ਲੁਕਮਾਨ · 23/34
ਅਨੁਵਾਦ ਉਚਾਰਨ — ਸੂਰਾ ਲੁਕਮਾਨ
وَمَن كَفَرَ فَلَا يَحْزُنكَ كُفْرُهُ ۚ إِلَيْنَا مَرْجِعُهُمْ فَنُنَبِّئُهُم بِمَا عَمِلُوا ۚ إِنَّ اللَّهَ عَلِيمٌ بِذَاتِ الصُّدُورِ ۝٢٣
Wa man kafara falaa yahzunka kufruh; ilainaa marji`uhum fanunabbi`uhum bimaa `amiloo; innal laaha `aleemum bizaatis sudoor
📖 ਪੰਜਾਬੀ ਵਿੱਚ
23਼ (ਹੇ ਨਬੀ!) ਜਿਹੜਾ (ਰੱਬੀ ਹਿਦਾਇਤਾਂ ਦਾ) ਇਨਕਾਰ ਕਰਦਾ ਹੈ, ਉਸ ਦੇ ਇਨਕਾਰ ਤੋਂ ਤੁਸੀਂ ਦੁਖੀ ਨਾ ਹੋਵੋ। ਅੰਤ ਉਹਨਾਂ ਨੇ ਪਰਤ ਕੇ ਆਉਣਾ ਤਾਂ ਸਾਡੇ ਵੱਲ ਹੀ ਹੈ। ਫੇਰ ਅਸੀਂ ਉਹਨਾਂ ਨੂੰ ਦੱਸਾਂਗੇ ਕਿ ਉਹ ਸੰਸਾਰ ਵਿਚ ਕੀ ਕੁੱਝ ਕਰਦੇ ਸੀ। ਨਿਰਸੰਦੇਹ, ਅੱਲਾਹ ਦਿਲਾਂ ਦੇ ਭੇਤਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 21-25 — ਸੂਰਾ ਲੁਕਮਾਨ

21وَإِذَا قِيلَ لَهُمُ اتَّبِعُوا مَا أَنزَلَ اللَّهُ قَالُوا بَلْ نَتَّبِعُ مَا وَجَدْنَا عَلَيْهِ آبَاءَنَا ۚ أَوَلَوْ كَانَ الشَّيْطَانُ يَدْعُوهُمْ إِلَىٰ عَذَابِ السَّعِيرِ
21਼ ਜਦੋਂ ਉਹਨਾਂ (ਮੁਸ਼ਰਿਕਾਂ) ਨੂੰ ਕਿਹਾ ਜਾਂਦਾ ਕਿ ਜੋ ਅੱਲਾਹ ਨੇ ਉਤਾਰੀ ਹੈ ਉਸ (•ਕੁਰਆਨ) ਦੀ ਹੀ ਪਾਲਣਾ ਕਰੋ ਤਾਂ ਆਖਦੇ ਹਨ ਕਿ ਅਸੀਂ ਤਾਂ ਉਹੀਓ ਕਰਾਂਗਾ ਜੋ ਅਸੀਂ ਆਪਣੇ ਪਿਓ ਦਾਦਿਆਂ (ਬਜ਼ੁਰਗਾਂ) ਨੂੰ ਕਰਦੇ ਵੇਖਿਆ ਹੈ। (ਉਹਨਾਂ ਨੂੰ ਪੁਛੋ ਕਿ) ਭਾਵੇਂ ਸ਼ੈਤਾਨ ਉਹਨਾਂ ਨੂੰ ਨਰਕ ਵੱਲ ਹੀ ਬੁਲਾਉਂਦਾ ਹੋਵੇ, ਕੀ ਫੇਰ ਵੀ? (ਉਸੇ ਚੀਜ਼ ਦੀ ਪਾਲਣਾ ਕਰੋਗੇ?)
22۞ وَمَن يُسْلِمْ وَجْهَهُ إِلَى اللَّهِ وَهُوَ مُحْسِنٌ فَقَدِ اسْتَمْسَكَ بِالْعُرْوَةِ الْوُثْقَىٰ ۗ وَإِلَى اللَّهِ عَاقِبَةُ الْأُمُورِ
22਼ ਜਿਹੜਾ ਵਿਅਕਤੀ ਪਾਲਣਾ ਕਰਦੇ ਹੋਏ ਆਪਣਾ ਚਿਹਰਾ ਅੱਲਾਹ ਵੱਲ ਝੁਕਾ ਦੇਵੇ ਜਦ ਕਿ ਉਹ ਨੇਕ ਕੰਮ ਕਰਨ ਵਾਲਾ ਵੀ ਹੋਵੇ, ਵਾਸਤਵ ਵਿਚ ਉਸ ਨੇ ਇਕ ਭਰੋਸੇਯੋਗ ਆਸਰਾ ਫੜ ਲਿਆ ਹੈ। ਸਾਰੇ ਮਾਮਲਿਆਂ ਦਾ ਨਿਬੇੜਾ ਅੱਲਾਹ ਦੇ ਕੋਲ ਹੀ ਹੋਣਾ ਹੈ।
23وَمَن كَفَرَ فَلَا يَحْزُنكَ كُفْرُهُ ۚ إِلَيْنَا مَرْجِعُهُمْ فَنُنَبِّئُهُم بِمَا عَمِلُوا ۚ إِنَّ اللَّهَ عَلِيمٌ بِذَاتِ الصُّدُورِ
23਼ (ਹੇ ਨਬੀ!) ਜਿਹੜਾ (ਰੱਬੀ ਹਿਦਾਇਤਾਂ ਦਾ) ਇਨਕਾਰ ਕਰਦਾ ਹੈ, ਉਸ ਦੇ ਇਨਕਾਰ ਤੋਂ ਤੁਸੀਂ ਦੁਖੀ ਨਾ ਹੋਵੋ। ਅੰਤ ਉਹਨਾਂ ਨੇ ਪਰਤ ਕੇ ਆਉਣਾ ਤਾਂ ਸਾਡੇ ਵੱਲ ਹੀ ਹੈ। ਫੇਰ ਅਸੀਂ ਉਹਨਾਂ ਨੂੰ ਦੱਸਾਂਗੇ ਕਿ ਉਹ ਸੰਸਾਰ ਵਿਚ ਕੀ ਕੁੱਝ ਕਰਦੇ ਸੀ। ਨਿਰਸੰਦੇਹ, ਅੱਲਾਹ ਦਿਲਾਂ ਦੇ ਭੇਤਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ।
24نُمَتِّعُهُمْ قَلِيلًا ثُمَّ نَضْطَرُّهُمْ إِلَىٰ عَذَابٍ غَلِيظٍ
24਼ ਅਸੀਂ ਉਹਨਾਂ (ਇਨਕਾਰੀਆਂ) ਇਸ ਸੰਸਾਰ ਵਿਚ ਥੋੜ੍ਹਾ ਜਿਹਾ ਲਾਭ ਦਿੰਦੇ ਹਾਂ, ਫੇਰ ਅਸੀਂ ਉਹਨਾਂ ਨੂੰ ਇਕ ਕਰੜੇ ਅਜ਼ਾਬ ਵੱਲ ਧੂਹ ਲੈ ਜਾਵਾਂਗੇ।
25وَلَئِن سَأَلْتَهُم مَّنْ خَلَقَ السَّمَاوَاتِ وَالْأَرْضَ لَيَقُولُنَّ اللَّهُ ۚ قُلِ الْحَمْدُ لِلَّهِ ۚ بَلْ أَكْثَرُهُمْ لَا يَعْلَمُونَ
25਼ ਜੇ ਤੁਸੀਂ ਇਹਨਾਂ ਨੂੰ ਪੁੱਛੋ ਕਿ ਅਕਾਸ਼ ਤੇ ਧਰਤੀ ਦੀ ਰਚਨਾਂ ਕਿਸ ਨੇ ਕੀਤੀ ਹੈ ਤਾਂ ਉਹ ਜ਼ਰੂਰ ਆਖਣਗੇ ਕਿ ਅੱਲਾਹ ਨੇ। (ਹੇ ਨਬੀ!) ਤੁਸੀਂ ਆਖੋ ਕਿ ਸਾਰੀਆਂ ਤਾਰੀਫ਼ਾਂ ਅੱਲਾਹ ਨੂੰ ਹੀ ਸ਼ੋਭਦੀਆਂ ਹਨ ਪਰ ਉਹਨਾਂ ਵਿੱਚੋਂ ਵਧੇਰੇ ਲੋਕ (ਇਹ ਗੱਲ) ਜਾਣਦੇ ਹੀ ਨਹੀਂ।
ਲੁਕਮਾਨਕੁਰਾਨ ਸੂਚੀ
34ਆਇਤ
MeccanRevelation
23ਆਇਤ

ਅਨੁਵਾਦ — ਲੁਕਮਾਨ 23

ਸੂਰਾ ਲੁਕਮਾਨ ਆਇਤ 23 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 23਼ (ਹੇ ਨਬੀ!) ਜਿਹੜਾ (ਰੱਬੀ ਹਿਦਾਇਤਾਂ ਦਾ) ਇਨਕਾਰ ਕਰਦਾ ਹੈ,…

ਸੂਰਾ ਆਇਤ 23/34 — ਸੂਰਾ ਲੁਕਮਾਨ لقمان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਲੁਕਮਾਨ ਸੁਣੋ, ਸੂਰਾ ਲੁਕਮਾਨ ਅਨੁਵਾਦ, ਸੂਰਾ ਲੁਕਮਾਨ mp3, ਸੂਰਾ ਲੁਕਮਾਨ pdf. ਆਇਤ 21–25. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers