ਅਸ-ਸਜਦਾ · 16/30
ਅਨੁਵਾਦ ਉਚਾਰਨ — ਸੂਰਾ ਅਸ-ਸਜਦਾ
تَتَجَافَىٰ جُنُوبُهُمْ عَنِ الْمَضَاجِعِ يَدْعُونَ رَبَّهُمْ خَوْفًا وَطَمَعًا وَمِمَّا رَزَقْنَاهُمْ يُنفِقُونَ ۝١٦
Tatajaafaa junoobuhum `anil madaaji`i yad`oona rabbahum khawfanw wa tama`anw wa mimmaa razaqnaahum yunfiqoon
📖 ਪੰਜਾਬੀ ਵਿੱਚ
16਼ ਉਹਨਾਂ ਦੀਆਂ ਪਿਠਾਂ ਆਪਣੇ ਬਿਸਤਰਿਆਂ ਤੋਂ ਅੱਡ ਰਹਿੰਦੀਆਂ ਹਨ 2 (ਭਾਵ ਉਹ ਰਾਤਾਂ ਨੂੰ ਸੌਂਦੇ ਨਹੀਂ ਸਗੋਂ) ਅਤੇ ਆਪਣੇ ਰੱਬ ਤੋਂ ਡਰਦੇ ਹੋਏ ਅਤੇ (ਮਿਹਰਾਂ ਦੀਆਂ) ਆਸਾਂ ਰੱਖਦੇ ਹੋਏ (ਰਾਤ ਵੇਲੇ ਮੁਆਫ਼ੀ ਲਈ) ਬੇਨਤੀਆਂ ਕਰਦੇ ਹਨ ਅਤੇ ਜੋ ਕੁੱਝ ਵੀ ਅਸੀਂ ਉਹਨਾਂ ਨੂੰ (ਧੰਨ ਦੌਲਤ) ਦਿੱਤਾ ਹੋਇਆ ਹੈ ਉਸ ਨੂੰ ਉਹ (ਰੱਬ ਦੇ ਹੁਕਮਾਂ ਅਨੁਸਾਰ ਹੀ) ਖ਼ਰਚ ਕਰਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 14-18 — ਸੂਰਾ ਅਸ-ਸਜਦਾ

14فَذُوقُوا بِمَا نَسِيتُمْ لِقَاءَ يَوْمِكُمْ هَٰذَا إِنَّا نَسِينَاكُمْ ۖ وَذُوقُوا عَذَابَ الْخُلْدِ بِمَا كُنتُمْ تَعْمَلُونَ
14਼ ਸੋ (ਹੇ ਇਨਕਾਰੀਓ!) ਹੁਣ ਤੁਸੀਂ ਅਜ਼ਾਬ ਦਾ ਸੁਆਦ ਲਵੋ ਇਸ ਲਈ ਕਿ ਤੁਸੀਂ ਇਸ ਦਿਨ ਦੀ ਮਿਲਣੀ (ਕਿਆਮਤ) ਨੂੰ ਭੁਲਾ ਬੇਠੇ ਸੀ, ਸੋ ਅੱਜ ਅਸਾਂ ਵੀ ਤੁਹਾਨੂੰ ਭੁਲਾ ਛੱਡਿਆ ਹੈ ਅਤੇ ਜੋ ਬੁਰੇ ਕੰਮ ਤੁਸੀਂ ਕਰਦੇ ਸੀ ਉਹਨਾਂ ਕਾਰਨ ਤੁਸੀਂ ਸਦੀਵੀ ਸਜ਼ਾ ਦਾ ਸੁਆਦ ਲਵੋ।
15إِنَّمَا يُؤْمِنُ بِآيَاتِنَا الَّذِينَ إِذَا ذُكِّرُوا بِهَا خَرُّوا سُجَّدًا وَسَبَّحُوا بِحَمْدِ رَبِّهِمْ وَهُمْ لَا يَسْتَكْبِرُونَ ۩
15਼ ਸਾਡੀਆਂ ਆਇਤਾਂ (ਹੁਕਮਾਂ) ਨੂੰ ਤਾਂ ਉਹੀਓ ਸੱਚ ਮੰਨਦੇ ਹਨ ਕਿ ਜਦੋਂ ਉਹਨਾਂ ਨੂੰ ਇਹਨਾਂ ਆਇਤਾਂ ਰਾਹੀਂ ਨਸੀਹਤ ਕੀਤੀ ਜਾਂਦੀ ਹੈ ਤਾਂ ਉਹ ਸਿਜਦੇ ਵਿਚ ਡਿਗ ਪੈਂਦੇ ਹਨ (ਭਾਵ ਆਗਿਆ ਦੀ ਪਾਲਣ ਕਰਦੇ ਹਨ) ਅਤੇ ਆਪਣੇ ਰੱਬ ਦੇ ਪ੍ਰਸੰਸ਼ਾਂ ਦੇ ਨਾਲੋ-ਨਾਲ ਉਸ ਦੀ ਪਵਿੱਤਰਤਾ ਵੀ ਬਿਆਨ ਕਰਦੇ ਹਨ। ਉਹ ਝੁਕਣ ਵਿਚ ਘਮੰਡ ਨਹੀਂ ਕਰਦੇ।1
16تَتَجَافَىٰ جُنُوبُهُمْ عَنِ الْمَضَاجِعِ يَدْعُونَ رَبَّهُمْ خَوْفًا وَطَمَعًا وَمِمَّا رَزَقْنَاهُمْ يُنفِقُونَ
16਼ ਉਹਨਾਂ ਦੀਆਂ ਪਿਠਾਂ ਆਪਣੇ ਬਿਸਤਰਿਆਂ ਤੋਂ ਅੱਡ ਰਹਿੰਦੀਆਂ ਹਨ 2 (ਭਾਵ ਉਹ ਰਾਤਾਂ ਨੂੰ ਸੌਂਦੇ ਨਹੀਂ ਸਗੋਂ) ਅਤੇ ਆਪਣੇ ਰੱਬ ਤੋਂ ਡਰਦੇ ਹੋਏ ਅਤੇ (ਮਿਹਰਾਂ ਦੀਆਂ) ਆਸਾਂ ਰੱਖਦੇ ਹੋਏ (ਰਾਤ ਵੇਲੇ ਮੁਆਫ਼ੀ ਲਈ) ਬੇਨਤੀਆਂ ਕਰਦੇ ਹਨ ਅਤੇ ਜੋ ਕੁੱਝ ਵੀ ਅਸੀਂ ਉਹਨਾਂ ਨੂੰ (ਧੰਨ ਦੌਲਤ) ਦਿੱਤਾ ਹੋਇਆ ਹੈ ਉਸ ਨੂੰ ਉਹ (ਰੱਬ ਦੇ ਹੁਕਮਾਂ ਅਨੁਸਾਰ ਹੀ) ਖ਼ਰਚ ਕਰਦੇ ਹਨ।
17فَلَا تَعْلَمُ نَفْسٌ مَّا أُخْفِيَ لَهُم مِّن قُرَّةِ أَعْيُنٍ جَزَاءً بِمَا كَانُوا يَعْمَلُونَ
17਼ ਕੋਈ ਵੀ (ਈਮਾਨ ’ਤੇ ਨੇਕ ਕਰਮ ਕਰਨ ਵਾਲਾ) ਵਿਅਕਤੀ ਨਹੀਂ ਜਾਣਦਾ ਕਿ ਉਸ ਦੇ ਕਰਮਾਂ ਦੇ ਬਦਲੇ ਉਸ ਦੀਆਂ ਅੱਖਾਂ ਠੰਡੀਆਂ ਕਰਨ ਲਈ (ਰੱਬ ਨੇ) ਕੀ ਕੁੱਝ ਲੁਕੋ ਕੇ ਰੱਖਿਆ ਹੋਇਆ ਹੈ।
18أَفَمَن كَانَ مُؤْمِنًا كَمَن كَانَ فَاسِقًا ۚ لَّا يَسْتَوُونَ
18਼ ਕੀ ਮੋਮਿਨ ਵੀ ਫ਼ਾਸਿਕ (ਝੂਠੇ) ਵਾਂਗ ਹੋ ਸਕਦਾ ਹੈ ? ਇਹ ਦੋਵੇਂ ਇਕ ਸਮਾਨ ਨਹੀਂ ਹੋ ਸਕਦੇ।
ਅਸ-ਸਜਦਾਕੁਰਾਨ ਸੂਚੀ
30ਆਇਤ
MeccanRevelation
16ਆਇਤ

ਅਨੁਵਾਦ — ਅਸ-ਸਜਦਾ 16

ਸੂਰਾ ਅਸ-ਸਜਦਾ ਆਇਤ 16 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 16਼ ਉਹਨਾਂ ਦੀਆਂ ਪਿਠਾਂ ਆਪਣੇ ਬਿਸਤਰਿਆਂ ਤੋਂ ਅੱਡ ਰਹਿੰਦੀਆਂ ਹਨ…

ਸੂਰਾ ਆਇਤ 16/30 — ਸੂਰਾ ਅਸ-ਸਜਦਾ السجدة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਜਦਾ ਸੁਣੋ, ਸੂਰਾ ਅਸ-ਸਜਦਾ ਅਨੁਵਾਦ, ਸੂਰਾ ਅਸ-ਸਜਦਾ mp3, ਸੂਰਾ ਅਸ-ਸਜਦਾ pdf. ਆਇਤ 14–18. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers