ਅਸ-ਸਜਦਾ · 9/30
ਅਨੁਵਾਦ ਉਚਾਰਨ — ਸੂਰਾ ਅਸ-ਸਜਦਾ
ثُمَّ سَوَّاهُ وَنَفَخَ فِيهِ مِن رُّوحِهِ ۖ وَجَعَلَ لَكُمُ السَّمْعَ وَالْأَبْصَارَ وَالْأَفْئِدَةَ ۚ قَلِيلًا مَّا تَشْكُرُونَ ۝٩
Thumma sawwaahu wa nafakha feehi mir roohihih; wa ja`ala lakumus sam`a wal-absaara wal-af`idah; taqaleelam maa tashkuroon
📖 ਪੰਜਾਬੀ ਵਿੱਚ
9਼ ਫੇਰ ਉਸ (ਦੇ ਅੰਗਾਂ) ਨੂੰ ਠੀਕ ਕੀਤਾ ਅਤੇ ਉਸ ਵਿਚ ਆਪਣੀ ਰੂਹ ਫੂੰਕੀ (ਭਾਵ ਜਾਨ ਪਾ ਦਿੱਤੀ)। ਉਸੇ (ਅੱਲਾਹ) ਨੇ ਤੁਹਾਡੇ ਕੰਨ, ਅੱਖਾਂ ਤੇ ਦਿਲ ਬਣਾਏ, ਪਰ ਤੁਸੀਂ ਬਹੁਤ ਹੀ ਘੱਟ ਧੰਨਵਾਦੀ ਹੁੰਦੇ ਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 7-11 — ਸੂਰਾ ਅਸ-ਸਜਦਾ

7الَّذِي أَحْسَنَ كُلَّ شَيْءٍ خَلَقَهُ ۖ وَبَدَأَ خَلْقَ الْإِنسَانِ مِن طِينٍ
7਼ ਜਿਸ ਨੇ ਹਰਕੇ ਚੀਜ਼ ਨੂੰ ਸੋਹਣੇ ਢੰਗ ਨਾਲ ਸਾਜਿਆ ਅਤੇ ਮਨੁੱਖ ਦੀ ਰਚਨਾ ਮਿੱਟੀ ਤੋਂ ਆਰੰਭ ਕੀਤਾ।
8ثُمَّ جَعَلَ نَسْلَهُ مِن سُلَالَةٍ مِّن مَّاءٍ مَّهِينٍ
8਼ ਫੇਰ ਉਸ (ਮਨੁੱਖ ਭਾਵ ਆਦਮ) ਦੀ ਨਸਲ ਇਕ ਤੁੱਛ ਜਿਹੇ ਪਾਣੀ ਦੇ ਨਚੋੜ (ਵੀਰਜ) ਤੋਂ ਚਲਾਈ।
9ثُمَّ سَوَّاهُ وَنَفَخَ فِيهِ مِن رُّوحِهِ ۖ وَجَعَلَ لَكُمُ السَّمْعَ وَالْأَبْصَارَ وَالْأَفْئِدَةَ ۚ قَلِيلًا مَّا تَشْكُرُونَ
9਼ ਫੇਰ ਉਸ (ਦੇ ਅੰਗਾਂ) ਨੂੰ ਠੀਕ ਕੀਤਾ ਅਤੇ ਉਸ ਵਿਚ ਆਪਣੀ ਰੂਹ ਫੂੰਕੀ (ਭਾਵ ਜਾਨ ਪਾ ਦਿੱਤੀ)। ਉਸੇ (ਅੱਲਾਹ) ਨੇ ਤੁਹਾਡੇ ਕੰਨ, ਅੱਖਾਂ ਤੇ ਦਿਲ ਬਣਾਏ, ਪਰ ਤੁਸੀਂ ਬਹੁਤ ਹੀ ਘੱਟ ਧੰਨਵਾਦੀ ਹੁੰਦੇ ਹੋ।
10وَقَالُوا أَإِذَا ضَلَلْنَا فِي الْأَرْضِ أَإِنَّا لَفِي خَلْقٍ جَدِيدٍ ۚ بَلْ هُم بِلِقَاءِ رَبِّهِمْ كَافِرُونَ
10਼ ਅਤੇ ਉਹਨਾਂ (ਕਾਫ਼ਿਰ) ਲੋਕਾਂ ਨੇ ਕਿਹਾ ਕਿ ਜਦੋਂ ਅਸੀਂ ਮਿੱਟੀ ਵਿਚ ਰਲ-ਮਿਲ ਜਾਵਾਂਗੇ ਤਾਂ ਕੀ ਅਸੀਂ ਨਵੀਂ ਜੀਵਨੀ ਵਿਚ ਪ੍ਰਗਟ ਹੋਵਾਂਗੇ ? (ਨਹੀਂ) ਹੇ ਨਬੀ! ਸਗੋਂ ਉਹ ਤਾਂ ਆਪਣੇ ਪਾਲਣਹਾਰ ਦੇ ਮਿਲਣ ਤੋਂ ਹੀ ਇਨਕਾਰ ਕਰਦੇ ਹਨ।
11۞ قُلْ يَتَوَفَّاكُم مَّلَكُ الْمَوْتِ الَّذِي وُكِّلَ بِكُمْ ثُمَّ إِلَىٰ رَبِّكُمْ تُرْجَعُونَ
11਼ (ਹੇ ਨਬੀ!) ਤੁਸੀਂ ਉਹਨਾਂ (ਇਨਕਾਰੀਆਂ) ਨੂੰ ਕਹਿ ਦਿਓ ਕਿ ਮੌਤ ਦਾ ਫ਼ਰਿਸ਼ਤਾ (ਇਜ਼ਰਾਈਲ) ਤੁਹਾਡੀ ਜਾਨ ਕੱਢੇਗਾ ਜਿਹੜਾ ਤੁਹਾਡੇ ’ਤੇ ਨਿਯੁਕਤ ਕੀਤਾ ਹੋਇਆ ਹੈ, ਫੇਰ ਤੁਸੀਂ ਸਾਰੇ ਆਪਣੇ ਰੱਬ ਵਲ ਹੀ ਪਰਤਾਏ ਜਾਵੋਗੇ।
ਅਸ-ਸਜਦਾਕੁਰਾਨ ਸੂਚੀ
30ਆਇਤ
MeccanRevelation
9ਆਇਤ

ਅਨੁਵਾਦ — ਅਸ-ਸਜਦਾ 9

ਸੂਰਾ ਅਸ-ਸਜਦਾ ਆਇਤ 9 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 9਼ ਫੇਰ ਉਸ (ਦੇ ਅੰਗਾਂ) ਨੂੰ ਠੀਕ ਕੀਤਾ ਅਤੇ ਉਸ…

ਸੂਰਾ ਆਇਤ 9/30 — ਸੂਰਾ ਅਸ-ਸਜਦਾ السجدة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਜਦਾ ਸੁਣੋ, ਸੂਰਾ ਅਸ-ਸਜਦਾ ਅਨੁਵਾਦ, ਸੂਰਾ ਅਸ-ਸਜਦਾ mp3, ਸੂਰਾ ਅਸ-ਸਜਦਾ pdf. ਆਇਤ 7–11. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers