ਲੁਕਮਾਨ · 8/34
ਅਨੁਵਾਦ ਉਚਾਰਨ — ਸੂਰਾ ਲੁਕਮਾਨ
إِنَّ الَّذِينَ آمَنُوا وَعَمِلُوا الصَّالِحَاتِ لَهُمْ جَنَّاتُ النَّعِيمِ ۝٨
Innal lazeena aamanoo wa `amilus saalihaati lahum Janaatun Na`eem
📖 ਪੰਜਾਬੀ ਵਿੱਚ
8਼ ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ ਕੰਮ ਵੀ ਨੇਕ ਕੀਤੇ, ਉਹਨਾਂ ਲਈ ਨਿਅਮਤਾਂ ਭਰੇ ਬਾਗ਼ (ਜੰਨਤਾਂ) ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 6-10 — ਸੂਰਾ ਲੁਕਮਾਨ

6وَمِنَ النَّاسِ مَن يَشْتَرِي لَهْوَ الْحَدِيثِ لِيُضِلَّ عَن سَبِيلِ اللَّهِ بِغَيْرِ عِلْمٍ وَيَتَّخِذَهَا هُزُوًا ۚ أُولَٰئِكَ لَهُمْ عَذَابٌ مُّهِينٌ
6਼ ਅਤੇ ਕੁੱਝ ਲੋਕ ਅਜਿਹੇ ਵੀ ਹਨ ਜਿਹੜੇ ਮਨ ਪਰਚਾਊ ਬਾਣੀ (ਗਾਣ, ਬਜਾਣ, ਖੇਡਾਂ, ਕਿੱਸੇ ਕਹਾਣੀਆਂ ਆਦਿ) ਮੁੱਲ ਲੈ ਕੇ ਆਉਂਦੇ ਹਨ ਤਾਂ ਜੋ ਉਹ ਬਿਨਾਂ ਕਿਸੇ ਗਿਆਨ ਤੋਂ ਲੋਕਾਂ ਨੂੰ ਰੱਬ ਦੀ ਰਾਹ ਤੋਂ ਭਟਕਾ ਦੇਣ ਅਤੇ ਇਸ (ਰਾਹ ’ਤੇ ਸੱਦਣ ਵਾਲੇ) ਦਾ ਮਖੌਲ ਉਡਾਉਣ,2 ਅਜਿਹੇ ਲੋਕਾਂ ਲਈ ਹੀ (ਪਰਲੋਕ ਵਿੱਚ) ਹੀਣਤਾ ਭਰਿਆ ਅਜ਼ਾਬ ਹੋਵੇਗਾ।
7وَإِذَا تُتْلَىٰ عَلَيْهِ آيَاتُنَا وَلَّىٰ مُسْتَكْبِرًا كَأَن لَّمْ يَسْمَعْهَا كَأَنَّ فِي أُذُنَيْهِ وَقْرًا ۖ فَبَشِّرْهُ بِعَذَابٍ أَلِيمٍ
7਼ ਜਦੋਂ ਉਸ (ਮਖੌਲ ਉਡਾਉਣ ਵਾਲੇ) ਨੂੰ ਸਾਡੀਆਂ ਆਇਤਾਂ ਸੁਣਾਈਆਂ ਜਾਂਦੀਆਂ ਹਨ ਤਾਂ ਉਹ ਹੰਕਾਰ ਨਾਲ ਇਸ ਤਰ੍ਹਾਂ ਮੂੰਹ ਫੇਰ ਲੈਂਦਾ ਹੈ ਜਿਵੇਂ ਕਿ ਉਸ ਨੇ ਕੁੱਝ ਸੁਣਿਆ ਹੀ ਨਹੀਂ ਜਿਵੇਂ ਕਿ ਉਸ ਦੇ ਕੰਨਾਂ ਵਿਚ ਡਾਟ ਪਿਆ ਹੋਵੇ। (ਹੇ ਮੁਹੰਮਦ ਸ:!) ਤੁਸੀਂ ਉਸ ਨੂੰ ਇਕ ਦੁਖਦਾਈ ਅਜ਼ਾਬ ਦੀ ਖ਼ਬਰ ਸੁਣਾ ਦਿਓ। 1
8إِنَّ الَّذِينَ آمَنُوا وَعَمِلُوا الصَّالِحَاتِ لَهُمْ جَنَّاتُ النَّعِيمِ
8਼ ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ ਕੰਮ ਵੀ ਨੇਕ ਕੀਤੇ, ਉਹਨਾਂ ਲਈ ਨਿਅਮਤਾਂ ਭਰੇ ਬਾਗ਼ (ਜੰਨਤਾਂ) ਹਨ।
9خَالِدِينَ فِيهَا ۖ وَعْدَ اللَّهِ حَقًّا ۚ وَهُوَ الْعَزِيزُ الْحَكِيمُ
9਼ ਜਿੱਥੇ ਉਹ (ਨੇਕ ਲੋਕ) ਸਦਾ ਰਹਿਣਗੇ। ਇਹ ਅੱਲਾਹ ਦਾ ਸੱਚਾ ਵਾਅਦਾ ਹੈ (ਜਿਹੜਾ ਪੂਰਾ ਹੋਵੇਗਾ)। ਉਹ (ਰੱਬ) ਡਾਢਾ ਜ਼ੋਰਾਵਰ ਤੇ ਯੁਕਤੀਮਾਨ ਹੈ।
10خَلَقَ السَّمَاوَاتِ بِغَيْرِ عَمَدٍ تَرَوْنَهَا ۖ وَأَلْقَىٰ فِي الْأَرْضِ رَوَاسِيَ أَن تَمِيدَ بِكُمْ وَبَثَّ فِيهَا مِن كُلِّ دَابَّةٍ ۚ وَأَنزَلْنَا مِنَ السَّمَاءِ مَاءً فَأَنبَتْنَا فِيهَا مِن كُلِّ زَوْجٍ كَرِيمٍ
10਼ ਉਸੇ (ਅੱਲਾਹ) ਨੇ ਅਕਾਸ਼ ਨੂੰ ਬਿਨਾਂ ਥੰਮਾਂ ਤੋਂ ਸਾਜਿਆ ਹੈ, ਤੁਸੀਂ ਇਸ (ਅਕਾਸ਼) ਨੂੰ ਵੇਖ ਹੀ ਰਹੇ ਹੋ। ਉਸ ਨੇ ਧਰਤੀ ਵਿਚ ਪਹਾੜਾਂ ਨੂੰ ਗੜ ਦਿੱਤਾ ਤਾਂ ਜੋ ਉਹ (ਧਰਤੀ) ਤੁਹਾਨੂੰ ਲੈ ਕੇ ਉਲਾਰ ਨਾ ਹੋ ਜਾਵੇ। (ਉਸੇ ਨੇ) ਹਰ ਪ੍ਰਕਾਰ ਦੇ ਜਾਨਵਰ ਧਰਤੀ ਵਿਚ ਖਿਲਾਰ ਦਿੱਤੇ ਅਤੇ ਅਸੀਂ ਅਕਾਸ਼ ਤੋਂ ਪਾਣੀ ਬਰਸਾਇਆ ਅਤੇ ਧਰਤੀ ਵਿੱਚ ਹਰ ਪ੍ਰਕਾਰ ਦੀਆਂ ਵਧੀਆ-ਵਧੀਆ ਚੀਜ਼ਾਂ ਉਗਾ ਦਿੱਤੀਆਂ।
ਲੁਕਮਾਨਕੁਰਾਨ ਸੂਚੀ
34ਆਇਤ
MeccanRevelation
8ਆਇਤ

ਅਨੁਵਾਦ — ਲੁਕਮਾਨ 8

ਸੂਰਾ ਲੁਕਮਾਨ ਆਇਤ 8 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 8਼ ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ ਕੰਮ ਵੀ…

ਸੂਰਾ ਆਇਤ 8/34 — ਸੂਰਾ ਲੁਕਮਾਨ لقمان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਲੁਕਮਾਨ ਸੁਣੋ, ਸੂਰਾ ਲੁਕਮਾਨ ਅਨੁਵਾਦ, ਸੂਰਾ ਲੁਕਮਾਨ mp3, ਸੂਰਾ ਲੁਕਮਾਨ pdf. ਆਇਤ 6–10. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers