ਅਸ-ਸਜਦਾ · 23/30
ਅਨੁਵਾਦ ਉਚਾਰਨ — ਅਸ-ਸਜਦਾ
وَلَقَدْ آتَيْنَا مُوسَى الْكِتَابَ فَلَا تَكُن فِي مِرْيَةٍ مِّن لِّقَائِهِ ۖ وَجَعَلْنَاهُ هُدًى لِّبَنِي إِسْرَائِيلَ ۝٢٣
Wa laqad aayainaa Moosal Kitaaba falaa takun fee miryatim mil liqaaa`ihee wa ja`alnaahu hudal li Baneee Israaa`eel
📖 ਪੰਜਾਬੀ ਵਿੱਚ
23਼ ਬੇਸ਼ੱਕ ਅਸੀਂ ਮੂਸਾ ਨੂੰ ਵੀ ਕਿਤਾਬ (ਤੌਰੈਤ) ਬਖ਼ਸ਼ੀ, ਸੋ (ਹੇ ਨਬੀ!) ਤੁਸੀਂ ਇਸ ਕਿਤਾਬ (•ਕੁਰਆਨ) ਨੂੰ ਅੱਲਾਹ ਵੱਲੋਂ ਮਿਲਣ ਉੱਤੇ ਸ਼ੱਕ ਨਾ ਕਰੋ। ਅਸੀਂ ਇਸ (ਤੌਰੈਤ) ਬਨੀ-ਇਸਰਾਈਲ ਲਈ ਹਿਦਾਇਤ (ਦਾ ਸਾਧਨ) ਬਣਾਇਆ।

🎧 ਸੁਣੋ


📜 ਆਇਤ 21-25 — ਅਸ-ਸਜਦਾ

21وَلَنُذِيقَنَّهُم مِّنَ الْعَذَابِ الْأَدْنَىٰ دُونَ الْعَذَابِ الْأَكْبَرِ لَعَلَّهُمْ يَرْجِعُونَ
21਼ ਅਸੀਂ (ਅੱਲਾਹ) ਜ਼ਰੂਰ ਹੀ ਉਹਨਾਂ (ਕਾਫ਼ਿਰਾਂ) ਨੂੰ ਉਸ ਵੱਡੇ (ਨਰਕ ਦੇ) ਅਜ਼ਾਬ ਤੋਂ ਪਹਿਲਾਂ (ਸੰਸਾਰ ਵਿਚ) ਛੋਟੇ ਨਿੱਕੇ ਅਜ਼ਾਬਾਂ ਦਾ ਸੁਆਦ ਦੇਵੇਗਾਂ ਤਾਂ ਜੋ ਉਹ (ਰੱਬ ਵੱਲ) ਪਰਤ ਆਉਣ।
22وَمَنْ أَظْلَمُ مِمَّن ذُكِّرَ بِآيَاتِ رَبِّهِ ثُمَّ أَعْرَضَ عَنْهَا ۚ إِنَّا مِنَ الْمُجْرِمِينَ مُنتَقِمُونَ
22਼ ਉਸ ਵਿਅਕਤੀ ਤੋਂ ਵੱਡਾ ਅਪਰਾਧੀ ਕੌਣ ਹੈ ਜਿਸ ਨੂੰ ਉਸ ਦੇ ਰੱਬ ਦੀਆਂ ਆਇਤਾਂ (•ਕੁਰਆਨ) ਨਾਲ ਨਸੀਹਤ ਕੀਤੀ ਗਈ ਹੋਵੇ ਫੇਰ ਵੀ ਉਸ ਨੇ ਮੂੰਹ ਮੋੜ ਲਿਆ। ਜ਼ਰੂਰ ਹੀ ਅਸੀਂ ਅਪਰਾਧੀਆਂ ਤੋਂ ਬਦਲਾ ਲੈਣ ਵਾਲੇ ਹਾਂ।
23وَلَقَدْ آتَيْنَا مُوسَى الْكِتَابَ فَلَا تَكُن فِي مِرْيَةٍ مِّن لِّقَائِهِ ۖ وَجَعَلْنَاهُ هُدًى لِّبَنِي إِسْرَائِيلَ
23਼ ਬੇਸ਼ੱਕ ਅਸੀਂ ਮੂਸਾ ਨੂੰ ਵੀ ਕਿਤਾਬ (ਤੌਰੈਤ) ਬਖ਼ਸ਼ੀ, ਸੋ (ਹੇ ਨਬੀ!) ਤੁਸੀਂ ਇਸ ਕਿਤਾਬ (•ਕੁਰਆਨ) ਨੂੰ ਅੱਲਾਹ ਵੱਲੋਂ ਮਿਲਣ ਉੱਤੇ ਸ਼ੱਕ ਨਾ ਕਰੋ। ਅਸੀਂ ਇਸ (ਤੌਰੈਤ) ਬਨੀ-ਇਸਰਾਈਲ ਲਈ ਹਿਦਾਇਤ (ਦਾ ਸਾਧਨ) ਬਣਾਇਆ।
24وَجَعَلْنَا مِنْهُمْ أَئِمَّةً يَهْدُونَ بِأَمْرِنَا لَمَّا صَبَرُوا ۖ وَكَانُوا بِآيَاتِنَا يُوقِنُونَ
24਼ ਜਦੋਂ ਉਹਨਾਂ ਨੇ ਧੀਰਜ ਤੋਂ ਕੰਮ ਲਿਆ ਤਾਂ ਅਸੀਂ ਉਹਨਾਂ ਲਈ ਕੁੱਝ ਅਜਿਹੇ ਆਗੂ ਬਣਾਏ ਜਿਹੜੇ ਸਾਡੇ ਹੁਕਮਾਂ ਅਨੁਸਾਰ ਅਗਵਾਈ ਕਰਦੇ ਸਨ ਅਤੇ ਉਹ ਸਾਡੀਆਂ ਆਇਤਾਂ (ਉਪਦੇਸ਼ਾਂ) ’ਤੇ ਵਿਸ਼ਵਾਸ ਕਰਦੇ ਸਨ।
25إِنَّ رَبَّكَ هُوَ يَفْصِلُ بَيْنَهُمْ يَوْمَ الْقِيَامَةِ فِيمَا كَانُوا فِيهِ يَخْتَلِفُونَ
25਼ ਨਿਰਸੰਦੇਹ, ਤੁਹਾਡਾ ਰੱਬ ਕਿਆਮਤ ਦਿਹਾੜੇ ਉਹਨਾਂ ਵਿਚਾਲੇ ਫ਼ੈਸਲਾ ਕਰੇਗਾ ਜਿਸ ਵਿਚ ਉਹ ਮਤਭੇਦ ਕਰਦੇ ਸਨ।
ਅਸ-ਸਜਦਾਕੁਰਾਨ ਸੂਚੀ
30ਆਇਤ
MeccanRevelation
23ਆਇਤ

ਅਨੁਵਾਦ — ਅਸ-ਸਜਦਾ 23

ਸੂਰਾ ਅਸ-ਸਜਦਾ ਆਇਤ 23 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 23਼ ਬੇਸ਼ੱਕ ਅਸੀਂ ਮੂਸਾ ਨੂੰ ਵੀ ਕਿਤਾਬ (ਤੌਰੈਤ) ਬਖ਼ਸ਼ੀ, ਸੋ…

ਸੂਰਾ ਆਇਤ 23/30 — ਅਸ-ਸਜਦਾ السجدة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਸ-ਸਜਦਾ ਸੁਣੋ, ਅਸ-ਸਜਦਾ ਅਨੁਵਾਦ, ਅਸ-ਸਜਦਾ mp3, ਅਸ-ਸਜਦਾ pdf. ਆਇਤ 21–25. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers