ਅਸ-ਸਜਦਾ · 18/30
ਅਨੁਵਾਦ ਉਚਾਰਨ — ਅਸ-ਸਜਦਾ
أَفَمَن كَانَ مُؤْمِنًا كَمَن كَانَ فَاسِقًا ۚ لَّا يَسْتَوُونَ ١٨
Transliteration
Afaman kaana mu`minan kaman kaana faasiqaa; laa yasta woon
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
18਼ ਕੀ ਮੋਮਿਨ ਵੀ ਫ਼ਾਸਿਕ (ਝੂਠੇ) ਵਾਂਗ ਹੋ ਸਕਦਾ ਹੈ ? ਇਹ ਦੋਵੇਂ ਇਕ ਸਮਾਨ ਨਹੀਂ ਹੋ ਸਕਦੇ।
Additional reference in اردو
🎧 ਸੁਣੋ
📜 ਆਇਤ 16-20 — ਅਸ-ਸਜਦਾ
16تَتَجَافَىٰ جُنُوبُهُمْ عَنِ الْمَضَاجِعِ يَدْعُونَ رَبَّهُمْ خَوْفًا وَطَمَعًا وَمِمَّا رَزَقْنَاهُمْ يُنفِقُونَ
16਼ ਉਹਨਾਂ ਦੀਆਂ ਪਿਠਾਂ ਆਪਣੇ ਬਿਸਤਰਿਆਂ ਤੋਂ ਅੱਡ ਰਹਿੰਦੀਆਂ ਹਨ 2 (ਭਾਵ ਉਹ ਰਾਤਾਂ ਨੂੰ ਸੌਂਦੇ ਨਹੀਂ ਸਗੋਂ) ਅਤੇ ਆਪਣੇ ਰੱਬ ਤੋਂ ਡਰਦੇ ਹੋਏ ਅਤੇ (ਮਿਹਰਾਂ ਦੀਆਂ) ਆਸਾਂ ਰੱਖਦੇ ਹੋਏ (ਰਾਤ ਵੇਲੇ ਮੁਆਫ਼ੀ ਲਈ) ਬੇਨਤੀਆਂ ਕਰਦੇ ਹਨ ਅਤੇ ਜੋ ਕੁੱਝ ਵੀ ਅਸੀਂ ਉਹਨਾਂ ਨੂੰ (ਧੰਨ ਦੌਲਤ) ਦਿੱਤਾ ਹੋਇਆ ਹੈ ਉਸ ਨੂੰ ਉਹ (ਰੱਬ ਦੇ ਹੁਕਮਾਂ ਅਨੁਸਾਰ ਹੀ) ਖ਼ਰਚ ਕਰਦੇ ਹਨ।
17فَلَا تَعْلَمُ نَفْسٌ مَّا أُخْفِيَ لَهُم مِّن قُرَّةِ أَعْيُنٍ جَزَاءً بِمَا كَانُوا يَعْمَلُونَ
17਼ ਕੋਈ ਵੀ (ਈਮਾਨ ’ਤੇ ਨੇਕ ਕਰਮ ਕਰਨ ਵਾਲਾ) ਵਿਅਕਤੀ ਨਹੀਂ ਜਾਣਦਾ ਕਿ ਉਸ ਦੇ ਕਰਮਾਂ ਦੇ ਬਦਲੇ ਉਸ ਦੀਆਂ ਅੱਖਾਂ ਠੰਡੀਆਂ ਕਰਨ ਲਈ (ਰੱਬ ਨੇ) ਕੀ ਕੁੱਝ ਲੁਕੋ ਕੇ ਰੱਖਿਆ ਹੋਇਆ ਹੈ।
18أَفَمَن كَانَ مُؤْمِنًا كَمَن كَانَ فَاسِقًا ۚ لَّا يَسْتَوُونَ
18਼ ਕੀ ਮੋਮਿਨ ਵੀ ਫ਼ਾਸਿਕ (ਝੂਠੇ) ਵਾਂਗ ਹੋ ਸਕਦਾ ਹੈ ? ਇਹ ਦੋਵੇਂ ਇਕ ਸਮਾਨ ਨਹੀਂ ਹੋ ਸਕਦੇ।
19أَمَّا الَّذِينَ آمَنُوا وَعَمِلُوا الصَّالِحَاتِ فَلَهُمْ جَنَّاتُ الْمَأْوَىٰ نُزُلًا بِمَا كَانُوا يَعْمَلُونَ
19਼ ਪਰ ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ ਕਰਮ ਵੀ ਚੰਗੇ ਹੀ ਕੀਤੇ ਉਹਨਾਂ ਦੇ ਰਹਿਣ ਲਈ ਬਾਗ਼ ਹਨ, ਇਹ ਮਹਿਮਾਨਦਾਰੀ (ਆਓ ਭਗਤ) ਉਹਨਾਂ ਕਰਮਾਂ ਦੇ ਬਦਲੇ ਵਿਚ ਹੈ ਜਿਹੜੇ ਉਹ ਕਰਿਆ ਕਰਦੇ ਸਨ।
20وَأَمَّا الَّذِينَ فَسَقُوا فَمَأْوَاهُمُ النَّارُ ۖ كُلَّمَا أَرَادُوا أَن يَخْرُجُوا مِنْهَا أُعِيدُوا فِيهَا وَقِيلَ لَهُمْ ذُوقُوا عَذَابَ النَّارِ الَّذِي كُنتُم بِهِ تُكَذِّبُونَ
20਼ ਪਰ ਜਿਨ੍ਹਾਂ ਲੋਕਾਂ ਨੇ ਨਾ-ਫ਼ਰਮਾਨੀ ਕੀਤੀ ਉਹਨਾਂ ਦਾ ਟਿਕਾਣਾ ਨਰਕ ਹੈ, ਜਦੋਂ ਵੀ ਉਹ ਉਸ ਵਿੱਚੋਂ ਬਾਹਰ ਆਉਣਾ ਚਾਹੁਣਗੇ ਉਸੇ ਵਿਚ ਧਕੇਲ ਦਿੱਤੇ ਜਾਣਗੇ ਅਤੇ ਕਿਹਾ ਜਾਵੇਗਾ ਕਿ (ਰੱਬ ਤੇ ਉਸ ਦੇ ਰਸੂਲ ਨੂੰਙ) ਝੁਠਲਾਉਣ ਦੇ ਬਦਲੇ ਵਿਚ ਅਗੱਦਾ ਸੁਆਦ ਲਵੋ।
ਅਸ-ਸਜਦਾਕੁਰਾਨ ਸੂਚੀ
30ਆਇਤ
MeccanRevelation
18ਆਇਤ
ਅਨੁਵਾਦ — ਅਸ-ਸਜਦਾ 18
ਸੂਰਾ ਅਸ-ਸਜਦਾ ਆਇਤ 18 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 18਼ ਕੀ ਮੋਮਿਨ ਵੀ ਫ਼ਾਸਿਕ (ਝੂਠੇ) ਵਾਂਗ ਹੋ ਸਕਦਾ ਹੈ…ਸੂਰਾ ਆਇਤ 18/30 — ਅਸ-ਸਜਦਾ السجدة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਸ-ਸਜਦਾ ਸੁਣੋ, ਅਸ-ਸਜਦਾ ਅਨੁਵਾਦ, ਅਸ-ਸਜਦਾ mp3, ਅਸ-ਸਜਦਾ pdf. ਆਇਤ 16–20. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers








