ਅਸ-ਸਜਦਾ · 14/30
ਅਨੁਵਾਦ ਉਚਾਰਨ — ਸੂਰਾ ਅਸ-ਸਜਦਾ
فَذُوقُوا بِمَا نَسِيتُمْ لِقَاءَ يَوْمِكُمْ هَٰذَا إِنَّا نَسِينَاكُمْ ۖ وَذُوقُوا عَذَابَ الْخُلْدِ بِمَا كُنتُمْ تَعْمَلُونَ ۝١٤
Fazooqoo bimaa naseetum liqaaa`a yawminkum haaza innaa naseenaakum wa zooqoo `azaabal khuldi bimaa kuntum ta`maloon
📖 ਪੰਜਾਬੀ ਵਿੱਚ
14਼ ਸੋ (ਹੇ ਇਨਕਾਰੀਓ!) ਹੁਣ ਤੁਸੀਂ ਅਜ਼ਾਬ ਦਾ ਸੁਆਦ ਲਵੋ ਇਸ ਲਈ ਕਿ ਤੁਸੀਂ ਇਸ ਦਿਨ ਦੀ ਮਿਲਣੀ (ਕਿਆਮਤ) ਨੂੰ ਭੁਲਾ ਬੇਠੇ ਸੀ, ਸੋ ਅੱਜ ਅਸਾਂ ਵੀ ਤੁਹਾਨੂੰ ਭੁਲਾ ਛੱਡਿਆ ਹੈ ਅਤੇ ਜੋ ਬੁਰੇ ਕੰਮ ਤੁਸੀਂ ਕਰਦੇ ਸੀ ਉਹਨਾਂ ਕਾਰਨ ਤੁਸੀਂ ਸਦੀਵੀ ਸਜ਼ਾ ਦਾ ਸੁਆਦ ਲਵੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 12-16 — ਸੂਰਾ ਅਸ-ਸਜਦਾ

12وَلَوْ تَرَىٰ إِذِ الْمُجْرِمُونَ نَاكِسُو رُءُوسِهِمْ عِندَ رَبِّهِمْ رَبَّنَا أَبْصَرْنَا وَسَمِعْنَا فَارْجِعْنَا نَعْمَلْ صَالِحًا إِنَّا مُوقِنُونَ
12਼ ਹੇ ਨਬੀ! ਕਾਸ਼! ਤੁਸੀਂ ਵੀ ਵੇਖਦੇ ਜਦੋਂ ਪਾਪੀ ਆਪਣੇ ਰੱਬ ਅੱਗੇ ਨੀਵੀਂ ਪਾਈਂ ਖੜੇ ਹੋਣਗੇ। ਉਹ ਆਖਣਗੇ ਕਿ ਹੇ ਸਾਡੇ ਰੱਬਾ! ਅਸੀਂ ਇਸ (ਕਿਆਮਤ ਦਿਹਾੜੇ) ਨੂੰ ਵੇਖ ਲਿਆ ਅਤੇ ਸੁਣ ਵੀ ਲਿਆ, ਹੁਣ ਤੂੰ ਸਾਨੂੰ ਮੁੜ (ਧਰਤੀ ’ਤੇ) ਭੇਜ ਦੇ ਹੁਣ ਅਸੀਂ ਭਲੇ ਕੰਮ ਕਰਾਂਗੇ, ਸਾਨੂੰ ਯਕੀਨ ਹੋ ਗਿਆ ਹੈ (ਕਿ ਤੇਰੇ ਨਬੀ ਦੀਆਂ ਗੱਲਾਂ ਸੱਚੀਆਂ ਸਨ)।
13وَلَوْ شِئْنَا لَآتَيْنَا كُلَّ نَفْسٍ هُدَاهَا وَلَٰكِنْ حَقَّ الْقَوْلُ مِنِّي لَأَمْلَأَنَّ جَهَنَّمَ مِنَ الْجِنَّةِ وَالنَّاسِ أَجْمَعِينَ
13਼ ਜੇਕਰ ਅਸੀਂ (ਅੱਲਾਹ) ਚਾਹੁੰਦੇ ਤਾਂ ਹਰੇਕ ਵਿਅਕਤੀ ਨੂੰ ਸਿੱਧਾ ਰਾਹ ਦਰਸਾਉਂਦੇ ਪਰ ਮੇਰੇ ਲਈ ਇਹ ਗੱਲ ਸੱਚ ਸਾਬਤ ਹੋ ਗਈ (ਜਿਹੜੀ ਮੈਂ ਆਖੀ ਸੀ) ਕਿ ਮੈਂ ਨਰਕ ਨੂੰ ਮਨੁੱਖਾਂ ਤੇ ਜਿੰਨਾਂ ਨਾਲ ਜ਼ਰੂਰ ਹੀ ਭਰ ਦੇਵਾਂਗਾ।
14فَذُوقُوا بِمَا نَسِيتُمْ لِقَاءَ يَوْمِكُمْ هَٰذَا إِنَّا نَسِينَاكُمْ ۖ وَذُوقُوا عَذَابَ الْخُلْدِ بِمَا كُنتُمْ تَعْمَلُونَ
14਼ ਸੋ (ਹੇ ਇਨਕਾਰੀਓ!) ਹੁਣ ਤੁਸੀਂ ਅਜ਼ਾਬ ਦਾ ਸੁਆਦ ਲਵੋ ਇਸ ਲਈ ਕਿ ਤੁਸੀਂ ਇਸ ਦਿਨ ਦੀ ਮਿਲਣੀ (ਕਿਆਮਤ) ਨੂੰ ਭੁਲਾ ਬੇਠੇ ਸੀ, ਸੋ ਅੱਜ ਅਸਾਂ ਵੀ ਤੁਹਾਨੂੰ ਭੁਲਾ ਛੱਡਿਆ ਹੈ ਅਤੇ ਜੋ ਬੁਰੇ ਕੰਮ ਤੁਸੀਂ ਕਰਦੇ ਸੀ ਉਹਨਾਂ ਕਾਰਨ ਤੁਸੀਂ ਸਦੀਵੀ ਸਜ਼ਾ ਦਾ ਸੁਆਦ ਲਵੋ।
15إِنَّمَا يُؤْمِنُ بِآيَاتِنَا الَّذِينَ إِذَا ذُكِّرُوا بِهَا خَرُّوا سُجَّدًا وَسَبَّحُوا بِحَمْدِ رَبِّهِمْ وَهُمْ لَا يَسْتَكْبِرُونَ ۩
15਼ ਸਾਡੀਆਂ ਆਇਤਾਂ (ਹੁਕਮਾਂ) ਨੂੰ ਤਾਂ ਉਹੀਓ ਸੱਚ ਮੰਨਦੇ ਹਨ ਕਿ ਜਦੋਂ ਉਹਨਾਂ ਨੂੰ ਇਹਨਾਂ ਆਇਤਾਂ ਰਾਹੀਂ ਨਸੀਹਤ ਕੀਤੀ ਜਾਂਦੀ ਹੈ ਤਾਂ ਉਹ ਸਿਜਦੇ ਵਿਚ ਡਿਗ ਪੈਂਦੇ ਹਨ (ਭਾਵ ਆਗਿਆ ਦੀ ਪਾਲਣ ਕਰਦੇ ਹਨ) ਅਤੇ ਆਪਣੇ ਰੱਬ ਦੇ ਪ੍ਰਸੰਸ਼ਾਂ ਦੇ ਨਾਲੋ-ਨਾਲ ਉਸ ਦੀ ਪਵਿੱਤਰਤਾ ਵੀ ਬਿਆਨ ਕਰਦੇ ਹਨ। ਉਹ ਝੁਕਣ ਵਿਚ ਘਮੰਡ ਨਹੀਂ ਕਰਦੇ।1
16تَتَجَافَىٰ جُنُوبُهُمْ عَنِ الْمَضَاجِعِ يَدْعُونَ رَبَّهُمْ خَوْفًا وَطَمَعًا وَمِمَّا رَزَقْنَاهُمْ يُنفِقُونَ
16਼ ਉਹਨਾਂ ਦੀਆਂ ਪਿਠਾਂ ਆਪਣੇ ਬਿਸਤਰਿਆਂ ਤੋਂ ਅੱਡ ਰਹਿੰਦੀਆਂ ਹਨ 2 (ਭਾਵ ਉਹ ਰਾਤਾਂ ਨੂੰ ਸੌਂਦੇ ਨਹੀਂ ਸਗੋਂ) ਅਤੇ ਆਪਣੇ ਰੱਬ ਤੋਂ ਡਰਦੇ ਹੋਏ ਅਤੇ (ਮਿਹਰਾਂ ਦੀਆਂ) ਆਸਾਂ ਰੱਖਦੇ ਹੋਏ (ਰਾਤ ਵੇਲੇ ਮੁਆਫ਼ੀ ਲਈ) ਬੇਨਤੀਆਂ ਕਰਦੇ ਹਨ ਅਤੇ ਜੋ ਕੁੱਝ ਵੀ ਅਸੀਂ ਉਹਨਾਂ ਨੂੰ (ਧੰਨ ਦੌਲਤ) ਦਿੱਤਾ ਹੋਇਆ ਹੈ ਉਸ ਨੂੰ ਉਹ (ਰੱਬ ਦੇ ਹੁਕਮਾਂ ਅਨੁਸਾਰ ਹੀ) ਖ਼ਰਚ ਕਰਦੇ ਹਨ।
ਅਸ-ਸਜਦਾਕੁਰਾਨ ਸੂਚੀ
30ਆਇਤ
MeccanRevelation
14ਆਇਤ

ਅਨੁਵਾਦ — ਅਸ-ਸਜਦਾ 14

ਸੂਰਾ ਅਸ-ਸਜਦਾ ਆਇਤ 14 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 14਼ ਸੋ (ਹੇ ਇਨਕਾਰੀਓ!) ਹੁਣ ਤੁਸੀਂ ਅਜ਼ਾਬ ਦਾ ਸੁਆਦ ਲਵੋ…

ਸੂਰਾ ਆਇਤ 14/30 — ਸੂਰਾ ਅਸ-ਸਜਦਾ السجدة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਜਦਾ ਸੁਣੋ, ਸੂਰਾ ਅਸ-ਸਜਦਾ ਅਨੁਵਾਦ, ਸੂਰਾ ਅਸ-ਸਜਦਾ mp3, ਸੂਰਾ ਅਸ-ਸਜਦਾ pdf. ਆਇਤ 12–16. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers