ਅਸ-ਸਜਦਾ · 29/30
ਅਨੁਵਾਦ ਉਚਾਰਨ — ਸੂਰਾ ਅਸ-ਸਜਦਾ
قُلْ يَوْمَ الْفَتْحِ لَا يَنفَعُ الَّذِينَ كَفَرُوا إِيمَانُهُمْ وَلَا هُمْ يُنظَرُونَ ۝٢٩
Qul yawmal fat hi laa yanfa`ul lazeena kafarooo eemaanuhum wa laa hum yunzaroon
📖 ਪੰਜਾਬੀ ਵਿੱਚ
29਼ (ਹੇ ਨਬੀ!) ਤੁਸੀਂ ਆਖ ਦਿਓ ਕਿ ਫ਼ੈਸਲੇ ਵਾਲੇ ਦਿਨ (ਭਾਵ ਕਿਆਮਤ ਦਿਹਾੜੇ) ਇਹਨਾਂ ਕਾਫ਼ਿਰਾਂ ਨੂੰ ਉਹਨਾਂ ਦਾ ਈਮਾਨ ਲਿਆਉਣਾ ਕੁੱਝ ਵੀ ਲਾਭ ਨਹੀਂ ਦੇਵੇਗਾ ਤੇ ਨਾ ਹੀ ਉਹਨਾਂ ਨੂੰ ਕੋਈ ਢਿੱਲ ਦਿੱਤੀ ਜਾਵੇਗੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 27-30 — ਸੂਰਾ ਅਸ-ਸਜਦਾ

27أَوَلَمْ يَرَوْا أَنَّا نَسُوقُ الْمَاءَ إِلَى الْأَرْضِ الْجُرُزِ فَنُخْرِجُ بِهِ زَرْعًا تَأْكُلُ مِنْهُ أَنْعَامُهُمْ وَأَنفُسُهُمْ ۖ أَفَلَا يُبْصِرُونَ
27਼ ਕੀ ਉਹ ਨਹੀਂ ਵੇਖਦੇ ਕਿ ਬੇਸ਼ੱਕ ਅਸੀਂ ਹੀ ਪਾਣੀ ਨੂੰ ਬਹਾ ਕੇ ਬੰਜਰ ਧਰਤੀ ਵੱਲ ਲੈ ਜਾਂਦੇ ਹਾਂ, ਫੇਰ ਅਸੀਂ ਉਸ (ਪਾਣੀ) ਰਾਹੀਂ ਫ਼ਸਲਾਂ ਉਗਾਉਂਦੇ ਹਾਂ, ਜਿਸ ਨੂੰ ਉਹਨਾਂ ਦੇ ਪਸ਼ੂ ਤੇ ਉਹ ਆਪ ਵੀ ਖਾਂਦੇ ਹਨ। ਕੀ ਉਹ ਸੋਚ ਵਿਚਾਰ ਨਹੀਂ ਕਰਦੇ ?
28وَيَقُولُونَ مَتَىٰ هَٰذَا الْفَتْحُ إِن كُنتُمْ صَادِقِينَ
28਼ ਉਹ ਇਨਕਾਰੀ ਪੁੱਛਦੇ ਹਨ ਕਿ ਜੇ ਤੁਸੀਂ ਸੱਚੇ ਹੋ ਤਾਂ ਦੱਸੋ ਕਿ ਇਹ (ਅਮਲਾਂ) ਦਾ ਨਿਬੇੜਾ ਕਦੋਂ ਹੋਵੇਗਾ ?
29قُلْ يَوْمَ الْفَتْحِ لَا يَنفَعُ الَّذِينَ كَفَرُوا إِيمَانُهُمْ وَلَا هُمْ يُنظَرُونَ
29਼ (ਹੇ ਨਬੀ!) ਤੁਸੀਂ ਆਖ ਦਿਓ ਕਿ ਫ਼ੈਸਲੇ ਵਾਲੇ ਦਿਨ (ਭਾਵ ਕਿਆਮਤ ਦਿਹਾੜੇ) ਇਹਨਾਂ ਕਾਫ਼ਿਰਾਂ ਨੂੰ ਉਹਨਾਂ ਦਾ ਈਮਾਨ ਲਿਆਉਣਾ ਕੁੱਝ ਵੀ ਲਾਭ ਨਹੀਂ ਦੇਵੇਗਾ ਤੇ ਨਾ ਹੀ ਉਹਨਾਂ ਨੂੰ ਕੋਈ ਢਿੱਲ ਦਿੱਤੀ ਜਾਵੇਗੀ।
30فَأَعْرِضْ عَنْهُمْ وَانتَظِرْ إِنَّهُم مُّنتَظِرُونَ
30਼ ਸੋ ਤੁਸੀਂ (ਹੇ ਨਬੀ!) ਉਹਨਾਂ ਤੋਂ ਮੂੰਹ ਫੇਰ ਲਵੋ (ਭਾਵ ਉਹਨਾਂ ਦੇ ਹਾਲ ’ਤੇ ਛੱਡ ਦਿਓ) ਅਤੇ ਉਡੀਕ ਕਰੋ, ਬੇਸ਼ੱਕ ਉਹ (ਇਨਕਾਰੀ) ਵੀ (ਅੱਲਾਹ ਦੇ ਫੈਸਲੇ ਦੀ) ਉਡੀਕ ਕਰ ਰਹੇ ਹਨ।
ਅਸ-ਸਜਦਾਕੁਰਾਨ ਸੂਚੀ
30ਆਇਤ
MeccanRevelation
29ਆਇਤ

ਅਨੁਵਾਦ — ਅਸ-ਸਜਦਾ 29

ਸੂਰਾ ਅਸ-ਸਜਦਾ ਆਇਤ 29 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 29਼ (ਹੇ ਨਬੀ!) ਤੁਸੀਂ ਆਖ ਦਿਓ ਕਿ ਫ਼ੈਸਲੇ ਵਾਲੇ ਦਿਨ…

ਸੂਰਾ ਆਇਤ 29/30 — ਸੂਰਾ ਅਸ-ਸਜਦਾ السجدة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਜਦਾ ਸੁਣੋ, ਸੂਰਾ ਅਸ-ਸਜਦਾ ਅਨੁਵਾਦ, ਸੂਰਾ ਅਸ-ਸਜਦਾ mp3, ਸੂਰਾ ਅਸ-ਸਜਦਾ pdf. ਆਇਤ 27–30. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers