ਅਸ-ਸਜਦਾ · 27/30
ਅਨੁਵਾਦ ਉਚਾਰਨ — ਸੂਰਾ ਅਸ-ਸਜਦਾ
أَوَلَمْ يَرَوْا أَنَّا نَسُوقُ الْمَاءَ إِلَى الْأَرْضِ الْجُرُزِ فَنُخْرِجُ بِهِ زَرْعًا تَأْكُلُ مِنْهُ أَنْعَامُهُمْ وَأَنفُسُهُمْ ۖ أَفَلَا يُبْصِرُونَ ۝٢٧
Awalam yaraw annaa nasooqul maaa`a ilal lardil juruzi fanukhriju bihee zar`an taakulu minhu an`aamuhum wa anfusuhum afalaa yubsiroon
📖 ਪੰਜਾਬੀ ਵਿੱਚ
27਼ ਕੀ ਉਹ ਨਹੀਂ ਵੇਖਦੇ ਕਿ ਬੇਸ਼ੱਕ ਅਸੀਂ ਹੀ ਪਾਣੀ ਨੂੰ ਬਹਾ ਕੇ ਬੰਜਰ ਧਰਤੀ ਵੱਲ ਲੈ ਜਾਂਦੇ ਹਾਂ, ਫੇਰ ਅਸੀਂ ਉਸ (ਪਾਣੀ) ਰਾਹੀਂ ਫ਼ਸਲਾਂ ਉਗਾਉਂਦੇ ਹਾਂ, ਜਿਸ ਨੂੰ ਉਹਨਾਂ ਦੇ ਪਸ਼ੂ ਤੇ ਉਹ ਆਪ ਵੀ ਖਾਂਦੇ ਹਨ। ਕੀ ਉਹ ਸੋਚ ਵਿਚਾਰ ਨਹੀਂ ਕਰਦੇ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 25-29 — ਸੂਰਾ ਅਸ-ਸਜਦਾ

25إِنَّ رَبَّكَ هُوَ يَفْصِلُ بَيْنَهُمْ يَوْمَ الْقِيَامَةِ فِيمَا كَانُوا فِيهِ يَخْتَلِفُونَ
25਼ ਨਿਰਸੰਦੇਹ, ਤੁਹਾਡਾ ਰੱਬ ਕਿਆਮਤ ਦਿਹਾੜੇ ਉਹਨਾਂ ਵਿਚਾਲੇ ਫ਼ੈਸਲਾ ਕਰੇਗਾ ਜਿਸ ਵਿਚ ਉਹ ਮਤਭੇਦ ਕਰਦੇ ਸਨ।
26أَوَلَمْ يَهْدِ لَهُمْ كَمْ أَهْلَكْنَا مِن قَبْلِهِم مِّنَ الْقُرُونِ يَمْشُونَ فِي مَسَاكِنِهِمْ ۚ إِنَّ فِي ذَٰلِكَ لَآيَاتٍ ۖ أَفَلَا يَسْمَعُونَ
26਼ ਕੀ ਅਜਿਹੇ ਤੀਕ ਉਹਨਾਂ ’ਤੇ ਸਪਸ਼ਟ ਨਹੀਂ ਹੋਇਆ ਕਿ ਅਸੀਂ ਉਹਨਾਂ ਤੋਂ ਪਹਿਲਾਂ ਕਿੰਨੀਆਂ ਹੀ ਉੱਮਤਾਂ (ਕੌਮਾਂ) ਨੂੰ, ਜਿਨ੍ਹਾ ਦੇ ਘਰਾਂ ਵਿਚ ਅੱਜ ਉਹ ਤੁਰਦੇ-ਫਿਰਦੇ ਹਨ, ਹਲਾਕ ਕਰ ਚੁੱਕੇ ਹਾਂ, ਬੇਸ਼ੱਕ ਇਸ ਵਿਚ ਸਮਝਣ ਲਈ ਵੱਡੀਆਂ ਨਿਸ਼ਾਨੀਆਂ ਹਨ। ਕੀ ਉਹ ਫੇਰ ਵੀ ਸੁਣਦੇ ਸਮਝਦੇ ਨਹੀਂ ?
27أَوَلَمْ يَرَوْا أَنَّا نَسُوقُ الْمَاءَ إِلَى الْأَرْضِ الْجُرُزِ فَنُخْرِجُ بِهِ زَرْعًا تَأْكُلُ مِنْهُ أَنْعَامُهُمْ وَأَنفُسُهُمْ ۖ أَفَلَا يُبْصِرُونَ
27਼ ਕੀ ਉਹ ਨਹੀਂ ਵੇਖਦੇ ਕਿ ਬੇਸ਼ੱਕ ਅਸੀਂ ਹੀ ਪਾਣੀ ਨੂੰ ਬਹਾ ਕੇ ਬੰਜਰ ਧਰਤੀ ਵੱਲ ਲੈ ਜਾਂਦੇ ਹਾਂ, ਫੇਰ ਅਸੀਂ ਉਸ (ਪਾਣੀ) ਰਾਹੀਂ ਫ਼ਸਲਾਂ ਉਗਾਉਂਦੇ ਹਾਂ, ਜਿਸ ਨੂੰ ਉਹਨਾਂ ਦੇ ਪਸ਼ੂ ਤੇ ਉਹ ਆਪ ਵੀ ਖਾਂਦੇ ਹਨ। ਕੀ ਉਹ ਸੋਚ ਵਿਚਾਰ ਨਹੀਂ ਕਰਦੇ ?
28وَيَقُولُونَ مَتَىٰ هَٰذَا الْفَتْحُ إِن كُنتُمْ صَادِقِينَ
28਼ ਉਹ ਇਨਕਾਰੀ ਪੁੱਛਦੇ ਹਨ ਕਿ ਜੇ ਤੁਸੀਂ ਸੱਚੇ ਹੋ ਤਾਂ ਦੱਸੋ ਕਿ ਇਹ (ਅਮਲਾਂ) ਦਾ ਨਿਬੇੜਾ ਕਦੋਂ ਹੋਵੇਗਾ ?
29قُلْ يَوْمَ الْفَتْحِ لَا يَنفَعُ الَّذِينَ كَفَرُوا إِيمَانُهُمْ وَلَا هُمْ يُنظَرُونَ
29਼ (ਹੇ ਨਬੀ!) ਤੁਸੀਂ ਆਖ ਦਿਓ ਕਿ ਫ਼ੈਸਲੇ ਵਾਲੇ ਦਿਨ (ਭਾਵ ਕਿਆਮਤ ਦਿਹਾੜੇ) ਇਹਨਾਂ ਕਾਫ਼ਿਰਾਂ ਨੂੰ ਉਹਨਾਂ ਦਾ ਈਮਾਨ ਲਿਆਉਣਾ ਕੁੱਝ ਵੀ ਲਾਭ ਨਹੀਂ ਦੇਵੇਗਾ ਤੇ ਨਾ ਹੀ ਉਹਨਾਂ ਨੂੰ ਕੋਈ ਢਿੱਲ ਦਿੱਤੀ ਜਾਵੇਗੀ।
ਅਸ-ਸਜਦਾਕੁਰਾਨ ਸੂਚੀ
30ਆਇਤ
MeccanRevelation
27ਆਇਤ

ਅਨੁਵਾਦ — ਅਸ-ਸਜਦਾ 27

ਸੂਰਾ ਅਸ-ਸਜਦਾ ਆਇਤ 27 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 27਼ ਕੀ ਉਹ ਨਹੀਂ ਵੇਖਦੇ ਕਿ ਬੇਸ਼ੱਕ ਅਸੀਂ ਹੀ ਪਾਣੀ…

ਸੂਰਾ ਆਇਤ 27/30 — ਸੂਰਾ ਅਸ-ਸਜਦਾ السجدة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਜਦਾ ਸੁਣੋ, ਸੂਰਾ ਅਸ-ਸਜਦਾ ਅਨੁਵਾਦ, ਸੂਰਾ ਅਸ-ਸਜਦਾ mp3, ਸੂਰਾ ਅਸ-ਸਜਦਾ pdf. ਆਇਤ 25–29. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers