ਲੁਕਮਾਨ · 34/34
ਅਨੁਵਾਦ ਉਚਾਰਨ — ਲੁਕਮਾਨ
إِنَّ اللَّهَ عِندَهُ عِلْمُ السَّاعَةِ وَيُنَزِّلُ الْغَيْثَ وَيَعْلَمُ مَا فِي الْأَرْحَامِ ۖ وَمَا تَدْرِي نَفْسٌ مَّاذَا تَكْسِبُ غَدًا ۖ وَمَا تَدْرِي نَفْسٌ بِأَيِّ أَرْضٍ تَمُوتُ ۚ إِنَّ اللَّهَ عَلِيمٌ خَبِيرٌ ۝٣٤
Innal laaha `indahoo `ilmus saa`ati wa yunazzilul ghaisa wa ya`lamu maa fil arhaami wa maa tadree nafsum maazaa takisbu ghadaa; wa maa tadree nafsum bi ayyi ardin tamoot; innal laaha `Aleemun Khabeer
📖 ਪੰਜਾਬੀ ਵਿੱਚ
34਼ ਬੇਸ਼ੱਕ ਕਿਆਮਤ ਦਾ ਗਿਆਨ ਅੱਲਾਹ ਦੇ ਕੋਲ ਹੀ ਹੈ। ਉਹੀ ਬਰਖਾ ਵਰ੍ਹਾਉਂਦਾ ਹੈ ਅਤੇ ਉਹੀਓ ਜਾਣਦਾ ਹੈ ਕਿ ਮਾਵਾਂ ਦੇ ਗਰਭਾਂ ਵਿਚ ਕੀ (ਪਲ ਰਿਹਾ) ਹੈ ? ਕੋਈ ਨਹੀਂ ਜਾਣਦਾ ਕਿ ਕੱਲ ਉਹ ਕੀ ਕਰਨ ਵਾਲਾ ਹੈ ਤੇ ਨਾ ਕਿਸੇ ਨੂੰ ਇਹ ਪਤਾ ਹੈ ਕਿ ਕਿਸ ਧਰਤੀ ਉੱਤੇ ਉਸ ਨੂੰ ਮੌਤ ਆਵੇਗੀ। (ਜਾਣ ਲਵੋ ਕਿ) ਬੇਸ਼ੱਕ ਅੱਲਾਹ ਹੀ ਸਾਰਾ ਕੁੱਝ ਜਾਣਦਾ ਹੈ ਤੇ ਹਰ ਚੀਜ਼ ਦੀ ਖ਼ਬਰ ਰਖਦਾ ਹੈ।
🎧 ਸੁਣੋ

📜 ਆਇਤ 32-34 — ਲੁਕਮਾਨ

32وَإِذَا غَشِيَهُم مَّوْجٌ كَالظُّلَلِ دَعَوُا اللَّهَ مُخْلِصِينَ لَهُ الدِّينَ فَلَمَّا نَجَّاهُمْ إِلَى الْبَرِّ فَمِنْهُم مُّقْتَصِدٌ ۚ وَمَا يَجْحَدُ بِآيَاتِنَا إِلَّا كُلُّ خَتَّارٍ كَفُورٍ
32਼ ਜਦੋਂ ਸਮੁੰਦਰ ਦੀਆਂ ਛੱਲਾਂ ਛਤਰ੍ਹਾਂ ਵਾਂਗ ਉਹਨਾਂ ਉੱਤੇ ਛਾ ਜਾਂਦੀਆਂ ਹਨ ਤਾਂ ਫੇਰ ਉਹ (ਬੇੜੀ ਚਾਲਕ) ਖ਼ਾਲਿਸ ਈਮਾਨ ਰੱਖਦਾ ਹੋਇਆ ਅੱਲਾਹ ਨੂੰ ਹੀ ਪੁਕਾਰਦਾ ਹੈ। ਫੇਰ ਜਦੋਂ ਉਹ (ਅੱਲਾਹ) ਉਸ ਨੂੰ ਬਚਾ ਕੇ ਥਲ ਤਕ ਪਹੁੰਚਾ ਦਿੰਦਾ ਹੈ ਤਾਂ ਉਹਨਾਂ ਵਿਚ ਕੁੱਝ ਹੀ ਲੋਕ ਆਪਣੇ ਵਚਨਾਂ ’ਤੇ ਕਾਇਮ ਰਹਿੰਦੇ ਹਨ। ਸਾਡੀਆਂ ਆਇਤਾਂ (ਨਿਸ਼ਾਨੀਆਂ) ਦਾ ਇਨਕਾਰ ਕੇਵਲ ਉਹੀਓ ਕਰਦਾ ਹੈ, ਜਿਹੜਾ ਦਿੱਤੇ ਵਚਨਾਂ ਨੂੰ ਤੋੜਣ ਵਾਲਾ ਤੇ ਨਾ-ਸ਼ੁਕਰਾ ਹੈ।1
33يَا أَيُّهَا النَّاسُ اتَّقُوا رَبَّكُمْ وَاخْشَوْا يَوْمًا لَّا يَجْزِي وَالِدٌ عَن وَلَدِهِ وَلَا مَوْلُودٌ هُوَ جَازٍ عَن وَالِدِهِ شَيْئًا ۚ إِنَّ وَعْدَ اللَّهِ حَقٌّ ۖ فَلَا تَغُرَّنَّكُمُ الْحَيَاةُ الدُّنْيَا وَلَا يَغُرَّنَّكُم بِاللَّهِ الْغَرُورُ
33਼ (ਹੇ ਲੋਕੋ!) ਆਪਣੇ ਰੱਬ (ਦੀ ਕਰੋਪੀ) ਤੋਂ ਡਰੋ ਅਤੇ ਉਸ ਦਿਨ ਤੋਂ ਡਰੋ ਜਦੋਂ ਕੋਈ ਪਿਓ ਆਪਣੇ ਸੰਤਾਨ ਦੇ ਕਿਸੇ ਕੰਮ ਨਹੀਂ ਆਵੇਗਾ ਅਤੇ ਨਾ ਹੀ ਸੰਤਾਨ ਆਪਣੇ ਪਿਓ ਦੇ ਕੁੱਝ ਕੰਮ ਆਵੇਗੀ। ਬੇਸ਼ੱਕ ਅੱਲਾਹ ਦਾ ਵਾਅਦਾ (ਕਿਆਮਤ ਆਉਣ ਦਾ) ਸੱਚਾ ਹੈ। ਸੋ ਇਹ ਸੰਸਾਰਿਕ ਜੀਵਨ ਤੁਹਾਨੂੰ ਕਿਸੇ ਧੋਖੇ ਵਿਚ ਨਾ ਪਾ ਦੇਵੇ ਅਤੇ ਨਾ ਧੋਖੇਬਾਜ਼ (ਸ਼ੈਤਾਨ) ਤੁਹਾਨੂੰ ਅੱਲਾਹ ਪ੍ਰਤੀ ਕਿਸੇ ਧੋਖੇ ਵਿਚ ਪਾ ਦੇਵੇ।
34إِنَّ اللَّهَ عِندَهُ عِلْمُ السَّاعَةِ وَيُنَزِّلُ الْغَيْثَ وَيَعْلَمُ مَا فِي الْأَرْحَامِ ۖ وَمَا تَدْرِي نَفْسٌ مَّاذَا تَكْسِبُ غَدًا ۖ وَمَا تَدْرِي نَفْسٌ بِأَيِّ أَرْضٍ تَمُوتُ ۚ إِنَّ اللَّهَ عَلِيمٌ خَبِيرٌ
34਼ ਬੇਸ਼ੱਕ ਕਿਆਮਤ ਦਾ ਗਿਆਨ ਅੱਲਾਹ ਦੇ ਕੋਲ ਹੀ ਹੈ। ਉਹੀ ਬਰਖਾ ਵਰ੍ਹਾਉਂਦਾ ਹੈ ਅਤੇ ਉਹੀਓ ਜਾਣਦਾ ਹੈ ਕਿ ਮਾਵਾਂ ਦੇ ਗਰਭਾਂ ਵਿਚ ਕੀ (ਪਲ ਰਿਹਾ) ਹੈ ? ਕੋਈ ਨਹੀਂ ਜਾਣਦਾ ਕਿ ਕੱਲ ਉਹ ਕੀ ਕਰਨ ਵਾਲਾ ਹੈ ਤੇ ਨਾ ਕਿਸੇ ਨੂੰ ਇਹ ਪਤਾ ਹੈ ਕਿ ਕਿਸ ਧਰਤੀ ਉੱਤੇ ਉਸ ਨੂੰ ਮੌਤ ਆਵੇਗੀ। (ਜਾਣ ਲਵੋ ਕਿ) ਬੇਸ਼ੱਕ ਅੱਲਾਹ ਹੀ ਸਾਰਾ ਕੁੱਝ ਜਾਣਦਾ ਹੈ ਤੇ ਹਰ ਚੀਜ਼ ਦੀ ਖ਼ਬਰ ਰਖਦਾ ਹੈ।
ਲੁਕਮਾਨਕੁਰਾਨ ਸੂਚੀ
34ਆਇਤ
MeccanRevelation
34ਆਇਤ

ਅਨੁਵਾਦ — ਲੁਕਮਾਨ 34

ਸੂਰਾ ਲੁਕਮਾਨ ਆਇਤ 34 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 34਼ ਬੇਸ਼ੱਕ ਕਿਆਮਤ ਦਾ ਗਿਆਨ ਅੱਲਾਹ ਦੇ ਕੋਲ ਹੀ ਹੈ।…

ਸੂਰਾ ਆਇਤ 34/34 — ਲੁਕਮਾਨ لقمان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਲੁਕਮਾਨ ਸੁਣੋ, ਲੁਕਮਾਨ ਅਨੁਵਾਦ, ਲੁਕਮਾਨ mp3, ਲੁਕਮਾਨ pdf. ਆਇਤ 32–34. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers