ਅਸ-ਸਜਦਾ · 20/30
ਅਨੁਵਾਦ ਉਚਾਰਨ — ਅਸ-ਸਜਦਾ
وَأَمَّا الَّذِينَ فَسَقُوا فَمَأْوَاهُمُ النَّارُ ۖ كُلَّمَا أَرَادُوا أَن يَخْرُجُوا مِنْهَا أُعِيدُوا فِيهَا وَقِيلَ لَهُمْ ذُوقُوا عَذَابَ النَّارِ الَّذِي كُنتُم بِهِ تُكَذِّبُونَ ۝٢٠
Wa ammal lazeena fasaqoo famaawaahumn Naaru kullamaaa araadooo any yakhrujoo minhaaa u`eedoo feehaa wa qeela lahum zooqoo `zaaaban Naaril lazee kuntum bihee tukazziboon
📖 ਪੰਜਾਬੀ ਵਿੱਚ
20਼ ਪਰ ਜਿਨ੍ਹਾਂ ਲੋਕਾਂ ਨੇ ਨਾ-ਫ਼ਰਮਾਨੀ ਕੀਤੀ ਉਹਨਾਂ ਦਾ ਟਿਕਾਣਾ ਨਰਕ ਹੈ, ਜਦੋਂ ਵੀ ਉਹ ਉਸ ਵਿੱਚੋਂ ਬਾਹਰ ਆਉਣਾ ਚਾਹੁਣਗੇ ਉਸੇ ਵਿਚ ਧਕੇਲ ਦਿੱਤੇ ਜਾਣਗੇ ਅਤੇ ਕਿਹਾ ਜਾਵੇਗਾ ਕਿ (ਰੱਬ ਤੇ ਉਸ ਦੇ ਰਸੂਲ ਨੂੰਙ) ਝੁਠਲਾਉਣ ਦੇ ਬਦਲੇ ਵਿਚ ਅਗੱਦਾ ਸੁਆਦ ਲਵੋ।
🎧 ਸੁਣੋ

📜 ਆਇਤ 18-22 — ਅਸ-ਸਜਦਾ

18أَفَمَن كَانَ مُؤْمِنًا كَمَن كَانَ فَاسِقًا ۚ لَّا يَسْتَوُونَ
18਼ ਕੀ ਮੋਮਿਨ ਵੀ ਫ਼ਾਸਿਕ (ਝੂਠੇ) ਵਾਂਗ ਹੋ ਸਕਦਾ ਹੈ ? ਇਹ ਦੋਵੇਂ ਇਕ ਸਮਾਨ ਨਹੀਂ ਹੋ ਸਕਦੇ।
19أَمَّا الَّذِينَ آمَنُوا وَعَمِلُوا الصَّالِحَاتِ فَلَهُمْ جَنَّاتُ الْمَأْوَىٰ نُزُلًا بِمَا كَانُوا يَعْمَلُونَ
19਼ ਪਰ ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ ਕਰਮ ਵੀ ਚੰਗੇ ਹੀ ਕੀਤੇ ਉਹਨਾਂ ਦੇ ਰਹਿਣ ਲਈ ਬਾਗ਼ ਹਨ, ਇਹ ਮਹਿਮਾਨਦਾਰੀ (ਆਓ ਭਗਤ) ਉਹਨਾਂ ਕਰਮਾਂ ਦੇ ਬਦਲੇ ਵਿਚ ਹੈ ਜਿਹੜੇ ਉਹ ਕਰਿਆ ਕਰਦੇ ਸਨ।
20وَأَمَّا الَّذِينَ فَسَقُوا فَمَأْوَاهُمُ النَّارُ ۖ كُلَّمَا أَرَادُوا أَن يَخْرُجُوا مِنْهَا أُعِيدُوا فِيهَا وَقِيلَ لَهُمْ ذُوقُوا عَذَابَ النَّارِ الَّذِي كُنتُم بِهِ تُكَذِّبُونَ
20਼ ਪਰ ਜਿਨ੍ਹਾਂ ਲੋਕਾਂ ਨੇ ਨਾ-ਫ਼ਰਮਾਨੀ ਕੀਤੀ ਉਹਨਾਂ ਦਾ ਟਿਕਾਣਾ ਨਰਕ ਹੈ, ਜਦੋਂ ਵੀ ਉਹ ਉਸ ਵਿੱਚੋਂ ਬਾਹਰ ਆਉਣਾ ਚਾਹੁਣਗੇ ਉਸੇ ਵਿਚ ਧਕੇਲ ਦਿੱਤੇ ਜਾਣਗੇ ਅਤੇ ਕਿਹਾ ਜਾਵੇਗਾ ਕਿ (ਰੱਬ ਤੇ ਉਸ ਦੇ ਰਸੂਲ ਨੂੰਙ) ਝੁਠਲਾਉਣ ਦੇ ਬਦਲੇ ਵਿਚ ਅਗੱਦਾ ਸੁਆਦ ਲਵੋ।
21وَلَنُذِيقَنَّهُم مِّنَ الْعَذَابِ الْأَدْنَىٰ دُونَ الْعَذَابِ الْأَكْبَرِ لَعَلَّهُمْ يَرْجِعُونَ
21਼ ਅਸੀਂ (ਅੱਲਾਹ) ਜ਼ਰੂਰ ਹੀ ਉਹਨਾਂ (ਕਾਫ਼ਿਰਾਂ) ਨੂੰ ਉਸ ਵੱਡੇ (ਨਰਕ ਦੇ) ਅਜ਼ਾਬ ਤੋਂ ਪਹਿਲਾਂ (ਸੰਸਾਰ ਵਿਚ) ਛੋਟੇ ਨਿੱਕੇ ਅਜ਼ਾਬਾਂ ਦਾ ਸੁਆਦ ਦੇਵੇਗਾਂ ਤਾਂ ਜੋ ਉਹ (ਰੱਬ ਵੱਲ) ਪਰਤ ਆਉਣ।
22وَمَنْ أَظْلَمُ مِمَّن ذُكِّرَ بِآيَاتِ رَبِّهِ ثُمَّ أَعْرَضَ عَنْهَا ۚ إِنَّا مِنَ الْمُجْرِمِينَ مُنتَقِمُونَ
22਼ ਉਸ ਵਿਅਕਤੀ ਤੋਂ ਵੱਡਾ ਅਪਰਾਧੀ ਕੌਣ ਹੈ ਜਿਸ ਨੂੰ ਉਸ ਦੇ ਰੱਬ ਦੀਆਂ ਆਇਤਾਂ (•ਕੁਰਆਨ) ਨਾਲ ਨਸੀਹਤ ਕੀਤੀ ਗਈ ਹੋਵੇ ਫੇਰ ਵੀ ਉਸ ਨੇ ਮੂੰਹ ਮੋੜ ਲਿਆ। ਜ਼ਰੂਰ ਹੀ ਅਸੀਂ ਅਪਰਾਧੀਆਂ ਤੋਂ ਬਦਲਾ ਲੈਣ ਵਾਲੇ ਹਾਂ।
ਅਸ-ਸਜਦਾਕੁਰਾਨ ਸੂਚੀ
30ਆਇਤ
MeccanRevelation
20ਆਇਤ

ਅਨੁਵਾਦ — ਅਸ-ਸਜਦਾ 20

ਸੂਰਾ ਅਸ-ਸਜਦਾ ਆਇਤ 20 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 20਼ ਪਰ ਜਿਨ੍ਹਾਂ ਲੋਕਾਂ ਨੇ ਨਾ-ਫ਼ਰਮਾਨੀ ਕੀਤੀ ਉਹਨਾਂ ਦਾ ਟਿਕਾਣਾ…

ਸੂਰਾ ਆਇਤ 20/30 — ਅਸ-ਸਜਦਾ السجدة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਸ-ਸਜਦਾ ਸੁਣੋ, ਅਸ-ਸਜਦਾ ਅਨੁਵਾਦ, ਅਸ-ਸਜਦਾ mp3, ਅਸ-ਸਜਦਾ pdf. ਆਇਤ 18–22. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers