ਅਸ-ਸਜਦਾ · 19/30
ਅਨੁਵਾਦ ਉਚਾਰਨ — ਅਸ-ਸਜਦਾ
أَمَّا الَّذِينَ آمَنُوا وَعَمِلُوا الصَّالِحَاتِ فَلَهُمْ جَنَّاتُ الْمَأْوَىٰ نُزُلًا بِمَا كَانُوا يَعْمَلُونَ ١٩
Transliteration
Ammal lazeena aamanoo wa `amilus saalihaati falahum jannaatul maawa nuzulam bimaa kaanoo ya`maloon
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
19਼ ਪਰ ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ ਕਰਮ ਵੀ ਚੰਗੇ ਹੀ ਕੀਤੇ ਉਹਨਾਂ ਦੇ ਰਹਿਣ ਲਈ ਬਾਗ਼ ਹਨ, ਇਹ ਮਹਿਮਾਨਦਾਰੀ (ਆਓ ਭਗਤ) ਉਹਨਾਂ ਕਰਮਾਂ ਦੇ ਬਦਲੇ ਵਿਚ ਹੈ ਜਿਹੜੇ ਉਹ ਕਰਿਆ ਕਰਦੇ ਸਨ।
Additional reference in اردو
🎧 ਸੁਣੋ
📜 ਆਇਤ 17-21 — ਅਸ-ਸਜਦਾ
17فَلَا تَعْلَمُ نَفْسٌ مَّا أُخْفِيَ لَهُم مِّن قُرَّةِ أَعْيُنٍ جَزَاءً بِمَا كَانُوا يَعْمَلُونَ
17਼ ਕੋਈ ਵੀ (ਈਮਾਨ ’ਤੇ ਨੇਕ ਕਰਮ ਕਰਨ ਵਾਲਾ) ਵਿਅਕਤੀ ਨਹੀਂ ਜਾਣਦਾ ਕਿ ਉਸ ਦੇ ਕਰਮਾਂ ਦੇ ਬਦਲੇ ਉਸ ਦੀਆਂ ਅੱਖਾਂ ਠੰਡੀਆਂ ਕਰਨ ਲਈ (ਰੱਬ ਨੇ) ਕੀ ਕੁੱਝ ਲੁਕੋ ਕੇ ਰੱਖਿਆ ਹੋਇਆ ਹੈ।
18أَفَمَن كَانَ مُؤْمِنًا كَمَن كَانَ فَاسِقًا ۚ لَّا يَسْتَوُونَ
18਼ ਕੀ ਮੋਮਿਨ ਵੀ ਫ਼ਾਸਿਕ (ਝੂਠੇ) ਵਾਂਗ ਹੋ ਸਕਦਾ ਹੈ ? ਇਹ ਦੋਵੇਂ ਇਕ ਸਮਾਨ ਨਹੀਂ ਹੋ ਸਕਦੇ।
19أَمَّا الَّذِينَ آمَنُوا وَعَمِلُوا الصَّالِحَاتِ فَلَهُمْ جَنَّاتُ الْمَأْوَىٰ نُزُلًا بِمَا كَانُوا يَعْمَلُونَ
19਼ ਪਰ ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ ਕਰਮ ਵੀ ਚੰਗੇ ਹੀ ਕੀਤੇ ਉਹਨਾਂ ਦੇ ਰਹਿਣ ਲਈ ਬਾਗ਼ ਹਨ, ਇਹ ਮਹਿਮਾਨਦਾਰੀ (ਆਓ ਭਗਤ) ਉਹਨਾਂ ਕਰਮਾਂ ਦੇ ਬਦਲੇ ਵਿਚ ਹੈ ਜਿਹੜੇ ਉਹ ਕਰਿਆ ਕਰਦੇ ਸਨ।
20وَأَمَّا الَّذِينَ فَسَقُوا فَمَأْوَاهُمُ النَّارُ ۖ كُلَّمَا أَرَادُوا أَن يَخْرُجُوا مِنْهَا أُعِيدُوا فِيهَا وَقِيلَ لَهُمْ ذُوقُوا عَذَابَ النَّارِ الَّذِي كُنتُم بِهِ تُكَذِّبُونَ
20਼ ਪਰ ਜਿਨ੍ਹਾਂ ਲੋਕਾਂ ਨੇ ਨਾ-ਫ਼ਰਮਾਨੀ ਕੀਤੀ ਉਹਨਾਂ ਦਾ ਟਿਕਾਣਾ ਨਰਕ ਹੈ, ਜਦੋਂ ਵੀ ਉਹ ਉਸ ਵਿੱਚੋਂ ਬਾਹਰ ਆਉਣਾ ਚਾਹੁਣਗੇ ਉਸੇ ਵਿਚ ਧਕੇਲ ਦਿੱਤੇ ਜਾਣਗੇ ਅਤੇ ਕਿਹਾ ਜਾਵੇਗਾ ਕਿ (ਰੱਬ ਤੇ ਉਸ ਦੇ ਰਸੂਲ ਨੂੰਙ) ਝੁਠਲਾਉਣ ਦੇ ਬਦਲੇ ਵਿਚ ਅਗੱਦਾ ਸੁਆਦ ਲਵੋ।
21وَلَنُذِيقَنَّهُم مِّنَ الْعَذَابِ الْأَدْنَىٰ دُونَ الْعَذَابِ الْأَكْبَرِ لَعَلَّهُمْ يَرْجِعُونَ
21਼ ਅਸੀਂ (ਅੱਲਾਹ) ਜ਼ਰੂਰ ਹੀ ਉਹਨਾਂ (ਕਾਫ਼ਿਰਾਂ) ਨੂੰ ਉਸ ਵੱਡੇ (ਨਰਕ ਦੇ) ਅਜ਼ਾਬ ਤੋਂ ਪਹਿਲਾਂ (ਸੰਸਾਰ ਵਿਚ) ਛੋਟੇ ਨਿੱਕੇ ਅਜ਼ਾਬਾਂ ਦਾ ਸੁਆਦ ਦੇਵੇਗਾਂ ਤਾਂ ਜੋ ਉਹ (ਰੱਬ ਵੱਲ) ਪਰਤ ਆਉਣ।
ਅਸ-ਸਜਦਾਕੁਰਾਨ ਸੂਚੀ
30ਆਇਤ
MeccanRevelation
19ਆਇਤ
ਅਨੁਵਾਦ — ਅਸ-ਸਜਦਾ 19
ਸੂਰਾ ਅਸ-ਸਜਦਾ ਆਇਤ 19 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 19਼ ਪਰ ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ ਕਰਮ…ਸੂਰਾ ਆਇਤ 19/30 — ਅਸ-ਸਜਦਾ السجدة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਸ-ਸਜਦਾ ਸੁਣੋ, ਅਸ-ਸਜਦਾ ਅਨੁਵਾਦ, ਅਸ-ਸਜਦਾ mp3, ਅਸ-ਸਜਦਾ pdf. ਆਇਤ 17–21. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers








