ਅਸ-ਸਜਦਾ · 2/30
ਅਨੁਵਾਦ ਉਚਾਰਨ — ਸੂਰਾ ਅਸ-ਸਜਦਾ
تَنزِيلُ الْكِتَابِ لَا رَيْبَ فِيهِ مِن رَّبِّ الْعَالَمِينَ ۝٢
Tanzeelul Kitaabi `laaraiba feehi mir rabbil `aalameen
📖 ਪੰਜਾਬੀ ਵਿੱਚ
2਼ ਨਿਰਸੰਦੇਹ, ਇਹ ਕਿਤਾਬ (•ਕੁਰਆਨ) ਸਾਰੇ ਜਗ ਦੇ ਪਾਲਣਹਾਰ ਵੱਲੋਂ ਉਤਾਰੀ ਗਈ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-4 — ਸੂਰਾ ਅਸ-ਸਜਦਾ

1الم
1਼ ਅਲਿਫ਼, ਲਾਮ, ਮੀਮ।
2تَنزِيلُ الْكِتَابِ لَا رَيْبَ فِيهِ مِن رَّبِّ الْعَالَمِينَ
2਼ ਨਿਰਸੰਦੇਹ, ਇਹ ਕਿਤਾਬ (•ਕੁਰਆਨ) ਸਾਰੇ ਜਗ ਦੇ ਪਾਲਣਹਾਰ ਵੱਲੋਂ ਉਤਾਰੀ ਗਈ ਹੈ।
3أَمْ يَقُولُونَ افْتَرَاهُ ۚ بَلْ هُوَ الْحَقُّ مِن رَّبِّكَ لِتُنذِرَ قَوْمًا مَّا أَتَاهُم مِّن نَّذِيرٍ مِّن قَبْلِكَ لَعَلَّهُمْ يَهْتَدُونَ
3਼ ਕੀ ਉਹ (ਮੱਕੇ ਦੇ ਕਾਫ਼ਿਰ) ਆਖਦੇ ਹਨ ਕਿ ਇਸ (•ਕੁਰਆਨ) ਨੂੰ ਨਬੀ ਨੇ ਆਪੇ ਹੀ ਘੜ੍ਹ ਲਿਆ ਹੈ ? (ਨਹੀਂ) ਸਗੋਂ (ਹੇ ਨਬੀ!) ਇਹ ਤਾਂ ਤੁਹਾਡੇ ਰੱਬ ਵੱਲੋਂ ਹੱਕ ਸੱਚ (’ਤੇ ਆਧਾਰਿਤ) ਹੈ ਤਾਂ ਜੋ ਤੁਸੀਂ ਉਹਨਾਂ (ਲੋਕਾਂ) ਨੂੰ (ਰੱਬ ਦੀ ਸਜ਼ਾ ਤੋਂ) ਸਾਵਧਾਨ ਕਰੋ ਜਿਨ੍ਹਾਂ ਕੋਲ ਤੁਹਾਥੋਂ ਪਹਿਲਾਂ ਕੋਈ ਵੀ ਸਾਵਧਾਨ ਕਰਨ ਵਾਲਾ ਨਹੀਂ ਆਇਆ, ਸ਼ਾਇਦ ਉਹ ਸਿੱਧੇ ਰਾਹ ਪੈ ਜਾਣ।
4اللَّهُ الَّذِي خَلَقَ السَّمَاوَاتِ وَالْأَرْضَ وَمَا بَيْنَهُمَا فِي سِتَّةِ أَيَّامٍ ثُمَّ اسْتَوَىٰ عَلَى الْعَرْشِ ۖ مَا لَكُم مِّن دُونِهِ مِن وَلِيٍّ وَلَا شَفِيعٍ ۚ أَفَلَا تَتَذَكَّرُونَ
4਼ ਅੱਲਾਹ ਉਹ ਜਿਸਨੇ ਅਕਾਸ਼ ਤੇ ਧਰਤੀ ਨੂੰ ਅਤੇ ਜੋ ਕੁੱਝ ਵੀ ਇਹਨਾਂ ਦੇ ਵਿਚਾਲੇ ਹੈ, ਛੇ ਦਿਨਾਂ ਵਿਚ ਸਾਜਿਆ ਹੈ। ਫੇਰ ਉਹ ਅਰਸ਼ ਦੇ ਸਿੰਘਾਸਨ ਉੱਤੇ ਵਿਰਾਜਮਾਨ ਹੋਇਆ। ਉਸ ਤੋਂ ਛੁੱਟ ਨਾ ਕੋਈ ਤੁਹਾਡਾ ਸਹਾਈ ਹੈ ਅਤੇ ਨਾ ਹੀ ਸਿਫ਼ਾਰਸ਼ੀ। ਕੀ ਤੁਸੀਂ ਫੇਰ ਵੀ ਨਸੀਹਤ ਗ੍ਰਿਹਣ ਨਹੀਂ ਕਰਦੇ ?
ਅਸ-ਸਜਦਾਕੁਰਾਨ ਸੂਚੀ
30ਆਇਤ
MeccanRevelation
2ਆਇਤ

ਅਨੁਵਾਦ — ਅਸ-ਸਜਦਾ 2

ਸੂਰਾ ਅਸ-ਸਜਦਾ ਆਇਤ 2 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 2਼ ਨਿਰਸੰਦੇਹ, ਇਹ ਕਿਤਾਬ (•ਕੁਰਆਨ) ਸਾਰੇ ਜਗ ਦੇ ਪਾਲਣਹਾਰ ਵੱਲੋਂ…

ਸੂਰਾ ਆਇਤ 2/30 — ਸੂਰਾ ਅਸ-ਸਜਦਾ السجدة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਜਦਾ ਸੁਣੋ, ਸੂਰਾ ਅਸ-ਸਜਦਾ ਅਨੁਵਾਦ, ਸੂਰਾ ਅਸ-ਸਜਦਾ mp3, ਸੂਰਾ ਅਸ-ਸਜਦਾ pdf. ਆਇਤ 1–4. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers