ਲੁਕਮਾਨ · 5/34
ਅਨੁਵਾਦ ਉਚਾਰਨ — ਸੂਰਾ ਲੁਕਮਾਨ
أُولَٰئِكَ عَلَىٰ هُدًى مِّن رَّبِّهِمْ ۖ وَأُولَٰئِكَ هُمُ الْمُفْلِحُونَ ۝٥
Ulaaa`ika `alaa hudam mir Rabbihim wa ulaaa`ika humul muflihoon
📖 ਪੰਜਾਬੀ ਵਿੱਚ
5਼ ਇਹੋ ਉਹ ਲੋਕ ਹਨ ਜਿਹੜੇ ਆਪਣੇ ਰੱਬ ਵੱਲੋਂ ਹਿਦਾਇਤ ’ਤੇ ਹਨ ਅਤੇ ਇਹੋ ਲੋਕ ਸਫ਼ਲਤਾ ਪ੍ਰਾਪਤ ਕਰਨ ਵਾਲੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 3-7 — ਸੂਰਾ ਲੁਕਮਾਨ

3هُدًى وَرَحْمَةً لِّلْمُحْسِنِينَ
3਼ ਜਿਸ ਵਿਚ ਨੇਕ ਕੰਮ ਕਰਨ ਵਾਲਿਆਂ ਲਈ ਹਿਦਾਇਤ ਤੇ ਰਹਿਮਤ ਹੈ।1
4الَّذِينَ يُقِيمُونَ الصَّلَاةَ وَيُؤْتُونَ الزَّكَاةَ وَهُم بِالْآخِرَةِ هُمْ يُوقِنُونَ
4਼ (ਭਾਵ) ਜਿਹੜੇ ਲੋਕੀ ਨਮਾਜ਼ਾਂ ਨੂੰ ਕਾਇਮ ਕਰਦੇ ਹਨ ਤੇ ਜ਼ਕਾਤ ਦਿੰਦੇ ਹਨ ਅਤੇ ਪਰਲੋਕ ਉੱਤੇ ਪੱਕਾ ਵਿਸ਼ਵਾਸ ਰੱਖਦੇ ਹਨ।
5أُولَٰئِكَ عَلَىٰ هُدًى مِّن رَّبِّهِمْ ۖ وَأُولَٰئِكَ هُمُ الْمُفْلِحُونَ
5਼ ਇਹੋ ਉਹ ਲੋਕ ਹਨ ਜਿਹੜੇ ਆਪਣੇ ਰੱਬ ਵੱਲੋਂ ਹਿਦਾਇਤ ’ਤੇ ਹਨ ਅਤੇ ਇਹੋ ਲੋਕ ਸਫ਼ਲਤਾ ਪ੍ਰਾਪਤ ਕਰਨ ਵਾਲੇ ਹਨ।
6وَمِنَ النَّاسِ مَن يَشْتَرِي لَهْوَ الْحَدِيثِ لِيُضِلَّ عَن سَبِيلِ اللَّهِ بِغَيْرِ عِلْمٍ وَيَتَّخِذَهَا هُزُوًا ۚ أُولَٰئِكَ لَهُمْ عَذَابٌ مُّهِينٌ
6਼ ਅਤੇ ਕੁੱਝ ਲੋਕ ਅਜਿਹੇ ਵੀ ਹਨ ਜਿਹੜੇ ਮਨ ਪਰਚਾਊ ਬਾਣੀ (ਗਾਣ, ਬਜਾਣ, ਖੇਡਾਂ, ਕਿੱਸੇ ਕਹਾਣੀਆਂ ਆਦਿ) ਮੁੱਲ ਲੈ ਕੇ ਆਉਂਦੇ ਹਨ ਤਾਂ ਜੋ ਉਹ ਬਿਨਾਂ ਕਿਸੇ ਗਿਆਨ ਤੋਂ ਲੋਕਾਂ ਨੂੰ ਰੱਬ ਦੀ ਰਾਹ ਤੋਂ ਭਟਕਾ ਦੇਣ ਅਤੇ ਇਸ (ਰਾਹ ’ਤੇ ਸੱਦਣ ਵਾਲੇ) ਦਾ ਮਖੌਲ ਉਡਾਉਣ,2 ਅਜਿਹੇ ਲੋਕਾਂ ਲਈ ਹੀ (ਪਰਲੋਕ ਵਿੱਚ) ਹੀਣਤਾ ਭਰਿਆ ਅਜ਼ਾਬ ਹੋਵੇਗਾ।
7وَإِذَا تُتْلَىٰ عَلَيْهِ آيَاتُنَا وَلَّىٰ مُسْتَكْبِرًا كَأَن لَّمْ يَسْمَعْهَا كَأَنَّ فِي أُذُنَيْهِ وَقْرًا ۖ فَبَشِّرْهُ بِعَذَابٍ أَلِيمٍ
7਼ ਜਦੋਂ ਉਸ (ਮਖੌਲ ਉਡਾਉਣ ਵਾਲੇ) ਨੂੰ ਸਾਡੀਆਂ ਆਇਤਾਂ ਸੁਣਾਈਆਂ ਜਾਂਦੀਆਂ ਹਨ ਤਾਂ ਉਹ ਹੰਕਾਰ ਨਾਲ ਇਸ ਤਰ੍ਹਾਂ ਮੂੰਹ ਫੇਰ ਲੈਂਦਾ ਹੈ ਜਿਵੇਂ ਕਿ ਉਸ ਨੇ ਕੁੱਝ ਸੁਣਿਆ ਹੀ ਨਹੀਂ ਜਿਵੇਂ ਕਿ ਉਸ ਦੇ ਕੰਨਾਂ ਵਿਚ ਡਾਟ ਪਿਆ ਹੋਵੇ। (ਹੇ ਮੁਹੰਮਦ ਸ:!) ਤੁਸੀਂ ਉਸ ਨੂੰ ਇਕ ਦੁਖਦਾਈ ਅਜ਼ਾਬ ਦੀ ਖ਼ਬਰ ਸੁਣਾ ਦਿਓ। 1
ਲੁਕਮਾਨਕੁਰਾਨ ਸੂਚੀ
34ਆਇਤ
MeccanRevelation
5ਆਇਤ

ਅਨੁਵਾਦ — ਲੁਕਮਾਨ 5

ਸੂਰਾ ਲੁਕਮਾਨ ਆਇਤ 5 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 5਼ ਇਹੋ ਉਹ ਲੋਕ ਹਨ ਜਿਹੜੇ ਆਪਣੇ ਰੱਬ ਵੱਲੋਂ ਹਿਦਾਇਤ…

ਸੂਰਾ ਆਇਤ 5/34 — ਸੂਰਾ ਲੁਕਮਾਨ لقمان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਲੁਕਮਾਨ ਸੁਣੋ, ਸੂਰਾ ਲੁਕਮਾਨ ਅਨੁਵਾਦ, ਸੂਰਾ ਲੁਕਮਾਨ mp3, ਸੂਰਾ ਲੁਕਮਾਨ pdf. ਆਇਤ 3–7. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers