ਅਸ-ਸਜਦਾ · 17/30
ਅਨੁਵਾਦ ਉਚਾਰਨ — ਸੂਰਾ ਅਸ-ਸਜਦਾ
فَلَا تَعْلَمُ نَفْسٌ مَّا أُخْفِيَ لَهُم مِّن قُرَّةِ أَعْيُنٍ جَزَاءً بِمَا كَانُوا يَعْمَلُونَ ۝١٧
Falaa ta`lamu nafsum maaa ukhfiya lahum min qurrati a`yunin jazaaa`am bimaa kaanoo ya`maloon
📖 ਪੰਜਾਬੀ ਵਿੱਚ
17਼ ਕੋਈ ਵੀ (ਈਮਾਨ ’ਤੇ ਨੇਕ ਕਰਮ ਕਰਨ ਵਾਲਾ) ਵਿਅਕਤੀ ਨਹੀਂ ਜਾਣਦਾ ਕਿ ਉਸ ਦੇ ਕਰਮਾਂ ਦੇ ਬਦਲੇ ਉਸ ਦੀਆਂ ਅੱਖਾਂ ਠੰਡੀਆਂ ਕਰਨ ਲਈ (ਰੱਬ ਨੇ) ਕੀ ਕੁੱਝ ਲੁਕੋ ਕੇ ਰੱਖਿਆ ਹੋਇਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 15-19 — ਸੂਰਾ ਅਸ-ਸਜਦਾ

15إِنَّمَا يُؤْمِنُ بِآيَاتِنَا الَّذِينَ إِذَا ذُكِّرُوا بِهَا خَرُّوا سُجَّدًا وَسَبَّحُوا بِحَمْدِ رَبِّهِمْ وَهُمْ لَا يَسْتَكْبِرُونَ ۩
15਼ ਸਾਡੀਆਂ ਆਇਤਾਂ (ਹੁਕਮਾਂ) ਨੂੰ ਤਾਂ ਉਹੀਓ ਸੱਚ ਮੰਨਦੇ ਹਨ ਕਿ ਜਦੋਂ ਉਹਨਾਂ ਨੂੰ ਇਹਨਾਂ ਆਇਤਾਂ ਰਾਹੀਂ ਨਸੀਹਤ ਕੀਤੀ ਜਾਂਦੀ ਹੈ ਤਾਂ ਉਹ ਸਿਜਦੇ ਵਿਚ ਡਿਗ ਪੈਂਦੇ ਹਨ (ਭਾਵ ਆਗਿਆ ਦੀ ਪਾਲਣ ਕਰਦੇ ਹਨ) ਅਤੇ ਆਪਣੇ ਰੱਬ ਦੇ ਪ੍ਰਸੰਸ਼ਾਂ ਦੇ ਨਾਲੋ-ਨਾਲ ਉਸ ਦੀ ਪਵਿੱਤਰਤਾ ਵੀ ਬਿਆਨ ਕਰਦੇ ਹਨ। ਉਹ ਝੁਕਣ ਵਿਚ ਘਮੰਡ ਨਹੀਂ ਕਰਦੇ।1
16تَتَجَافَىٰ جُنُوبُهُمْ عَنِ الْمَضَاجِعِ يَدْعُونَ رَبَّهُمْ خَوْفًا وَطَمَعًا وَمِمَّا رَزَقْنَاهُمْ يُنفِقُونَ
16਼ ਉਹਨਾਂ ਦੀਆਂ ਪਿਠਾਂ ਆਪਣੇ ਬਿਸਤਰਿਆਂ ਤੋਂ ਅੱਡ ਰਹਿੰਦੀਆਂ ਹਨ 2 (ਭਾਵ ਉਹ ਰਾਤਾਂ ਨੂੰ ਸੌਂਦੇ ਨਹੀਂ ਸਗੋਂ) ਅਤੇ ਆਪਣੇ ਰੱਬ ਤੋਂ ਡਰਦੇ ਹੋਏ ਅਤੇ (ਮਿਹਰਾਂ ਦੀਆਂ) ਆਸਾਂ ਰੱਖਦੇ ਹੋਏ (ਰਾਤ ਵੇਲੇ ਮੁਆਫ਼ੀ ਲਈ) ਬੇਨਤੀਆਂ ਕਰਦੇ ਹਨ ਅਤੇ ਜੋ ਕੁੱਝ ਵੀ ਅਸੀਂ ਉਹਨਾਂ ਨੂੰ (ਧੰਨ ਦੌਲਤ) ਦਿੱਤਾ ਹੋਇਆ ਹੈ ਉਸ ਨੂੰ ਉਹ (ਰੱਬ ਦੇ ਹੁਕਮਾਂ ਅਨੁਸਾਰ ਹੀ) ਖ਼ਰਚ ਕਰਦੇ ਹਨ।
17فَلَا تَعْلَمُ نَفْسٌ مَّا أُخْفِيَ لَهُم مِّن قُرَّةِ أَعْيُنٍ جَزَاءً بِمَا كَانُوا يَعْمَلُونَ
17਼ ਕੋਈ ਵੀ (ਈਮਾਨ ’ਤੇ ਨੇਕ ਕਰਮ ਕਰਨ ਵਾਲਾ) ਵਿਅਕਤੀ ਨਹੀਂ ਜਾਣਦਾ ਕਿ ਉਸ ਦੇ ਕਰਮਾਂ ਦੇ ਬਦਲੇ ਉਸ ਦੀਆਂ ਅੱਖਾਂ ਠੰਡੀਆਂ ਕਰਨ ਲਈ (ਰੱਬ ਨੇ) ਕੀ ਕੁੱਝ ਲੁਕੋ ਕੇ ਰੱਖਿਆ ਹੋਇਆ ਹੈ।
18أَفَمَن كَانَ مُؤْمِنًا كَمَن كَانَ فَاسِقًا ۚ لَّا يَسْتَوُونَ
18਼ ਕੀ ਮੋਮਿਨ ਵੀ ਫ਼ਾਸਿਕ (ਝੂਠੇ) ਵਾਂਗ ਹੋ ਸਕਦਾ ਹੈ ? ਇਹ ਦੋਵੇਂ ਇਕ ਸਮਾਨ ਨਹੀਂ ਹੋ ਸਕਦੇ।
19أَمَّا الَّذِينَ آمَنُوا وَعَمِلُوا الصَّالِحَاتِ فَلَهُمْ جَنَّاتُ الْمَأْوَىٰ نُزُلًا بِمَا كَانُوا يَعْمَلُونَ
19਼ ਪਰ ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ ਕਰਮ ਵੀ ਚੰਗੇ ਹੀ ਕੀਤੇ ਉਹਨਾਂ ਦੇ ਰਹਿਣ ਲਈ ਬਾਗ਼ ਹਨ, ਇਹ ਮਹਿਮਾਨਦਾਰੀ (ਆਓ ਭਗਤ) ਉਹਨਾਂ ਕਰਮਾਂ ਦੇ ਬਦਲੇ ਵਿਚ ਹੈ ਜਿਹੜੇ ਉਹ ਕਰਿਆ ਕਰਦੇ ਸਨ।
ਅਸ-ਸਜਦਾਕੁਰਾਨ ਸੂਚੀ
30ਆਇਤ
MeccanRevelation
17ਆਇਤ

ਅਨੁਵਾਦ — ਅਸ-ਸਜਦਾ 17

ਸੂਰਾ ਅਸ-ਸਜਦਾ ਆਇਤ 17 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 17਼ ਕੋਈ ਵੀ (ਈਮਾਨ ’ਤੇ ਨੇਕ ਕਰਮ ਕਰਨ ਵਾਲਾ) ਵਿਅਕਤੀ…

ਸੂਰਾ ਆਇਤ 17/30 — ਸੂਰਾ ਅਸ-ਸਜਦਾ السجدة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਜਦਾ ਸੁਣੋ, ਸੂਰਾ ਅਸ-ਸਜਦਾ ਅਨੁਵਾਦ, ਸੂਰਾ ਅਸ-ਸਜਦਾ mp3, ਸੂਰਾ ਅਸ-ਸਜਦਾ pdf. ਆਇਤ 15–19. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers