ਅਸ-ਸਜਦਾ · 8/30
ਅਨੁਵਾਦ ਉਚਾਰਨ — ਸੂਰਾ ਅਸ-ਸਜਦਾ
ثُمَّ جَعَلَ نَسْلَهُ مِن سُلَالَةٍ مِّن مَّاءٍ مَّهِينٍ ۝٨
Thumma ja`ala naslahoo min sulaalatim mim maaa`immaheen
📖 ਪੰਜਾਬੀ ਵਿੱਚ
8਼ ਫੇਰ ਉਸ (ਮਨੁੱਖ ਭਾਵ ਆਦਮ) ਦੀ ਨਸਲ ਇਕ ਤੁੱਛ ਜਿਹੇ ਪਾਣੀ ਦੇ ਨਚੋੜ (ਵੀਰਜ) ਤੋਂ ਚਲਾਈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 6-10 — ਸੂਰਾ ਅਸ-ਸਜਦਾ

6ذَٰلِكَ عَالِمُ الْغَيْبِ وَالشَّهَادَةِ الْعَزِيزُ الرَّحِيمُ
6਼ ਉਹ (ਅੱਲਾਹ) ਤੁਹਾਡੀਆਂ ਗੁੱਪਤ ਤੇ ਖੁੱਲ੍ਹੀਆਂ ਗੱਲਾਂ ਦਾ ਜਾਣਨ ਵਾਲਾ ਹੈ। ਉਹ ਡਾਢਾ ਜ਼ੋਰਾਵਰ ਤੇ ਅਤਿ ਰਹਿਮ ਫ਼ਰਮਾਉਣ ਵਾਲਾ ਹੈ।
7الَّذِي أَحْسَنَ كُلَّ شَيْءٍ خَلَقَهُ ۖ وَبَدَأَ خَلْقَ الْإِنسَانِ مِن طِينٍ
7਼ ਜਿਸ ਨੇ ਹਰਕੇ ਚੀਜ਼ ਨੂੰ ਸੋਹਣੇ ਢੰਗ ਨਾਲ ਸਾਜਿਆ ਅਤੇ ਮਨੁੱਖ ਦੀ ਰਚਨਾ ਮਿੱਟੀ ਤੋਂ ਆਰੰਭ ਕੀਤਾ।
8ثُمَّ جَعَلَ نَسْلَهُ مِن سُلَالَةٍ مِّن مَّاءٍ مَّهِينٍ
8਼ ਫੇਰ ਉਸ (ਮਨੁੱਖ ਭਾਵ ਆਦਮ) ਦੀ ਨਸਲ ਇਕ ਤੁੱਛ ਜਿਹੇ ਪਾਣੀ ਦੇ ਨਚੋੜ (ਵੀਰਜ) ਤੋਂ ਚਲਾਈ।
9ثُمَّ سَوَّاهُ وَنَفَخَ فِيهِ مِن رُّوحِهِ ۖ وَجَعَلَ لَكُمُ السَّمْعَ وَالْأَبْصَارَ وَالْأَفْئِدَةَ ۚ قَلِيلًا مَّا تَشْكُرُونَ
9਼ ਫੇਰ ਉਸ (ਦੇ ਅੰਗਾਂ) ਨੂੰ ਠੀਕ ਕੀਤਾ ਅਤੇ ਉਸ ਵਿਚ ਆਪਣੀ ਰੂਹ ਫੂੰਕੀ (ਭਾਵ ਜਾਨ ਪਾ ਦਿੱਤੀ)। ਉਸੇ (ਅੱਲਾਹ) ਨੇ ਤੁਹਾਡੇ ਕੰਨ, ਅੱਖਾਂ ਤੇ ਦਿਲ ਬਣਾਏ, ਪਰ ਤੁਸੀਂ ਬਹੁਤ ਹੀ ਘੱਟ ਧੰਨਵਾਦੀ ਹੁੰਦੇ ਹੋ।
10وَقَالُوا أَإِذَا ضَلَلْنَا فِي الْأَرْضِ أَإِنَّا لَفِي خَلْقٍ جَدِيدٍ ۚ بَلْ هُم بِلِقَاءِ رَبِّهِمْ كَافِرُونَ
10਼ ਅਤੇ ਉਹਨਾਂ (ਕਾਫ਼ਿਰ) ਲੋਕਾਂ ਨੇ ਕਿਹਾ ਕਿ ਜਦੋਂ ਅਸੀਂ ਮਿੱਟੀ ਵਿਚ ਰਲ-ਮਿਲ ਜਾਵਾਂਗੇ ਤਾਂ ਕੀ ਅਸੀਂ ਨਵੀਂ ਜੀਵਨੀ ਵਿਚ ਪ੍ਰਗਟ ਹੋਵਾਂਗੇ ? (ਨਹੀਂ) ਹੇ ਨਬੀ! ਸਗੋਂ ਉਹ ਤਾਂ ਆਪਣੇ ਪਾਲਣਹਾਰ ਦੇ ਮਿਲਣ ਤੋਂ ਹੀ ਇਨਕਾਰ ਕਰਦੇ ਹਨ।
ਅਸ-ਸਜਦਾਕੁਰਾਨ ਸੂਚੀ
30ਆਇਤ
MeccanRevelation
8ਆਇਤ

ਅਨੁਵਾਦ — ਅਸ-ਸਜਦਾ 8

ਸੂਰਾ ਅਸ-ਸਜਦਾ ਆਇਤ 8 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 8਼ ਫੇਰ ਉਸ (ਮਨੁੱਖ ਭਾਵ ਆਦਮ) ਦੀ ਨਸਲ ਇਕ ਤੁੱਛ…

ਸੂਰਾ ਆਇਤ 8/30 — ਸੂਰਾ ਅਸ-ਸਜਦਾ السجدة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਜਦਾ ਸੁਣੋ, ਸੂਰਾ ਅਸ-ਸਜਦਾ ਅਨੁਵਾਦ, ਸੂਰਾ ਅਸ-ਸਜਦਾ mp3, ਸੂਰਾ ਅਸ-ਸਜਦਾ pdf. ਆਇਤ 6–10. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers