ਲੁਕਮਾਨ · 6/34
ਅਨੁਵਾਦ ਉਚਾਰਨ — ਲੁਕਮਾਨ
وَمِنَ النَّاسِ مَن يَشْتَرِي لَهْوَ الْحَدِيثِ لِيُضِلَّ عَن سَبِيلِ اللَّهِ بِغَيْرِ عِلْمٍ وَيَتَّخِذَهَا هُزُوًا ۚ أُولَٰئِكَ لَهُمْ عَذَابٌ مُّهِينٌ ٦
Transliteration
Wa minan naasi mai-yashtaree lahuwal hadeesi li yudilla `an sabeelil laahi bighairi `ilminw wa yattakhizahaa huzuwaa; ulaaa`ika lahum `azaabum muheen
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
6਼ ਅਤੇ ਕੁੱਝ ਲੋਕ ਅਜਿਹੇ ਵੀ ਹਨ ਜਿਹੜੇ ਮਨ ਪਰਚਾਊ ਬਾਣੀ (ਗਾਣ, ਬਜਾਣ, ਖੇਡਾਂ, ਕਿੱਸੇ ਕਹਾਣੀਆਂ ਆਦਿ) ਮੁੱਲ ਲੈ ਕੇ ਆਉਂਦੇ ਹਨ ਤਾਂ ਜੋ ਉਹ ਬਿਨਾਂ ਕਿਸੇ ਗਿਆਨ ਤੋਂ ਲੋਕਾਂ ਨੂੰ ਰੱਬ ਦੀ ਰਾਹ ਤੋਂ ਭਟਕਾ ਦੇਣ ਅਤੇ ਇਸ (ਰਾਹ ’ਤੇ ਸੱਦਣ ਵਾਲੇ) ਦਾ ਮਖੌਲ ਉਡਾਉਣ,2 ਅਜਿਹੇ ਲੋਕਾਂ ਲਈ ਹੀ (ਪਰਲੋਕ ਵਿੱਚ) ਹੀਣਤਾ ਭਰਿਆ ਅਜ਼ਾਬ ਹੋਵੇਗਾ।
Additional reference in اردو
🎧 ਸੁਣੋ
📜 ਆਇਤ 4-8 — ਲੁਕਮਾਨ
4الَّذِينَ يُقِيمُونَ الصَّلَاةَ وَيُؤْتُونَ الزَّكَاةَ وَهُم بِالْآخِرَةِ هُمْ يُوقِنُونَ
4਼ (ਭਾਵ) ਜਿਹੜੇ ਲੋਕੀ ਨਮਾਜ਼ਾਂ ਨੂੰ ਕਾਇਮ ਕਰਦੇ ਹਨ ਤੇ ਜ਼ਕਾਤ ਦਿੰਦੇ ਹਨ ਅਤੇ ਪਰਲੋਕ ਉੱਤੇ ਪੱਕਾ ਵਿਸ਼ਵਾਸ ਰੱਖਦੇ ਹਨ।
5أُولَٰئِكَ عَلَىٰ هُدًى مِّن رَّبِّهِمْ ۖ وَأُولَٰئِكَ هُمُ الْمُفْلِحُونَ
5਼ ਇਹੋ ਉਹ ਲੋਕ ਹਨ ਜਿਹੜੇ ਆਪਣੇ ਰੱਬ ਵੱਲੋਂ ਹਿਦਾਇਤ ’ਤੇ ਹਨ ਅਤੇ ਇਹੋ ਲੋਕ ਸਫ਼ਲਤਾ ਪ੍ਰਾਪਤ ਕਰਨ ਵਾਲੇ ਹਨ।
6وَمِنَ النَّاسِ مَن يَشْتَرِي لَهْوَ الْحَدِيثِ لِيُضِلَّ عَن سَبِيلِ اللَّهِ بِغَيْرِ عِلْمٍ وَيَتَّخِذَهَا هُزُوًا ۚ أُولَٰئِكَ لَهُمْ عَذَابٌ مُّهِينٌ
6਼ ਅਤੇ ਕੁੱਝ ਲੋਕ ਅਜਿਹੇ ਵੀ ਹਨ ਜਿਹੜੇ ਮਨ ਪਰਚਾਊ ਬਾਣੀ (ਗਾਣ, ਬਜਾਣ, ਖੇਡਾਂ, ਕਿੱਸੇ ਕਹਾਣੀਆਂ ਆਦਿ) ਮੁੱਲ ਲੈ ਕੇ ਆਉਂਦੇ ਹਨ ਤਾਂ ਜੋ ਉਹ ਬਿਨਾਂ ਕਿਸੇ ਗਿਆਨ ਤੋਂ ਲੋਕਾਂ ਨੂੰ ਰੱਬ ਦੀ ਰਾਹ ਤੋਂ ਭਟਕਾ ਦੇਣ ਅਤੇ ਇਸ (ਰਾਹ ’ਤੇ ਸੱਦਣ ਵਾਲੇ) ਦਾ ਮਖੌਲ ਉਡਾਉਣ,2 ਅਜਿਹੇ ਲੋਕਾਂ ਲਈ ਹੀ (ਪਰਲੋਕ ਵਿੱਚ) ਹੀਣਤਾ ਭਰਿਆ ਅਜ਼ਾਬ ਹੋਵੇਗਾ।
7وَإِذَا تُتْلَىٰ عَلَيْهِ آيَاتُنَا وَلَّىٰ مُسْتَكْبِرًا كَأَن لَّمْ يَسْمَعْهَا كَأَنَّ فِي أُذُنَيْهِ وَقْرًا ۖ فَبَشِّرْهُ بِعَذَابٍ أَلِيمٍ
7਼ ਜਦੋਂ ਉਸ (ਮਖੌਲ ਉਡਾਉਣ ਵਾਲੇ) ਨੂੰ ਸਾਡੀਆਂ ਆਇਤਾਂ ਸੁਣਾਈਆਂ ਜਾਂਦੀਆਂ ਹਨ ਤਾਂ ਉਹ ਹੰਕਾਰ ਨਾਲ ਇਸ ਤਰ੍ਹਾਂ ਮੂੰਹ ਫੇਰ ਲੈਂਦਾ ਹੈ ਜਿਵੇਂ ਕਿ ਉਸ ਨੇ ਕੁੱਝ ਸੁਣਿਆ ਹੀ ਨਹੀਂ ਜਿਵੇਂ ਕਿ ਉਸ ਦੇ ਕੰਨਾਂ ਵਿਚ ਡਾਟ ਪਿਆ ਹੋਵੇ। (ਹੇ ਮੁਹੰਮਦ ਸ:!) ਤੁਸੀਂ ਉਸ ਨੂੰ ਇਕ ਦੁਖਦਾਈ ਅਜ਼ਾਬ ਦੀ ਖ਼ਬਰ ਸੁਣਾ ਦਿਓ। 1
8إِنَّ الَّذِينَ آمَنُوا وَعَمِلُوا الصَّالِحَاتِ لَهُمْ جَنَّاتُ النَّعِيمِ
8਼ ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ ਕੰਮ ਵੀ ਨੇਕ ਕੀਤੇ, ਉਹਨਾਂ ਲਈ ਨਿਅਮਤਾਂ ਭਰੇ ਬਾਗ਼ (ਜੰਨਤਾਂ) ਹਨ।
ਲੁਕਮਾਨਕੁਰਾਨ ਸੂਚੀ
34ਆਇਤ
MeccanRevelation
6ਆਇਤ
ਅਨੁਵਾਦ — ਲੁਕਮਾਨ 6
ਸੂਰਾ ਲੁਕਮਾਨ ਆਇਤ 6 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 6਼ ਅਤੇ ਕੁੱਝ ਲੋਕ ਅਜਿਹੇ ਵੀ ਹਨ ਜਿਹੜੇ ਮਨ ਪਰਚਾਊ…ਸੂਰਾ ਆਇਤ 6/34 — ਲੁਕਮਾਨ لقمان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਲੁਕਮਾਨ ਸੁਣੋ, ਲੁਕਮਾਨ ਅਨੁਵਾਦ, ਲੁਕਮਾਨ mp3, ਲੁਕਮਾਨ pdf. ਆਇਤ 4–8. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers








