ਅਸ-ਸਜਦਾ · 24/30
ਅਨੁਵਾਦ ਉਚਾਰਨ — ਸੂਰਾ ਅਸ-ਸਜਦਾ
وَجَعَلْنَا مِنْهُمْ أَئِمَّةً يَهْدُونَ بِأَمْرِنَا لَمَّا صَبَرُوا ۖ وَكَانُوا بِآيَاتِنَا يُوقِنُونَ ۝٢٤
Wa ja`alnaa minhum a`immatany yahdoona bi amrinaa lammaa sabaroo wa kaanoo bi aayaatinaa yooqinoon
📖 ਪੰਜਾਬੀ ਵਿੱਚ
24਼ ਜਦੋਂ ਉਹਨਾਂ ਨੇ ਧੀਰਜ ਤੋਂ ਕੰਮ ਲਿਆ ਤਾਂ ਅਸੀਂ ਉਹਨਾਂ ਲਈ ਕੁੱਝ ਅਜਿਹੇ ਆਗੂ ਬਣਾਏ ਜਿਹੜੇ ਸਾਡੇ ਹੁਕਮਾਂ ਅਨੁਸਾਰ ਅਗਵਾਈ ਕਰਦੇ ਸਨ ਅਤੇ ਉਹ ਸਾਡੀਆਂ ਆਇਤਾਂ (ਉਪਦੇਸ਼ਾਂ) ’ਤੇ ਵਿਸ਼ਵਾਸ ਕਰਦੇ ਸਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 22-26 — ਸੂਰਾ ਅਸ-ਸਜਦਾ

22وَمَنْ أَظْلَمُ مِمَّن ذُكِّرَ بِآيَاتِ رَبِّهِ ثُمَّ أَعْرَضَ عَنْهَا ۚ إِنَّا مِنَ الْمُجْرِمِينَ مُنتَقِمُونَ
22਼ ਉਸ ਵਿਅਕਤੀ ਤੋਂ ਵੱਡਾ ਅਪਰਾਧੀ ਕੌਣ ਹੈ ਜਿਸ ਨੂੰ ਉਸ ਦੇ ਰੱਬ ਦੀਆਂ ਆਇਤਾਂ (•ਕੁਰਆਨ) ਨਾਲ ਨਸੀਹਤ ਕੀਤੀ ਗਈ ਹੋਵੇ ਫੇਰ ਵੀ ਉਸ ਨੇ ਮੂੰਹ ਮੋੜ ਲਿਆ। ਜ਼ਰੂਰ ਹੀ ਅਸੀਂ ਅਪਰਾਧੀਆਂ ਤੋਂ ਬਦਲਾ ਲੈਣ ਵਾਲੇ ਹਾਂ।
23وَلَقَدْ آتَيْنَا مُوسَى الْكِتَابَ فَلَا تَكُن فِي مِرْيَةٍ مِّن لِّقَائِهِ ۖ وَجَعَلْنَاهُ هُدًى لِّبَنِي إِسْرَائِيلَ
23਼ ਬੇਸ਼ੱਕ ਅਸੀਂ ਮੂਸਾ ਨੂੰ ਵੀ ਕਿਤਾਬ (ਤੌਰੈਤ) ਬਖ਼ਸ਼ੀ, ਸੋ (ਹੇ ਨਬੀ!) ਤੁਸੀਂ ਇਸ ਕਿਤਾਬ (•ਕੁਰਆਨ) ਨੂੰ ਅੱਲਾਹ ਵੱਲੋਂ ਮਿਲਣ ਉੱਤੇ ਸ਼ੱਕ ਨਾ ਕਰੋ। ਅਸੀਂ ਇਸ (ਤੌਰੈਤ) ਬਨੀ-ਇਸਰਾਈਲ ਲਈ ਹਿਦਾਇਤ (ਦਾ ਸਾਧਨ) ਬਣਾਇਆ।
24وَجَعَلْنَا مِنْهُمْ أَئِمَّةً يَهْدُونَ بِأَمْرِنَا لَمَّا صَبَرُوا ۖ وَكَانُوا بِآيَاتِنَا يُوقِنُونَ
24਼ ਜਦੋਂ ਉਹਨਾਂ ਨੇ ਧੀਰਜ ਤੋਂ ਕੰਮ ਲਿਆ ਤਾਂ ਅਸੀਂ ਉਹਨਾਂ ਲਈ ਕੁੱਝ ਅਜਿਹੇ ਆਗੂ ਬਣਾਏ ਜਿਹੜੇ ਸਾਡੇ ਹੁਕਮਾਂ ਅਨੁਸਾਰ ਅਗਵਾਈ ਕਰਦੇ ਸਨ ਅਤੇ ਉਹ ਸਾਡੀਆਂ ਆਇਤਾਂ (ਉਪਦੇਸ਼ਾਂ) ’ਤੇ ਵਿਸ਼ਵਾਸ ਕਰਦੇ ਸਨ।
25إِنَّ رَبَّكَ هُوَ يَفْصِلُ بَيْنَهُمْ يَوْمَ الْقِيَامَةِ فِيمَا كَانُوا فِيهِ يَخْتَلِفُونَ
25਼ ਨਿਰਸੰਦੇਹ, ਤੁਹਾਡਾ ਰੱਬ ਕਿਆਮਤ ਦਿਹਾੜੇ ਉਹਨਾਂ ਵਿਚਾਲੇ ਫ਼ੈਸਲਾ ਕਰੇਗਾ ਜਿਸ ਵਿਚ ਉਹ ਮਤਭੇਦ ਕਰਦੇ ਸਨ।
26أَوَلَمْ يَهْدِ لَهُمْ كَمْ أَهْلَكْنَا مِن قَبْلِهِم مِّنَ الْقُرُونِ يَمْشُونَ فِي مَسَاكِنِهِمْ ۚ إِنَّ فِي ذَٰلِكَ لَآيَاتٍ ۖ أَفَلَا يَسْمَعُونَ
26਼ ਕੀ ਅਜਿਹੇ ਤੀਕ ਉਹਨਾਂ ’ਤੇ ਸਪਸ਼ਟ ਨਹੀਂ ਹੋਇਆ ਕਿ ਅਸੀਂ ਉਹਨਾਂ ਤੋਂ ਪਹਿਲਾਂ ਕਿੰਨੀਆਂ ਹੀ ਉੱਮਤਾਂ (ਕੌਮਾਂ) ਨੂੰ, ਜਿਨ੍ਹਾ ਦੇ ਘਰਾਂ ਵਿਚ ਅੱਜ ਉਹ ਤੁਰਦੇ-ਫਿਰਦੇ ਹਨ, ਹਲਾਕ ਕਰ ਚੁੱਕੇ ਹਾਂ, ਬੇਸ਼ੱਕ ਇਸ ਵਿਚ ਸਮਝਣ ਲਈ ਵੱਡੀਆਂ ਨਿਸ਼ਾਨੀਆਂ ਹਨ। ਕੀ ਉਹ ਫੇਰ ਵੀ ਸੁਣਦੇ ਸਮਝਦੇ ਨਹੀਂ ?
ਅਸ-ਸਜਦਾਕੁਰਾਨ ਸੂਚੀ
30ਆਇਤ
MeccanRevelation
24ਆਇਤ

ਅਨੁਵਾਦ — ਅਸ-ਸਜਦਾ 24

ਸੂਰਾ ਅਸ-ਸਜਦਾ ਆਇਤ 24 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 24਼ ਜਦੋਂ ਉਹਨਾਂ ਨੇ ਧੀਰਜ ਤੋਂ ਕੰਮ ਲਿਆ ਤਾਂ ਅਸੀਂ…

ਸੂਰਾ ਆਇਤ 24/30 — ਸੂਰਾ ਅਸ-ਸਜਦਾ السجدة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਜਦਾ ਸੁਣੋ, ਸੂਰਾ ਅਸ-ਸਜਦਾ ਅਨੁਵਾਦ, ਸੂਰਾ ਅਸ-ਸਜਦਾ mp3, ਸੂਰਾ ਅਸ-ਸਜਦਾ pdf. ਆਇਤ 22–26. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers