ਲੁਕਮਾਨ · 28/34
ਅਨੁਵਾਦ ਉਚਾਰਨ — ਸੂਰਾ ਲੁਕਮਾਨ
مَّا خَلْقُكُمْ وَلَا بَعْثُكُمْ إِلَّا كَنَفْسٍ وَاحِدَةٍ ۗ إِنَّ اللَّهَ سَمِيعٌ بَصِيرٌ ۝٢٨
Maa khalqukum wa laa ba`sukum illaa kanafsinw-waa hidah; innal laaha Samee`um Baseer
📖 ਪੰਜਾਬੀ ਵਿੱਚ
28਼ ਤੁਹਾਨੂੰ ਸਭ ਨੂੰ ਪੈਦਾ ਕਰਨਾ ਅਤੇ ਮੁੜ ਸੁਰਜੀਤ ਕਰਨਾ (ਅੱਲਾਹ ਲਈ) ਤਾਂ ਇੰਜ ਹੈ ਜਿਵੇਂ ਕਿਸੇ ਇਕ ਜੀ ਨੂੰ ਪੈਦਾ ਕਰਨਾ। ਬੇਸ਼ੱਕ ਅੱਲਾਹ ਸਭ ਕੁੱਝ ਸੁਣਨ ਤੇ ਵੇਖਣ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 26-30 — ਸੂਰਾ ਲੁਕਮਾਨ

26لِلَّهِ مَا فِي السَّمَاوَاتِ وَالْأَرْضِ ۚ إِنَّ اللَّهَ هُوَ الْغَنِيُّ الْحَمِيدُ
26਼ ਅਕਾਸ਼ਾਂ ਤੇ ਧਰਤੀ ਵਿਚ ਜੋ ਵੀ ਹੈ ਉਹ ਸਭ ਅੱਲਾਹ ਦਾ ਹੀ ਹੈ। ਬੇਸ਼ੱਕ ਅੱਲਾਹ (ਆਪਣੀ ਪ੍ਰਸ਼ੰਸਾ ਤੋਂ) ਬੇਪਰਵਾਹ ਹੈ, ਤੇ ਆਪੋ ਆਪ ਸਲਾਹਿਆ ਹੋਇਆ ਹੈ।
27وَلَوْ أَنَّمَا فِي الْأَرْضِ مِن شَجَرَةٍ أَقْلَامٌ وَالْبَحْرُ يَمُدُّهُ مِن بَعْدِهِ سَبْعَةُ أَبْحُرٍ مَّا نَفِدَتْ كَلِمَاتُ اللَّهِ ۗ إِنَّ اللَّهَ عَزِيزٌ حَكِيمٌ
27਼ ਜੇ ਧਰਤੀ ਦੇ (ਸਾਰੇ) ਰੁੱਖਾਂ ਦੀਆਂ ਕਲਮਾਂ ਬਣ ਜਾਣ ਅਤੇ ਸਾਰੇ ਸਮੁੰਦਰਾਂ (ਦੇ ਪਾਣੀ) ਦੀ ਸਿਆਹੀ ਬਣ ਜਾਵੇ ਅਤੇ ਉਹਨਾਂ ਦੇ ਨਾਲ ਹੀ ਸੱਤ ਸਮੁੰਦਰ ਹੋਰ ਸਿਆਹੀ ਜਟਾਉਣ ਫੇਰ ਵੀ ਅੱਲਾਹ ਦੀਆਂ ਗੱਲਾਂ (ਲਿਖਣੋਂ) ਖ਼ਤਮ ਨਹੀਂ ਹੋਣਗੀਆਂ। ਬੇਸ਼ੱਕ ਅੱਲਾਹ ਡਾਢਾ ਜ਼ੋਰਾਵਰ ਤੇ ਹਿਕਮਤ ਵਾਲਾ (ਦਾਨਾਈ ਤੇ ਸੂਝ-ਬੂਝ) ਵਾਲਾ ਹੈ।
28مَّا خَلْقُكُمْ وَلَا بَعْثُكُمْ إِلَّا كَنَفْسٍ وَاحِدَةٍ ۗ إِنَّ اللَّهَ سَمِيعٌ بَصِيرٌ
28਼ ਤੁਹਾਨੂੰ ਸਭ ਨੂੰ ਪੈਦਾ ਕਰਨਾ ਅਤੇ ਮੁੜ ਸੁਰਜੀਤ ਕਰਨਾ (ਅੱਲਾਹ ਲਈ) ਤਾਂ ਇੰਜ ਹੈ ਜਿਵੇਂ ਕਿਸੇ ਇਕ ਜੀ ਨੂੰ ਪੈਦਾ ਕਰਨਾ। ਬੇਸ਼ੱਕ ਅੱਲਾਹ ਸਭ ਕੁੱਝ ਸੁਣਨ ਤੇ ਵੇਖਣ ਵਾਲਾ ਹੈ।
29أَلَمْ تَرَ أَنَّ اللَّهَ يُولِجُ اللَّيْلَ فِي النَّهَارِ وَيُولِجُ النَّهَارَ فِي اللَّيْلِ وَسَخَّرَ الشَّمْسَ وَالْقَمَرَ كُلٌّ يَجْرِي إِلَىٰ أَجَلٍ مُّسَمًّى وَأَنَّ اللَّهَ بِمَا تَعْمَلُونَ خَبِيرٌ
29਼ ਕੀ ਤੁਸੀਂ ਨਹੀਂ ਵੇਖਦੇ ਕਿ ਅੱਲਾਹ ਰਾਤ ਨੂੰ ਦਿਨ ਵਿਚ ਤੇ ਦਿਨ ਨੂੰ ਰਾਤ ਵਿਚ ਦਾਖ਼ਿਲ ਕਰਦਾ ਹੈ ? ਸੂਰਜ ਤੇ ਚੰਨ ਨੂੰ ਉਸੇ ਨੇ ਕੰਮ ’ਤੇ ਲਾ ਰੱਖਿਆ ਹੈ ਤੇ ਹਰੇਕ (ਅੱਲਾਹ ਵੱਲੋਂ) ਨਿਰਧਾਰਿਤ ਸਮੇਂ ਤਕ ਚਲਦਾ ਰਹੇਗਾ। ਬੇਸ਼ੱਕ ਅੱਲਾਹ ਹਰ ਉਸ ਕੰਮ ਤੋਂ, ਜੋ ਵੀ ਤੁਸੀਂ ਕਰਦੇ ਹੋ, ਭਲੀ-ਭਾਂਤ ਜਾਣੂ ਹੈ।
30ذَٰلِكَ بِأَنَّ اللَّهَ هُوَ الْحَقُّ وَأَنَّ مَا يَدْعُونَ مِن دُونِهِ الْبَاطِلُ وَأَنَّ اللَّهَ هُوَ الْعَلِيُّ الْكَبِيرُ
30਼ ਇਹ ਸਭ ਇਸ ਲਈ (ਦੱਸਿਆ ਜਾਂਦਾ ਹੈ) ਹੈ ਕਿ ਅੱਲਾਹ ਹੀ ਹੱਕ ਹੈ ਅਤੇ ਬੇਸ਼ੱਕ ਉਸ (ਅੱਲਾਹ)ਨੂੰ ਛੱਡ ਕੇ ਜਿਨ੍ਹਾਂ (ਇਸ਼ਟਾਂ) ਨੂੰ ਇਹ (ਕਾਫ਼ਿਰ) ਪੁਕਾਰਦੇ ਹਨ ਉਹ ਸਭ ਝੂਠੇ ਹਨ। ਬੇਸ਼ੱਕ ਅੱਲਾਹ ਹੀ ਉੱਚੀਆਂ ਸ਼ਾਨਾਂ ਵਾਲਾ ਤੇ ਸਭ ਤੋਂ ਵੱਡਾ ਹੈ।
ਲੁਕਮਾਨਕੁਰਾਨ ਸੂਚੀ
34ਆਇਤ
MeccanRevelation
28ਆਇਤ

ਅਨੁਵਾਦ — ਲੁਕਮਾਨ 28

ਸੂਰਾ ਲੁਕਮਾਨ ਆਇਤ 28 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 28਼ ਤੁਹਾਨੂੰ ਸਭ ਨੂੰ ਪੈਦਾ ਕਰਨਾ ਅਤੇ ਮੁੜ ਸੁਰਜੀਤ ਕਰਨਾ…

ਸੂਰਾ ਆਇਤ 28/34 — ਸੂਰਾ ਲੁਕਮਾਨ لقمان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਲੁਕਮਾਨ ਸੁਣੋ, ਸੂਰਾ ਲੁਕਮਾਨ ਅਨੁਵਾਦ, ਸੂਰਾ ਲੁਕਮਾਨ mp3, ਸੂਰਾ ਲੁਕਮਾਨ pdf. ਆਇਤ 26–30. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers