ਲੁਕਮਾਨ · 24/34
ਅਨੁਵਾਦ ਉਚਾਰਨ — ਸੂਰਾ ਲੁਕਮਾਨ
نُمَتِّعُهُمْ قَلِيلًا ثُمَّ نَضْطَرُّهُمْ إِلَىٰ عَذَابٍ غَلِيظٍ ۝٢٤
Numatti`uhum qaleelan summa nadtarruhum ilaa `azaabin ghaleez
📖 ਪੰਜਾਬੀ ਵਿੱਚ
24਼ ਅਸੀਂ ਉਹਨਾਂ (ਇਨਕਾਰੀਆਂ) ਇਸ ਸੰਸਾਰ ਵਿਚ ਥੋੜ੍ਹਾ ਜਿਹਾ ਲਾਭ ਦਿੰਦੇ ਹਾਂ, ਫੇਰ ਅਸੀਂ ਉਹਨਾਂ ਨੂੰ ਇਕ ਕਰੜੇ ਅਜ਼ਾਬ ਵੱਲ ਧੂਹ ਲੈ ਜਾਵਾਂਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 22-26 — ਸੂਰਾ ਲੁਕਮਾਨ

22۞ وَمَن يُسْلِمْ وَجْهَهُ إِلَى اللَّهِ وَهُوَ مُحْسِنٌ فَقَدِ اسْتَمْسَكَ بِالْعُرْوَةِ الْوُثْقَىٰ ۗ وَإِلَى اللَّهِ عَاقِبَةُ الْأُمُورِ
22਼ ਜਿਹੜਾ ਵਿਅਕਤੀ ਪਾਲਣਾ ਕਰਦੇ ਹੋਏ ਆਪਣਾ ਚਿਹਰਾ ਅੱਲਾਹ ਵੱਲ ਝੁਕਾ ਦੇਵੇ ਜਦ ਕਿ ਉਹ ਨੇਕ ਕੰਮ ਕਰਨ ਵਾਲਾ ਵੀ ਹੋਵੇ, ਵਾਸਤਵ ਵਿਚ ਉਸ ਨੇ ਇਕ ਭਰੋਸੇਯੋਗ ਆਸਰਾ ਫੜ ਲਿਆ ਹੈ। ਸਾਰੇ ਮਾਮਲਿਆਂ ਦਾ ਨਿਬੇੜਾ ਅੱਲਾਹ ਦੇ ਕੋਲ ਹੀ ਹੋਣਾ ਹੈ।
23وَمَن كَفَرَ فَلَا يَحْزُنكَ كُفْرُهُ ۚ إِلَيْنَا مَرْجِعُهُمْ فَنُنَبِّئُهُم بِمَا عَمِلُوا ۚ إِنَّ اللَّهَ عَلِيمٌ بِذَاتِ الصُّدُورِ
23਼ (ਹੇ ਨਬੀ!) ਜਿਹੜਾ (ਰੱਬੀ ਹਿਦਾਇਤਾਂ ਦਾ) ਇਨਕਾਰ ਕਰਦਾ ਹੈ, ਉਸ ਦੇ ਇਨਕਾਰ ਤੋਂ ਤੁਸੀਂ ਦੁਖੀ ਨਾ ਹੋਵੋ। ਅੰਤ ਉਹਨਾਂ ਨੇ ਪਰਤ ਕੇ ਆਉਣਾ ਤਾਂ ਸਾਡੇ ਵੱਲ ਹੀ ਹੈ। ਫੇਰ ਅਸੀਂ ਉਹਨਾਂ ਨੂੰ ਦੱਸਾਂਗੇ ਕਿ ਉਹ ਸੰਸਾਰ ਵਿਚ ਕੀ ਕੁੱਝ ਕਰਦੇ ਸੀ। ਨਿਰਸੰਦੇਹ, ਅੱਲਾਹ ਦਿਲਾਂ ਦੇ ਭੇਤਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ।
24نُمَتِّعُهُمْ قَلِيلًا ثُمَّ نَضْطَرُّهُمْ إِلَىٰ عَذَابٍ غَلِيظٍ
24਼ ਅਸੀਂ ਉਹਨਾਂ (ਇਨਕਾਰੀਆਂ) ਇਸ ਸੰਸਾਰ ਵਿਚ ਥੋੜ੍ਹਾ ਜਿਹਾ ਲਾਭ ਦਿੰਦੇ ਹਾਂ, ਫੇਰ ਅਸੀਂ ਉਹਨਾਂ ਨੂੰ ਇਕ ਕਰੜੇ ਅਜ਼ਾਬ ਵੱਲ ਧੂਹ ਲੈ ਜਾਵਾਂਗੇ।
25وَلَئِن سَأَلْتَهُم مَّنْ خَلَقَ السَّمَاوَاتِ وَالْأَرْضَ لَيَقُولُنَّ اللَّهُ ۚ قُلِ الْحَمْدُ لِلَّهِ ۚ بَلْ أَكْثَرُهُمْ لَا يَعْلَمُونَ
25਼ ਜੇ ਤੁਸੀਂ ਇਹਨਾਂ ਨੂੰ ਪੁੱਛੋ ਕਿ ਅਕਾਸ਼ ਤੇ ਧਰਤੀ ਦੀ ਰਚਨਾਂ ਕਿਸ ਨੇ ਕੀਤੀ ਹੈ ਤਾਂ ਉਹ ਜ਼ਰੂਰ ਆਖਣਗੇ ਕਿ ਅੱਲਾਹ ਨੇ। (ਹੇ ਨਬੀ!) ਤੁਸੀਂ ਆਖੋ ਕਿ ਸਾਰੀਆਂ ਤਾਰੀਫ਼ਾਂ ਅੱਲਾਹ ਨੂੰ ਹੀ ਸ਼ੋਭਦੀਆਂ ਹਨ ਪਰ ਉਹਨਾਂ ਵਿੱਚੋਂ ਵਧੇਰੇ ਲੋਕ (ਇਹ ਗੱਲ) ਜਾਣਦੇ ਹੀ ਨਹੀਂ।
26لِلَّهِ مَا فِي السَّمَاوَاتِ وَالْأَرْضِ ۚ إِنَّ اللَّهَ هُوَ الْغَنِيُّ الْحَمِيدُ
26਼ ਅਕਾਸ਼ਾਂ ਤੇ ਧਰਤੀ ਵਿਚ ਜੋ ਵੀ ਹੈ ਉਹ ਸਭ ਅੱਲਾਹ ਦਾ ਹੀ ਹੈ। ਬੇਸ਼ੱਕ ਅੱਲਾਹ (ਆਪਣੀ ਪ੍ਰਸ਼ੰਸਾ ਤੋਂ) ਬੇਪਰਵਾਹ ਹੈ, ਤੇ ਆਪੋ ਆਪ ਸਲਾਹਿਆ ਹੋਇਆ ਹੈ।
ਲੁਕਮਾਨਕੁਰਾਨ ਸੂਚੀ
34ਆਇਤ
MeccanRevelation
24ਆਇਤ

ਅਨੁਵਾਦ — ਲੁਕਮਾਨ 24

ਸੂਰਾ ਲੁਕਮਾਨ ਆਇਤ 24 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 24਼ ਅਸੀਂ ਉਹਨਾਂ (ਇਨਕਾਰੀਆਂ) ਇਸ ਸੰਸਾਰ ਵਿਚ ਥੋੜ੍ਹਾ ਜਿਹਾ ਲਾਭ…

ਸੂਰਾ ਆਇਤ 24/34 — ਸੂਰਾ ਲੁਕਮਾਨ لقمان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਲੁਕਮਾਨ ਸੁਣੋ, ਸੂਰਾ ਲੁਕਮਾਨ ਅਨੁਵਾਦ, ਸੂਰਾ ਲੁਕਮਾਨ mp3, ਸੂਰਾ ਲੁਕਮਾਨ pdf. ਆਇਤ 22–26. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers