ਅਸ-ਸਜਦਾ · 26/30
ਅਨੁਵਾਦ ਉਚਾਰਨ — ਸੂਰਾ ਅਸ-ਸਜਦਾ
أَوَلَمْ يَهْدِ لَهُمْ كَمْ أَهْلَكْنَا مِن قَبْلِهِم مِّنَ الْقُرُونِ يَمْشُونَ فِي مَسَاكِنِهِمْ ۚ إِنَّ فِي ذَٰلِكَ لَآيَاتٍ ۖ أَفَلَا يَسْمَعُونَ ۝٢٦
Awalam yahdi lahum kam ahlaknaa min qablihim minal qurooni yamshoona fee zaalika la aayaatin afalaa yasma`oon
📖 ਪੰਜਾਬੀ ਵਿੱਚ
26਼ ਕੀ ਅਜਿਹੇ ਤੀਕ ਉਹਨਾਂ ’ਤੇ ਸਪਸ਼ਟ ਨਹੀਂ ਹੋਇਆ ਕਿ ਅਸੀਂ ਉਹਨਾਂ ਤੋਂ ਪਹਿਲਾਂ ਕਿੰਨੀਆਂ ਹੀ ਉੱਮਤਾਂ (ਕੌਮਾਂ) ਨੂੰ, ਜਿਨ੍ਹਾ ਦੇ ਘਰਾਂ ਵਿਚ ਅੱਜ ਉਹ ਤੁਰਦੇ-ਫਿਰਦੇ ਹਨ, ਹਲਾਕ ਕਰ ਚੁੱਕੇ ਹਾਂ, ਬੇਸ਼ੱਕ ਇਸ ਵਿਚ ਸਮਝਣ ਲਈ ਵੱਡੀਆਂ ਨਿਸ਼ਾਨੀਆਂ ਹਨ। ਕੀ ਉਹ ਫੇਰ ਵੀ ਸੁਣਦੇ ਸਮਝਦੇ ਨਹੀਂ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 24-28 — ਸੂਰਾ ਅਸ-ਸਜਦਾ

24وَجَعَلْنَا مِنْهُمْ أَئِمَّةً يَهْدُونَ بِأَمْرِنَا لَمَّا صَبَرُوا ۖ وَكَانُوا بِآيَاتِنَا يُوقِنُونَ
24਼ ਜਦੋਂ ਉਹਨਾਂ ਨੇ ਧੀਰਜ ਤੋਂ ਕੰਮ ਲਿਆ ਤਾਂ ਅਸੀਂ ਉਹਨਾਂ ਲਈ ਕੁੱਝ ਅਜਿਹੇ ਆਗੂ ਬਣਾਏ ਜਿਹੜੇ ਸਾਡੇ ਹੁਕਮਾਂ ਅਨੁਸਾਰ ਅਗਵਾਈ ਕਰਦੇ ਸਨ ਅਤੇ ਉਹ ਸਾਡੀਆਂ ਆਇਤਾਂ (ਉਪਦੇਸ਼ਾਂ) ’ਤੇ ਵਿਸ਼ਵਾਸ ਕਰਦੇ ਸਨ।
25إِنَّ رَبَّكَ هُوَ يَفْصِلُ بَيْنَهُمْ يَوْمَ الْقِيَامَةِ فِيمَا كَانُوا فِيهِ يَخْتَلِفُونَ
25਼ ਨਿਰਸੰਦੇਹ, ਤੁਹਾਡਾ ਰੱਬ ਕਿਆਮਤ ਦਿਹਾੜੇ ਉਹਨਾਂ ਵਿਚਾਲੇ ਫ਼ੈਸਲਾ ਕਰੇਗਾ ਜਿਸ ਵਿਚ ਉਹ ਮਤਭੇਦ ਕਰਦੇ ਸਨ।
26أَوَلَمْ يَهْدِ لَهُمْ كَمْ أَهْلَكْنَا مِن قَبْلِهِم مِّنَ الْقُرُونِ يَمْشُونَ فِي مَسَاكِنِهِمْ ۚ إِنَّ فِي ذَٰلِكَ لَآيَاتٍ ۖ أَفَلَا يَسْمَعُونَ
26਼ ਕੀ ਅਜਿਹੇ ਤੀਕ ਉਹਨਾਂ ’ਤੇ ਸਪਸ਼ਟ ਨਹੀਂ ਹੋਇਆ ਕਿ ਅਸੀਂ ਉਹਨਾਂ ਤੋਂ ਪਹਿਲਾਂ ਕਿੰਨੀਆਂ ਹੀ ਉੱਮਤਾਂ (ਕੌਮਾਂ) ਨੂੰ, ਜਿਨ੍ਹਾ ਦੇ ਘਰਾਂ ਵਿਚ ਅੱਜ ਉਹ ਤੁਰਦੇ-ਫਿਰਦੇ ਹਨ, ਹਲਾਕ ਕਰ ਚੁੱਕੇ ਹਾਂ, ਬੇਸ਼ੱਕ ਇਸ ਵਿਚ ਸਮਝਣ ਲਈ ਵੱਡੀਆਂ ਨਿਸ਼ਾਨੀਆਂ ਹਨ। ਕੀ ਉਹ ਫੇਰ ਵੀ ਸੁਣਦੇ ਸਮਝਦੇ ਨਹੀਂ ?
27أَوَلَمْ يَرَوْا أَنَّا نَسُوقُ الْمَاءَ إِلَى الْأَرْضِ الْجُرُزِ فَنُخْرِجُ بِهِ زَرْعًا تَأْكُلُ مِنْهُ أَنْعَامُهُمْ وَأَنفُسُهُمْ ۖ أَفَلَا يُبْصِرُونَ
27਼ ਕੀ ਉਹ ਨਹੀਂ ਵੇਖਦੇ ਕਿ ਬੇਸ਼ੱਕ ਅਸੀਂ ਹੀ ਪਾਣੀ ਨੂੰ ਬਹਾ ਕੇ ਬੰਜਰ ਧਰਤੀ ਵੱਲ ਲੈ ਜਾਂਦੇ ਹਾਂ, ਫੇਰ ਅਸੀਂ ਉਸ (ਪਾਣੀ) ਰਾਹੀਂ ਫ਼ਸਲਾਂ ਉਗਾਉਂਦੇ ਹਾਂ, ਜਿਸ ਨੂੰ ਉਹਨਾਂ ਦੇ ਪਸ਼ੂ ਤੇ ਉਹ ਆਪ ਵੀ ਖਾਂਦੇ ਹਨ। ਕੀ ਉਹ ਸੋਚ ਵਿਚਾਰ ਨਹੀਂ ਕਰਦੇ ?
28وَيَقُولُونَ مَتَىٰ هَٰذَا الْفَتْحُ إِن كُنتُمْ صَادِقِينَ
28਼ ਉਹ ਇਨਕਾਰੀ ਪੁੱਛਦੇ ਹਨ ਕਿ ਜੇ ਤੁਸੀਂ ਸੱਚੇ ਹੋ ਤਾਂ ਦੱਸੋ ਕਿ ਇਹ (ਅਮਲਾਂ) ਦਾ ਨਿਬੇੜਾ ਕਦੋਂ ਹੋਵੇਗਾ ?
ਅਸ-ਸਜਦਾਕੁਰਾਨ ਸੂਚੀ
30ਆਇਤ
MeccanRevelation
26ਆਇਤ

ਅਨੁਵਾਦ — ਅਸ-ਸਜਦਾ 26

ਸੂਰਾ ਅਸ-ਸਜਦਾ ਆਇਤ 26 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 26਼ ਕੀ ਅਜਿਹੇ ਤੀਕ ਉਹਨਾਂ ’ਤੇ ਸਪਸ਼ਟ ਨਹੀਂ ਹੋਇਆ ਕਿ…

ਸੂਰਾ ਆਇਤ 26/30 — ਸੂਰਾ ਅਸ-ਸਜਦਾ السجدة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਜਦਾ ਸੁਣੋ, ਸੂਰਾ ਅਸ-ਸਜਦਾ ਅਨੁਵਾਦ, ਸੂਰਾ ਅਸ-ਸਜਦਾ mp3, ਸੂਰਾ ਅਸ-ਸਜਦਾ pdf. ਆਇਤ 24–28. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers