ਲੁਕਮਾਨ · 7/34
ਅਨੁਵਾਦ ਉਚਾਰਨ — ਲੁਕਮਾਨ
وَإِذَا تُتْلَىٰ عَلَيْهِ آيَاتُنَا وَلَّىٰ مُسْتَكْبِرًا كَأَن لَّمْ يَسْمَعْهَا كَأَنَّ فِي أُذُنَيْهِ وَقْرًا ۖ فَبَشِّرْهُ بِعَذَابٍ أَلِيمٍ ۝٧
Wa izaa tutlaa `alayhi Aayaatunaa wallaa mustakbiran ka al lam yasma`haa ka anna feee uzunwihi waqran fabash shiru bi`azaabin aleem
📖 ਪੰਜਾਬੀ ਵਿੱਚ
7਼ ਜਦੋਂ ਉਸ (ਮਖੌਲ ਉਡਾਉਣ ਵਾਲੇ) ਨੂੰ ਸਾਡੀਆਂ ਆਇਤਾਂ ਸੁਣਾਈਆਂ ਜਾਂਦੀਆਂ ਹਨ ਤਾਂ ਉਹ ਹੰਕਾਰ ਨਾਲ ਇਸ ਤਰ੍ਹਾਂ ਮੂੰਹ ਫੇਰ ਲੈਂਦਾ ਹੈ ਜਿਵੇਂ ਕਿ ਉਸ ਨੇ ਕੁੱਝ ਸੁਣਿਆ ਹੀ ਨਹੀਂ ਜਿਵੇਂ ਕਿ ਉਸ ਦੇ ਕੰਨਾਂ ਵਿਚ ਡਾਟ ਪਿਆ ਹੋਵੇ। (ਹੇ ਮੁਹੰਮਦ ਸ:!) ਤੁਸੀਂ ਉਸ ਨੂੰ ਇਕ ਦੁਖਦਾਈ ਅਜ਼ਾਬ ਦੀ ਖ਼ਬਰ ਸੁਣਾ ਦਿਓ। 1

🎧 ਸੁਣੋ


📜 ਆਇਤ 5-9 — ਲੁਕਮਾਨ

5أُولَٰئِكَ عَلَىٰ هُدًى مِّن رَّبِّهِمْ ۖ وَأُولَٰئِكَ هُمُ الْمُفْلِحُونَ
5਼ ਇਹੋ ਉਹ ਲੋਕ ਹਨ ਜਿਹੜੇ ਆਪਣੇ ਰੱਬ ਵੱਲੋਂ ਹਿਦਾਇਤ ’ਤੇ ਹਨ ਅਤੇ ਇਹੋ ਲੋਕ ਸਫ਼ਲਤਾ ਪ੍ਰਾਪਤ ਕਰਨ ਵਾਲੇ ਹਨ।
6وَمِنَ النَّاسِ مَن يَشْتَرِي لَهْوَ الْحَدِيثِ لِيُضِلَّ عَن سَبِيلِ اللَّهِ بِغَيْرِ عِلْمٍ وَيَتَّخِذَهَا هُزُوًا ۚ أُولَٰئِكَ لَهُمْ عَذَابٌ مُّهِينٌ
6਼ ਅਤੇ ਕੁੱਝ ਲੋਕ ਅਜਿਹੇ ਵੀ ਹਨ ਜਿਹੜੇ ਮਨ ਪਰਚਾਊ ਬਾਣੀ (ਗਾਣ, ਬਜਾਣ, ਖੇਡਾਂ, ਕਿੱਸੇ ਕਹਾਣੀਆਂ ਆਦਿ) ਮੁੱਲ ਲੈ ਕੇ ਆਉਂਦੇ ਹਨ ਤਾਂ ਜੋ ਉਹ ਬਿਨਾਂ ਕਿਸੇ ਗਿਆਨ ਤੋਂ ਲੋਕਾਂ ਨੂੰ ਰੱਬ ਦੀ ਰਾਹ ਤੋਂ ਭਟਕਾ ਦੇਣ ਅਤੇ ਇਸ (ਰਾਹ ’ਤੇ ਸੱਦਣ ਵਾਲੇ) ਦਾ ਮਖੌਲ ਉਡਾਉਣ,2 ਅਜਿਹੇ ਲੋਕਾਂ ਲਈ ਹੀ (ਪਰਲੋਕ ਵਿੱਚ) ਹੀਣਤਾ ਭਰਿਆ ਅਜ਼ਾਬ ਹੋਵੇਗਾ।
7وَإِذَا تُتْلَىٰ عَلَيْهِ آيَاتُنَا وَلَّىٰ مُسْتَكْبِرًا كَأَن لَّمْ يَسْمَعْهَا كَأَنَّ فِي أُذُنَيْهِ وَقْرًا ۖ فَبَشِّرْهُ بِعَذَابٍ أَلِيمٍ
7਼ ਜਦੋਂ ਉਸ (ਮਖੌਲ ਉਡਾਉਣ ਵਾਲੇ) ਨੂੰ ਸਾਡੀਆਂ ਆਇਤਾਂ ਸੁਣਾਈਆਂ ਜਾਂਦੀਆਂ ਹਨ ਤਾਂ ਉਹ ਹੰਕਾਰ ਨਾਲ ਇਸ ਤਰ੍ਹਾਂ ਮੂੰਹ ਫੇਰ ਲੈਂਦਾ ਹੈ ਜਿਵੇਂ ਕਿ ਉਸ ਨੇ ਕੁੱਝ ਸੁਣਿਆ ਹੀ ਨਹੀਂ ਜਿਵੇਂ ਕਿ ਉਸ ਦੇ ਕੰਨਾਂ ਵਿਚ ਡਾਟ ਪਿਆ ਹੋਵੇ। (ਹੇ ਮੁਹੰਮਦ ਸ:!) ਤੁਸੀਂ ਉਸ ਨੂੰ ਇਕ ਦੁਖਦਾਈ ਅਜ਼ਾਬ ਦੀ ਖ਼ਬਰ ਸੁਣਾ ਦਿਓ। 1
8إِنَّ الَّذِينَ آمَنُوا وَعَمِلُوا الصَّالِحَاتِ لَهُمْ جَنَّاتُ النَّعِيمِ
8਼ ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ ਕੰਮ ਵੀ ਨੇਕ ਕੀਤੇ, ਉਹਨਾਂ ਲਈ ਨਿਅਮਤਾਂ ਭਰੇ ਬਾਗ਼ (ਜੰਨਤਾਂ) ਹਨ।
9خَالِدِينَ فِيهَا ۖ وَعْدَ اللَّهِ حَقًّا ۚ وَهُوَ الْعَزِيزُ الْحَكِيمُ
9਼ ਜਿੱਥੇ ਉਹ (ਨੇਕ ਲੋਕ) ਸਦਾ ਰਹਿਣਗੇ। ਇਹ ਅੱਲਾਹ ਦਾ ਸੱਚਾ ਵਾਅਦਾ ਹੈ (ਜਿਹੜਾ ਪੂਰਾ ਹੋਵੇਗਾ)। ਉਹ (ਰੱਬ) ਡਾਢਾ ਜ਼ੋਰਾਵਰ ਤੇ ਯੁਕਤੀਮਾਨ ਹੈ।
ਲੁਕਮਾਨਕੁਰਾਨ ਸੂਚੀ
34ਆਇਤ
MeccanRevelation
7ਆਇਤ

ਅਨੁਵਾਦ — ਲੁਕਮਾਨ 7

ਸੂਰਾ ਲੁਕਮਾਨ ਆਇਤ 7 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 7਼ ਜਦੋਂ ਉਸ (ਮਖੌਲ ਉਡਾਉਣ ਵਾਲੇ) ਨੂੰ ਸਾਡੀਆਂ ਆਇਤਾਂ ਸੁਣਾਈਆਂ…

ਸੂਰਾ ਆਇਤ 7/34 — ਲੁਕਮਾਨ لقمان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਲੁਕਮਾਨ ਸੁਣੋ, ਲੁਕਮਾਨ ਅਨੁਵਾਦ, ਲੁਕਮਾਨ mp3, ਲੁਕਮਾਨ pdf. ਆਇਤ 5–9. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers