ਅਸ-ਸਜਦਾ · 25/30
ਅਨੁਵਾਦ ਉਚਾਰਨ — ਸੂਰਾ ਅਸ-ਸਜਦਾ
إِنَّ رَبَّكَ هُوَ يَفْصِلُ بَيْنَهُمْ يَوْمَ الْقِيَامَةِ فِيمَا كَانُوا فِيهِ يَخْتَلِفُونَ ۝٢٥
Inna rabbaka huwa yafsilu bainahum yawmal qiyaamati feemaa kaanoo feehi yakhtalifoon
📖 ਪੰਜਾਬੀ ਵਿੱਚ
25਼ ਨਿਰਸੰਦੇਹ, ਤੁਹਾਡਾ ਰੱਬ ਕਿਆਮਤ ਦਿਹਾੜੇ ਉਹਨਾਂ ਵਿਚਾਲੇ ਫ਼ੈਸਲਾ ਕਰੇਗਾ ਜਿਸ ਵਿਚ ਉਹ ਮਤਭੇਦ ਕਰਦੇ ਸਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 23-27 — ਸੂਰਾ ਅਸ-ਸਜਦਾ

23وَلَقَدْ آتَيْنَا مُوسَى الْكِتَابَ فَلَا تَكُن فِي مِرْيَةٍ مِّن لِّقَائِهِ ۖ وَجَعَلْنَاهُ هُدًى لِّبَنِي إِسْرَائِيلَ
23਼ ਬੇਸ਼ੱਕ ਅਸੀਂ ਮੂਸਾ ਨੂੰ ਵੀ ਕਿਤਾਬ (ਤੌਰੈਤ) ਬਖ਼ਸ਼ੀ, ਸੋ (ਹੇ ਨਬੀ!) ਤੁਸੀਂ ਇਸ ਕਿਤਾਬ (•ਕੁਰਆਨ) ਨੂੰ ਅੱਲਾਹ ਵੱਲੋਂ ਮਿਲਣ ਉੱਤੇ ਸ਼ੱਕ ਨਾ ਕਰੋ। ਅਸੀਂ ਇਸ (ਤੌਰੈਤ) ਬਨੀ-ਇਸਰਾਈਲ ਲਈ ਹਿਦਾਇਤ (ਦਾ ਸਾਧਨ) ਬਣਾਇਆ।
24وَجَعَلْنَا مِنْهُمْ أَئِمَّةً يَهْدُونَ بِأَمْرِنَا لَمَّا صَبَرُوا ۖ وَكَانُوا بِآيَاتِنَا يُوقِنُونَ
24਼ ਜਦੋਂ ਉਹਨਾਂ ਨੇ ਧੀਰਜ ਤੋਂ ਕੰਮ ਲਿਆ ਤਾਂ ਅਸੀਂ ਉਹਨਾਂ ਲਈ ਕੁੱਝ ਅਜਿਹੇ ਆਗੂ ਬਣਾਏ ਜਿਹੜੇ ਸਾਡੇ ਹੁਕਮਾਂ ਅਨੁਸਾਰ ਅਗਵਾਈ ਕਰਦੇ ਸਨ ਅਤੇ ਉਹ ਸਾਡੀਆਂ ਆਇਤਾਂ (ਉਪਦੇਸ਼ਾਂ) ’ਤੇ ਵਿਸ਼ਵਾਸ ਕਰਦੇ ਸਨ।
25إِنَّ رَبَّكَ هُوَ يَفْصِلُ بَيْنَهُمْ يَوْمَ الْقِيَامَةِ فِيمَا كَانُوا فِيهِ يَخْتَلِفُونَ
25਼ ਨਿਰਸੰਦੇਹ, ਤੁਹਾਡਾ ਰੱਬ ਕਿਆਮਤ ਦਿਹਾੜੇ ਉਹਨਾਂ ਵਿਚਾਲੇ ਫ਼ੈਸਲਾ ਕਰੇਗਾ ਜਿਸ ਵਿਚ ਉਹ ਮਤਭੇਦ ਕਰਦੇ ਸਨ।
26أَوَلَمْ يَهْدِ لَهُمْ كَمْ أَهْلَكْنَا مِن قَبْلِهِم مِّنَ الْقُرُونِ يَمْشُونَ فِي مَسَاكِنِهِمْ ۚ إِنَّ فِي ذَٰلِكَ لَآيَاتٍ ۖ أَفَلَا يَسْمَعُونَ
26਼ ਕੀ ਅਜਿਹੇ ਤੀਕ ਉਹਨਾਂ ’ਤੇ ਸਪਸ਼ਟ ਨਹੀਂ ਹੋਇਆ ਕਿ ਅਸੀਂ ਉਹਨਾਂ ਤੋਂ ਪਹਿਲਾਂ ਕਿੰਨੀਆਂ ਹੀ ਉੱਮਤਾਂ (ਕੌਮਾਂ) ਨੂੰ, ਜਿਨ੍ਹਾ ਦੇ ਘਰਾਂ ਵਿਚ ਅੱਜ ਉਹ ਤੁਰਦੇ-ਫਿਰਦੇ ਹਨ, ਹਲਾਕ ਕਰ ਚੁੱਕੇ ਹਾਂ, ਬੇਸ਼ੱਕ ਇਸ ਵਿਚ ਸਮਝਣ ਲਈ ਵੱਡੀਆਂ ਨਿਸ਼ਾਨੀਆਂ ਹਨ। ਕੀ ਉਹ ਫੇਰ ਵੀ ਸੁਣਦੇ ਸਮਝਦੇ ਨਹੀਂ ?
27أَوَلَمْ يَرَوْا أَنَّا نَسُوقُ الْمَاءَ إِلَى الْأَرْضِ الْجُرُزِ فَنُخْرِجُ بِهِ زَرْعًا تَأْكُلُ مِنْهُ أَنْعَامُهُمْ وَأَنفُسُهُمْ ۖ أَفَلَا يُبْصِرُونَ
27਼ ਕੀ ਉਹ ਨਹੀਂ ਵੇਖਦੇ ਕਿ ਬੇਸ਼ੱਕ ਅਸੀਂ ਹੀ ਪਾਣੀ ਨੂੰ ਬਹਾ ਕੇ ਬੰਜਰ ਧਰਤੀ ਵੱਲ ਲੈ ਜਾਂਦੇ ਹਾਂ, ਫੇਰ ਅਸੀਂ ਉਸ (ਪਾਣੀ) ਰਾਹੀਂ ਫ਼ਸਲਾਂ ਉਗਾਉਂਦੇ ਹਾਂ, ਜਿਸ ਨੂੰ ਉਹਨਾਂ ਦੇ ਪਸ਼ੂ ਤੇ ਉਹ ਆਪ ਵੀ ਖਾਂਦੇ ਹਨ। ਕੀ ਉਹ ਸੋਚ ਵਿਚਾਰ ਨਹੀਂ ਕਰਦੇ ?
ਅਸ-ਸਜਦਾਕੁਰਾਨ ਸੂਚੀ
30ਆਇਤ
MeccanRevelation
25ਆਇਤ

ਅਨੁਵਾਦ — ਅਸ-ਸਜਦਾ 25

ਸੂਰਾ ਅਸ-ਸਜਦਾ ਆਇਤ 25 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 25਼ ਨਿਰਸੰਦੇਹ, ਤੁਹਾਡਾ ਰੱਬ ਕਿਆਮਤ ਦਿਹਾੜੇ ਉਹਨਾਂ ਵਿਚਾਲੇ ਫ਼ੈਸਲਾ ਕਰੇਗਾ…

ਸੂਰਾ ਆਇਤ 25/30 — ਸੂਰਾ ਅਸ-ਸਜਦਾ السجدة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਜਦਾ ਸੁਣੋ, ਸੂਰਾ ਅਸ-ਸਜਦਾ ਅਨੁਵਾਦ, ਸੂਰਾ ਅਸ-ਸਜਦਾ mp3, ਸੂਰਾ ਅਸ-ਸਜਦਾ pdf. ਆਇਤ 23–27. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers