ਲੁਕਮਾਨ · 26/34
ਅਨੁਵਾਦ ਉਚਾਰਨ — ਲੁਕਮਾਨ
لِلَّهِ مَا فِي السَّمَاوَاتِ وَالْأَرْضِ ۚ إِنَّ اللَّهَ هُوَ الْغَنِيُّ الْحَمِيدُ ۝٢٦
Lilaahi ma fis samaa waati wal ard; innal laaha Huwal Ghaniyyul Hameed
📖 ਪੰਜਾਬੀ ਵਿੱਚ
26਼ ਅਕਾਸ਼ਾਂ ਤੇ ਧਰਤੀ ਵਿਚ ਜੋ ਵੀ ਹੈ ਉਹ ਸਭ ਅੱਲਾਹ ਦਾ ਹੀ ਹੈ। ਬੇਸ਼ੱਕ ਅੱਲਾਹ (ਆਪਣੀ ਪ੍ਰਸ਼ੰਸਾ ਤੋਂ) ਬੇਪਰਵਾਹ ਹੈ, ਤੇ ਆਪੋ ਆਪ ਸਲਾਹਿਆ ਹੋਇਆ ਹੈ।

🎧 ਸੁਣੋ


📜 ਆਇਤ 24-28 — ਲੁਕਮਾਨ

24نُمَتِّعُهُمْ قَلِيلًا ثُمَّ نَضْطَرُّهُمْ إِلَىٰ عَذَابٍ غَلِيظٍ
24਼ ਅਸੀਂ ਉਹਨਾਂ (ਇਨਕਾਰੀਆਂ) ਇਸ ਸੰਸਾਰ ਵਿਚ ਥੋੜ੍ਹਾ ਜਿਹਾ ਲਾਭ ਦਿੰਦੇ ਹਾਂ, ਫੇਰ ਅਸੀਂ ਉਹਨਾਂ ਨੂੰ ਇਕ ਕਰੜੇ ਅਜ਼ਾਬ ਵੱਲ ਧੂਹ ਲੈ ਜਾਵਾਂਗੇ।
25وَلَئِن سَأَلْتَهُم مَّنْ خَلَقَ السَّمَاوَاتِ وَالْأَرْضَ لَيَقُولُنَّ اللَّهُ ۚ قُلِ الْحَمْدُ لِلَّهِ ۚ بَلْ أَكْثَرُهُمْ لَا يَعْلَمُونَ
25਼ ਜੇ ਤੁਸੀਂ ਇਹਨਾਂ ਨੂੰ ਪੁੱਛੋ ਕਿ ਅਕਾਸ਼ ਤੇ ਧਰਤੀ ਦੀ ਰਚਨਾਂ ਕਿਸ ਨੇ ਕੀਤੀ ਹੈ ਤਾਂ ਉਹ ਜ਼ਰੂਰ ਆਖਣਗੇ ਕਿ ਅੱਲਾਹ ਨੇ। (ਹੇ ਨਬੀ!) ਤੁਸੀਂ ਆਖੋ ਕਿ ਸਾਰੀਆਂ ਤਾਰੀਫ਼ਾਂ ਅੱਲਾਹ ਨੂੰ ਹੀ ਸ਼ੋਭਦੀਆਂ ਹਨ ਪਰ ਉਹਨਾਂ ਵਿੱਚੋਂ ਵਧੇਰੇ ਲੋਕ (ਇਹ ਗੱਲ) ਜਾਣਦੇ ਹੀ ਨਹੀਂ।
26لِلَّهِ مَا فِي السَّمَاوَاتِ وَالْأَرْضِ ۚ إِنَّ اللَّهَ هُوَ الْغَنِيُّ الْحَمِيدُ
26਼ ਅਕਾਸ਼ਾਂ ਤੇ ਧਰਤੀ ਵਿਚ ਜੋ ਵੀ ਹੈ ਉਹ ਸਭ ਅੱਲਾਹ ਦਾ ਹੀ ਹੈ। ਬੇਸ਼ੱਕ ਅੱਲਾਹ (ਆਪਣੀ ਪ੍ਰਸ਼ੰਸਾ ਤੋਂ) ਬੇਪਰਵਾਹ ਹੈ, ਤੇ ਆਪੋ ਆਪ ਸਲਾਹਿਆ ਹੋਇਆ ਹੈ।
27وَلَوْ أَنَّمَا فِي الْأَرْضِ مِن شَجَرَةٍ أَقْلَامٌ وَالْبَحْرُ يَمُدُّهُ مِن بَعْدِهِ سَبْعَةُ أَبْحُرٍ مَّا نَفِدَتْ كَلِمَاتُ اللَّهِ ۗ إِنَّ اللَّهَ عَزِيزٌ حَكِيمٌ
27਼ ਜੇ ਧਰਤੀ ਦੇ (ਸਾਰੇ) ਰੁੱਖਾਂ ਦੀਆਂ ਕਲਮਾਂ ਬਣ ਜਾਣ ਅਤੇ ਸਾਰੇ ਸਮੁੰਦਰਾਂ (ਦੇ ਪਾਣੀ) ਦੀ ਸਿਆਹੀ ਬਣ ਜਾਵੇ ਅਤੇ ਉਹਨਾਂ ਦੇ ਨਾਲ ਹੀ ਸੱਤ ਸਮੁੰਦਰ ਹੋਰ ਸਿਆਹੀ ਜਟਾਉਣ ਫੇਰ ਵੀ ਅੱਲਾਹ ਦੀਆਂ ਗੱਲਾਂ (ਲਿਖਣੋਂ) ਖ਼ਤਮ ਨਹੀਂ ਹੋਣਗੀਆਂ। ਬੇਸ਼ੱਕ ਅੱਲਾਹ ਡਾਢਾ ਜ਼ੋਰਾਵਰ ਤੇ ਹਿਕਮਤ ਵਾਲਾ (ਦਾਨਾਈ ਤੇ ਸੂਝ-ਬੂਝ) ਵਾਲਾ ਹੈ।
28مَّا خَلْقُكُمْ وَلَا بَعْثُكُمْ إِلَّا كَنَفْسٍ وَاحِدَةٍ ۗ إِنَّ اللَّهَ سَمِيعٌ بَصِيرٌ
28਼ ਤੁਹਾਨੂੰ ਸਭ ਨੂੰ ਪੈਦਾ ਕਰਨਾ ਅਤੇ ਮੁੜ ਸੁਰਜੀਤ ਕਰਨਾ (ਅੱਲਾਹ ਲਈ) ਤਾਂ ਇੰਜ ਹੈ ਜਿਵੇਂ ਕਿਸੇ ਇਕ ਜੀ ਨੂੰ ਪੈਦਾ ਕਰਨਾ। ਬੇਸ਼ੱਕ ਅੱਲਾਹ ਸਭ ਕੁੱਝ ਸੁਣਨ ਤੇ ਵੇਖਣ ਵਾਲਾ ਹੈ।
ਲੁਕਮਾਨਕੁਰਾਨ ਸੂਚੀ
34ਆਇਤ
MeccanRevelation
26ਆਇਤ

ਅਨੁਵਾਦ — ਲੁਕਮਾਨ 26

ਸੂਰਾ ਲੁਕਮਾਨ ਆਇਤ 26 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 26਼ ਅਕਾਸ਼ਾਂ ਤੇ ਧਰਤੀ ਵਿਚ ਜੋ ਵੀ ਹੈ ਉਹ ਸਭ…

ਸੂਰਾ ਆਇਤ 26/34 — ਲੁਕਮਾਨ لقمان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਲੁਕਮਾਨ ਸੁਣੋ, ਲੁਕਮਾਨ ਅਨੁਵਾਦ, ਲੁਕਮਾਨ mp3, ਲੁਕਮਾਨ pdf. ਆਇਤ 24–28. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers