ਅਸ-ਸਜਦਾ · 21/30
ਅਨੁਵਾਦ ਉਚਾਰਨ — ਸੂਰਾ ਅਸ-ਸਜਦਾ
وَلَنُذِيقَنَّهُم مِّنَ الْعَذَابِ الْأَدْنَىٰ دُونَ الْعَذَابِ الْأَكْبَرِ لَعَلَّهُمْ يَرْجِعُونَ ۝٢١
Wa lanuzeeqan nahum minal `azaabil ladnaa doonal `azaabil akbari la`allahum yarji`oon
📖 ਪੰਜਾਬੀ ਵਿੱਚ
21਼ ਅਸੀਂ (ਅੱਲਾਹ) ਜ਼ਰੂਰ ਹੀ ਉਹਨਾਂ (ਕਾਫ਼ਿਰਾਂ) ਨੂੰ ਉਸ ਵੱਡੇ (ਨਰਕ ਦੇ) ਅਜ਼ਾਬ ਤੋਂ ਪਹਿਲਾਂ (ਸੰਸਾਰ ਵਿਚ) ਛੋਟੇ ਨਿੱਕੇ ਅਜ਼ਾਬਾਂ ਦਾ ਸੁਆਦ ਦੇਵੇਗਾਂ ਤਾਂ ਜੋ ਉਹ (ਰੱਬ ਵੱਲ) ਪਰਤ ਆਉਣ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 19-23 — ਸੂਰਾ ਅਸ-ਸਜਦਾ

19أَمَّا الَّذِينَ آمَنُوا وَعَمِلُوا الصَّالِحَاتِ فَلَهُمْ جَنَّاتُ الْمَأْوَىٰ نُزُلًا بِمَا كَانُوا يَعْمَلُونَ
19਼ ਪਰ ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ ਕਰਮ ਵੀ ਚੰਗੇ ਹੀ ਕੀਤੇ ਉਹਨਾਂ ਦੇ ਰਹਿਣ ਲਈ ਬਾਗ਼ ਹਨ, ਇਹ ਮਹਿਮਾਨਦਾਰੀ (ਆਓ ਭਗਤ) ਉਹਨਾਂ ਕਰਮਾਂ ਦੇ ਬਦਲੇ ਵਿਚ ਹੈ ਜਿਹੜੇ ਉਹ ਕਰਿਆ ਕਰਦੇ ਸਨ।
20وَأَمَّا الَّذِينَ فَسَقُوا فَمَأْوَاهُمُ النَّارُ ۖ كُلَّمَا أَرَادُوا أَن يَخْرُجُوا مِنْهَا أُعِيدُوا فِيهَا وَقِيلَ لَهُمْ ذُوقُوا عَذَابَ النَّارِ الَّذِي كُنتُم بِهِ تُكَذِّبُونَ
20਼ ਪਰ ਜਿਨ੍ਹਾਂ ਲੋਕਾਂ ਨੇ ਨਾ-ਫ਼ਰਮਾਨੀ ਕੀਤੀ ਉਹਨਾਂ ਦਾ ਟਿਕਾਣਾ ਨਰਕ ਹੈ, ਜਦੋਂ ਵੀ ਉਹ ਉਸ ਵਿੱਚੋਂ ਬਾਹਰ ਆਉਣਾ ਚਾਹੁਣਗੇ ਉਸੇ ਵਿਚ ਧਕੇਲ ਦਿੱਤੇ ਜਾਣਗੇ ਅਤੇ ਕਿਹਾ ਜਾਵੇਗਾ ਕਿ (ਰੱਬ ਤੇ ਉਸ ਦੇ ਰਸੂਲ ਨੂੰਙ) ਝੁਠਲਾਉਣ ਦੇ ਬਦਲੇ ਵਿਚ ਅਗੱਦਾ ਸੁਆਦ ਲਵੋ।
21وَلَنُذِيقَنَّهُم مِّنَ الْعَذَابِ الْأَدْنَىٰ دُونَ الْعَذَابِ الْأَكْبَرِ لَعَلَّهُمْ يَرْجِعُونَ
21਼ ਅਸੀਂ (ਅੱਲਾਹ) ਜ਼ਰੂਰ ਹੀ ਉਹਨਾਂ (ਕਾਫ਼ਿਰਾਂ) ਨੂੰ ਉਸ ਵੱਡੇ (ਨਰਕ ਦੇ) ਅਜ਼ਾਬ ਤੋਂ ਪਹਿਲਾਂ (ਸੰਸਾਰ ਵਿਚ) ਛੋਟੇ ਨਿੱਕੇ ਅਜ਼ਾਬਾਂ ਦਾ ਸੁਆਦ ਦੇਵੇਗਾਂ ਤਾਂ ਜੋ ਉਹ (ਰੱਬ ਵੱਲ) ਪਰਤ ਆਉਣ।
22وَمَنْ أَظْلَمُ مِمَّن ذُكِّرَ بِآيَاتِ رَبِّهِ ثُمَّ أَعْرَضَ عَنْهَا ۚ إِنَّا مِنَ الْمُجْرِمِينَ مُنتَقِمُونَ
22਼ ਉਸ ਵਿਅਕਤੀ ਤੋਂ ਵੱਡਾ ਅਪਰਾਧੀ ਕੌਣ ਹੈ ਜਿਸ ਨੂੰ ਉਸ ਦੇ ਰੱਬ ਦੀਆਂ ਆਇਤਾਂ (•ਕੁਰਆਨ) ਨਾਲ ਨਸੀਹਤ ਕੀਤੀ ਗਈ ਹੋਵੇ ਫੇਰ ਵੀ ਉਸ ਨੇ ਮੂੰਹ ਮੋੜ ਲਿਆ। ਜ਼ਰੂਰ ਹੀ ਅਸੀਂ ਅਪਰਾਧੀਆਂ ਤੋਂ ਬਦਲਾ ਲੈਣ ਵਾਲੇ ਹਾਂ।
23وَلَقَدْ آتَيْنَا مُوسَى الْكِتَابَ فَلَا تَكُن فِي مِرْيَةٍ مِّن لِّقَائِهِ ۖ وَجَعَلْنَاهُ هُدًى لِّبَنِي إِسْرَائِيلَ
23਼ ਬੇਸ਼ੱਕ ਅਸੀਂ ਮੂਸਾ ਨੂੰ ਵੀ ਕਿਤਾਬ (ਤੌਰੈਤ) ਬਖ਼ਸ਼ੀ, ਸੋ (ਹੇ ਨਬੀ!) ਤੁਸੀਂ ਇਸ ਕਿਤਾਬ (•ਕੁਰਆਨ) ਨੂੰ ਅੱਲਾਹ ਵੱਲੋਂ ਮਿਲਣ ਉੱਤੇ ਸ਼ੱਕ ਨਾ ਕਰੋ। ਅਸੀਂ ਇਸ (ਤੌਰੈਤ) ਬਨੀ-ਇਸਰਾਈਲ ਲਈ ਹਿਦਾਇਤ (ਦਾ ਸਾਧਨ) ਬਣਾਇਆ।
ਅਸ-ਸਜਦਾਕੁਰਾਨ ਸੂਚੀ
30ਆਇਤ
MeccanRevelation
21ਆਇਤ

ਅਨੁਵਾਦ — ਅਸ-ਸਜਦਾ 21

ਸੂਰਾ ਅਸ-ਸਜਦਾ ਆਇਤ 21 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 21਼ ਅਸੀਂ (ਅੱਲਾਹ) ਜ਼ਰੂਰ ਹੀ ਉਹਨਾਂ (ਕਾਫ਼ਿਰਾਂ) ਨੂੰ ਉਸ ਵੱਡੇ…

ਸੂਰਾ ਆਇਤ 21/30 — ਸੂਰਾ ਅਸ-ਸਜਦਾ السجدة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਜਦਾ ਸੁਣੋ, ਸੂਰਾ ਅਸ-ਸਜਦਾ ਅਨੁਵਾਦ, ਸੂਰਾ ਅਸ-ਸਜਦਾ mp3, ਸੂਰਾ ਅਸ-ਸਜਦਾ pdf. ਆਇਤ 19–23. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers