ਅਸ-ਸਜਦਾ · 7/30
ਅਨੁਵਾਦ ਉਚਾਰਨ — ਸੂਰਾ ਅਸ-ਸਜਦਾ
الَّذِي أَحْسَنَ كُلَّ شَيْءٍ خَلَقَهُ ۖ وَبَدَأَ خَلْقَ الْإِنسَانِ مِن طِينٍ ۝٧
Allazee ahsana kulla shai in khalaqa; wa bada a khalqal insaani min teen
📖 ਪੰਜਾਬੀ ਵਿੱਚ
7਼ ਜਿਸ ਨੇ ਹਰਕੇ ਚੀਜ਼ ਨੂੰ ਸੋਹਣੇ ਢੰਗ ਨਾਲ ਸਾਜਿਆ ਅਤੇ ਮਨੁੱਖ ਦੀ ਰਚਨਾ ਮਿੱਟੀ ਤੋਂ ਆਰੰਭ ਕੀਤਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 5-9 — ਸੂਰਾ ਅਸ-ਸਜਦਾ

5يُدَبِّرُ الْأَمْرَ مِنَ السَّمَاءِ إِلَى الْأَرْضِ ثُمَّ يَعْرُجُ إِلَيْهِ فِي يَوْمٍ كَانَ مِقْدَارُهُ أَلْفَ سَنَةٍ مِّمَّا تَعُدُّونَ
5਼ ਉਹ ਅਕਾਸ਼ ਤੋਂ ਲੈ ਕੇ ਧਰਤੀ ਤਕ (ਭਾਵ ਸੰਸਾਰ) ਦੇ ਸਾਰੇ ਮਾਮਲਿਆਂ ਦਾ ਸੰਚਾਲਨ ਕਰਦਾ ਹੈ ਅਤੇ ਇਕ ਦਿਨ, ਜਿਹੜਾ ਤੁਹਾਡੇ ਇਕ ਹਜ਼ਾਰ ਸਾਲ ਦੇ ਬਰਾਬਰ ਹੈ, ਉਹ ਮਾਮਲਾ ਉਸ ਕੋਲ (ਅਕਾਸ਼ ’ਤੇ ਚੜ੍ਹ) ਜਾਂਦਾ ਹੈ।
6ذَٰلِكَ عَالِمُ الْغَيْبِ وَالشَّهَادَةِ الْعَزِيزُ الرَّحِيمُ
6਼ ਉਹ (ਅੱਲਾਹ) ਤੁਹਾਡੀਆਂ ਗੁੱਪਤ ਤੇ ਖੁੱਲ੍ਹੀਆਂ ਗੱਲਾਂ ਦਾ ਜਾਣਨ ਵਾਲਾ ਹੈ। ਉਹ ਡਾਢਾ ਜ਼ੋਰਾਵਰ ਤੇ ਅਤਿ ਰਹਿਮ ਫ਼ਰਮਾਉਣ ਵਾਲਾ ਹੈ।
7الَّذِي أَحْسَنَ كُلَّ شَيْءٍ خَلَقَهُ ۖ وَبَدَأَ خَلْقَ الْإِنسَانِ مِن طِينٍ
7਼ ਜਿਸ ਨੇ ਹਰਕੇ ਚੀਜ਼ ਨੂੰ ਸੋਹਣੇ ਢੰਗ ਨਾਲ ਸਾਜਿਆ ਅਤੇ ਮਨੁੱਖ ਦੀ ਰਚਨਾ ਮਿੱਟੀ ਤੋਂ ਆਰੰਭ ਕੀਤਾ।
8ثُمَّ جَعَلَ نَسْلَهُ مِن سُلَالَةٍ مِّن مَّاءٍ مَّهِينٍ
8਼ ਫੇਰ ਉਸ (ਮਨੁੱਖ ਭਾਵ ਆਦਮ) ਦੀ ਨਸਲ ਇਕ ਤੁੱਛ ਜਿਹੇ ਪਾਣੀ ਦੇ ਨਚੋੜ (ਵੀਰਜ) ਤੋਂ ਚਲਾਈ।
9ثُمَّ سَوَّاهُ وَنَفَخَ فِيهِ مِن رُّوحِهِ ۖ وَجَعَلَ لَكُمُ السَّمْعَ وَالْأَبْصَارَ وَالْأَفْئِدَةَ ۚ قَلِيلًا مَّا تَشْكُرُونَ
9਼ ਫੇਰ ਉਸ (ਦੇ ਅੰਗਾਂ) ਨੂੰ ਠੀਕ ਕੀਤਾ ਅਤੇ ਉਸ ਵਿਚ ਆਪਣੀ ਰੂਹ ਫੂੰਕੀ (ਭਾਵ ਜਾਨ ਪਾ ਦਿੱਤੀ)। ਉਸੇ (ਅੱਲਾਹ) ਨੇ ਤੁਹਾਡੇ ਕੰਨ, ਅੱਖਾਂ ਤੇ ਦਿਲ ਬਣਾਏ, ਪਰ ਤੁਸੀਂ ਬਹੁਤ ਹੀ ਘੱਟ ਧੰਨਵਾਦੀ ਹੁੰਦੇ ਹੋ।
ਅਸ-ਸਜਦਾਕੁਰਾਨ ਸੂਚੀ
30ਆਇਤ
MeccanRevelation
7ਆਇਤ

ਅਨੁਵਾਦ — ਅਸ-ਸਜਦਾ 7

ਸੂਰਾ ਅਸ-ਸਜਦਾ ਆਇਤ 7 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 7਼ ਜਿਸ ਨੇ ਹਰਕੇ ਚੀਜ਼ ਨੂੰ ਸੋਹਣੇ ਢੰਗ ਨਾਲ ਸਾਜਿਆ…

ਸੂਰਾ ਆਇਤ 7/30 — ਸੂਰਾ ਅਸ-ਸਜਦਾ السجدة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਜਦਾ ਸੁਣੋ, ਸੂਰਾ ਅਸ-ਸਜਦਾ ਅਨੁਵਾਦ, ਸੂਰਾ ਅਸ-ਸਜਦਾ mp3, ਸੂਰਾ ਅਸ-ਸਜਦਾ pdf. ਆਇਤ 5–9. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers