ਲੁਕਮਾਨ · 3/34
ਅਨੁਵਾਦ ਉਚਾਰਨ — ਸੂਰਾ ਲੁਕਮਾਨ
هُدًى وَرَحْمَةً لِّلْمُحْسِنِينَ ۝٣
Hudanw wa rahmatal lilmuhsineen
📖 ਪੰਜਾਬੀ ਵਿੱਚ
3਼ ਜਿਸ ਵਿਚ ਨੇਕ ਕੰਮ ਕਰਨ ਵਾਲਿਆਂ ਲਈ ਹਿਦਾਇਤ ਤੇ ਰਹਿਮਤ ਹੈ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-5 — ਸੂਰਾ ਲੁਕਮਾਨ

1الم
1਼ ਅਲਿਫ਼, ਲਾਮ, ਮੀਮ।
2تِلْكَ آيَاتُ الْكِتَابِ الْحَكِيمِ
2਼ ਇਹ ਹਿਕਮਤ ਵਾਲੀ ਕਿਤਾਬ (•ਕੁਰਆਨ) ਦੀਆਂ ਆਇਤਾਂ ਹਨ।
3هُدًى وَرَحْمَةً لِّلْمُحْسِنِينَ
3਼ ਜਿਸ ਵਿਚ ਨੇਕ ਕੰਮ ਕਰਨ ਵਾਲਿਆਂ ਲਈ ਹਿਦਾਇਤ ਤੇ ਰਹਿਮਤ ਹੈ।1
4الَّذِينَ يُقِيمُونَ الصَّلَاةَ وَيُؤْتُونَ الزَّكَاةَ وَهُم بِالْآخِرَةِ هُمْ يُوقِنُونَ
4਼ (ਭਾਵ) ਜਿਹੜੇ ਲੋਕੀ ਨਮਾਜ਼ਾਂ ਨੂੰ ਕਾਇਮ ਕਰਦੇ ਹਨ ਤੇ ਜ਼ਕਾਤ ਦਿੰਦੇ ਹਨ ਅਤੇ ਪਰਲੋਕ ਉੱਤੇ ਪੱਕਾ ਵਿਸ਼ਵਾਸ ਰੱਖਦੇ ਹਨ।
5أُولَٰئِكَ عَلَىٰ هُدًى مِّن رَّبِّهِمْ ۖ وَأُولَٰئِكَ هُمُ الْمُفْلِحُونَ
5਼ ਇਹੋ ਉਹ ਲੋਕ ਹਨ ਜਿਹੜੇ ਆਪਣੇ ਰੱਬ ਵੱਲੋਂ ਹਿਦਾਇਤ ’ਤੇ ਹਨ ਅਤੇ ਇਹੋ ਲੋਕ ਸਫ਼ਲਤਾ ਪ੍ਰਾਪਤ ਕਰਨ ਵਾਲੇ ਹਨ।
ਲੁਕਮਾਨਕੁਰਾਨ ਸੂਚੀ
34ਆਇਤ
MeccanRevelation
3ਆਇਤ

ਅਨੁਵਾਦ — ਲੁਕਮਾਨ 3

ਸੂਰਾ ਲੁਕਮਾਨ ਆਇਤ 3 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 3਼ ਜਿਸ ਵਿਚ ਨੇਕ ਕੰਮ ਕਰਨ ਵਾਲਿਆਂ ਲਈ ਹਿਦਾਇਤ ਤੇ…

ਸੂਰਾ ਆਇਤ 3/34 — ਸੂਰਾ ਲੁਕਮਾਨ لقمان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਲੁਕਮਾਨ ਸੁਣੋ, ਸੂਰਾ ਲੁਕਮਾਨ ਅਨੁਵਾਦ, ਸੂਰਾ ਲੁਕਮਾਨ mp3, ਸੂਰਾ ਲੁਕਮਾਨ pdf. ਆਇਤ 1–5. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers