ਲੁਕਮਾਨ · 9/34
ਅਨੁਵਾਦ ਉਚਾਰਨ — ਸੂਰਾ ਲੁਕਮਾਨ
خَالِدِينَ فِيهَا ۖ وَعْدَ اللَّهِ حَقًّا ۚ وَهُوَ الْعَزِيزُ الْحَكِيمُ ۝٩
Khaalideena feeha wa`dal laahi haqqaa; wa Huwal `Azeezul Hakeem
📖 ਪੰਜਾਬੀ ਵਿੱਚ
9਼ ਜਿੱਥੇ ਉਹ (ਨੇਕ ਲੋਕ) ਸਦਾ ਰਹਿਣਗੇ। ਇਹ ਅੱਲਾਹ ਦਾ ਸੱਚਾ ਵਾਅਦਾ ਹੈ (ਜਿਹੜਾ ਪੂਰਾ ਹੋਵੇਗਾ)। ਉਹ (ਰੱਬ) ਡਾਢਾ ਜ਼ੋਰਾਵਰ ਤੇ ਯੁਕਤੀਮਾਨ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 7-11 — ਸੂਰਾ ਲੁਕਮਾਨ

7وَإِذَا تُتْلَىٰ عَلَيْهِ آيَاتُنَا وَلَّىٰ مُسْتَكْبِرًا كَأَن لَّمْ يَسْمَعْهَا كَأَنَّ فِي أُذُنَيْهِ وَقْرًا ۖ فَبَشِّرْهُ بِعَذَابٍ أَلِيمٍ
7਼ ਜਦੋਂ ਉਸ (ਮਖੌਲ ਉਡਾਉਣ ਵਾਲੇ) ਨੂੰ ਸਾਡੀਆਂ ਆਇਤਾਂ ਸੁਣਾਈਆਂ ਜਾਂਦੀਆਂ ਹਨ ਤਾਂ ਉਹ ਹੰਕਾਰ ਨਾਲ ਇਸ ਤਰ੍ਹਾਂ ਮੂੰਹ ਫੇਰ ਲੈਂਦਾ ਹੈ ਜਿਵੇਂ ਕਿ ਉਸ ਨੇ ਕੁੱਝ ਸੁਣਿਆ ਹੀ ਨਹੀਂ ਜਿਵੇਂ ਕਿ ਉਸ ਦੇ ਕੰਨਾਂ ਵਿਚ ਡਾਟ ਪਿਆ ਹੋਵੇ। (ਹੇ ਮੁਹੰਮਦ ਸ:!) ਤੁਸੀਂ ਉਸ ਨੂੰ ਇਕ ਦੁਖਦਾਈ ਅਜ਼ਾਬ ਦੀ ਖ਼ਬਰ ਸੁਣਾ ਦਿਓ। 1
8إِنَّ الَّذِينَ آمَنُوا وَعَمِلُوا الصَّالِحَاتِ لَهُمْ جَنَّاتُ النَّعِيمِ
8਼ ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ ਕੰਮ ਵੀ ਨੇਕ ਕੀਤੇ, ਉਹਨਾਂ ਲਈ ਨਿਅਮਤਾਂ ਭਰੇ ਬਾਗ਼ (ਜੰਨਤਾਂ) ਹਨ।
9خَالِدِينَ فِيهَا ۖ وَعْدَ اللَّهِ حَقًّا ۚ وَهُوَ الْعَزِيزُ الْحَكِيمُ
9਼ ਜਿੱਥੇ ਉਹ (ਨੇਕ ਲੋਕ) ਸਦਾ ਰਹਿਣਗੇ। ਇਹ ਅੱਲਾਹ ਦਾ ਸੱਚਾ ਵਾਅਦਾ ਹੈ (ਜਿਹੜਾ ਪੂਰਾ ਹੋਵੇਗਾ)। ਉਹ (ਰੱਬ) ਡਾਢਾ ਜ਼ੋਰਾਵਰ ਤੇ ਯੁਕਤੀਮਾਨ ਹੈ।
10خَلَقَ السَّمَاوَاتِ بِغَيْرِ عَمَدٍ تَرَوْنَهَا ۖ وَأَلْقَىٰ فِي الْأَرْضِ رَوَاسِيَ أَن تَمِيدَ بِكُمْ وَبَثَّ فِيهَا مِن كُلِّ دَابَّةٍ ۚ وَأَنزَلْنَا مِنَ السَّمَاءِ مَاءً فَأَنبَتْنَا فِيهَا مِن كُلِّ زَوْجٍ كَرِيمٍ
10਼ ਉਸੇ (ਅੱਲਾਹ) ਨੇ ਅਕਾਸ਼ ਨੂੰ ਬਿਨਾਂ ਥੰਮਾਂ ਤੋਂ ਸਾਜਿਆ ਹੈ, ਤੁਸੀਂ ਇਸ (ਅਕਾਸ਼) ਨੂੰ ਵੇਖ ਹੀ ਰਹੇ ਹੋ। ਉਸ ਨੇ ਧਰਤੀ ਵਿਚ ਪਹਾੜਾਂ ਨੂੰ ਗੜ ਦਿੱਤਾ ਤਾਂ ਜੋ ਉਹ (ਧਰਤੀ) ਤੁਹਾਨੂੰ ਲੈ ਕੇ ਉਲਾਰ ਨਾ ਹੋ ਜਾਵੇ। (ਉਸੇ ਨੇ) ਹਰ ਪ੍ਰਕਾਰ ਦੇ ਜਾਨਵਰ ਧਰਤੀ ਵਿਚ ਖਿਲਾਰ ਦਿੱਤੇ ਅਤੇ ਅਸੀਂ ਅਕਾਸ਼ ਤੋਂ ਪਾਣੀ ਬਰਸਾਇਆ ਅਤੇ ਧਰਤੀ ਵਿੱਚ ਹਰ ਪ੍ਰਕਾਰ ਦੀਆਂ ਵਧੀਆ-ਵਧੀਆ ਚੀਜ਼ਾਂ ਉਗਾ ਦਿੱਤੀਆਂ।
11هَٰذَا خَلْقُ اللَّهِ فَأَرُونِي مَاذَا خَلَقَ الَّذِينَ مِن دُونِهِ ۚ بَلِ الظَّالِمُونَ فِي ضَلَالٍ مُّبِينٍ
11਼ ਇਹ ਸਭ ਰਚਨਾਂ ਅੱਲਾਹ ਦੀ ਹੈ। ਹੁਣ ਰਤਾ ਮੈਨੂੰ ਵਿਖਾਓ ਕਿ ਇਹਨਾਂ ਦੂਜਿਆਂ ਇਸ਼ਟਾਂ ਨੇ ਇਸ (ਅੱਲਾਹ ਦੀ ਰਚਨਾ) ਤੋਂ ਛੁੱਟ ਕੀ ਸਾਜਿਆ ਹੈ ? (ਕੁੱਝ ਵੀ ਨਹੀਂ) ਸਗੋਂ ਇਹ ਜ਼ਾਲਮ ਲੋਕ ਤਾਂ ਸਪਸ਼ਟ ਰੂਪ ਵਿਚ ਕੁਰਾਹੇ ਪਏ ਹੋਏ ਹਨ।
ਲੁਕਮਾਨਕੁਰਾਨ ਸੂਚੀ
34ਆਇਤ
MeccanRevelation
9ਆਇਤ

ਅਨੁਵਾਦ — ਲੁਕਮਾਨ 9

ਸੂਰਾ ਲੁਕਮਾਨ ਆਇਤ 9 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 9਼ ਜਿੱਥੇ ਉਹ (ਨੇਕ ਲੋਕ) ਸਦਾ ਰਹਿਣਗੇ। ਇਹ ਅੱਲਾਹ ਦਾ…

ਸੂਰਾ ਆਇਤ 9/34 — ਸੂਰਾ ਲੁਕਮਾਨ لقمان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਲੁਕਮਾਨ ਸੁਣੋ, ਸੂਰਾ ਲੁਕਮਾਨ ਅਨੁਵਾਦ, ਸੂਰਾ ਲੁਕਮਾਨ mp3, ਸੂਰਾ ਲੁਕਮਾਨ pdf. ਆਇਤ 7–11. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers