ਅਲ-ਅਹਜ਼ਾਬ · 1/73
ਅਨੁਵਾਦ ਉਚਾਰਨ — ਸੂਰਾ ਅਲ-ਅਹਜ਼ਾਬ
يَا أَيُّهَا النَّبِيُّ اتَّقِ اللَّهَ وَلَا تُطِعِ الْكَافِرِينَ وَالْمُنَافِقِينَ ۗ إِنَّ اللَّهَ كَانَ عَلِيمًا حَكِيمًا ۝١
Yaa aiyuhan Nabiyyut taqil laaha wa laa tuti`il kaafireena wal munaafiqeen; innal laaha kaana `aleeman Hakeemaa
📖 ਪੰਜਾਬੀ ਵਿੱਚ
1਼ ਹੇ ਨਬੀ! (ਮੁਹੰਮਦ ਸ:) ਅੱਲਾਹ ਤੋਂ ਹੀ ਡਰਦੇ ਰਹੋ ਅਤੇ ਕਾਫ਼ਿਰਾਂ ਤੇ ਮੁਨਾਫ਼ਿਕਾਂ ਦੇ ਆਖੇ ਨਾ ਲੱਗੋ। ਬੇਸ਼ੱਕ ਅੱਲਾਹ ਵੱਡਾ ਜਾਣਨਹਾਰ ਤੇ ਹਿਕਮਤ ਵਾਲਾ (ਯੁਕਤੀਮਾਨ) ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-3 — ਸੂਰਾ ਅਲ-ਅਹਜ਼ਾਬ

1يَا أَيُّهَا النَّبِيُّ اتَّقِ اللَّهَ وَلَا تُطِعِ الْكَافِرِينَ وَالْمُنَافِقِينَ ۗ إِنَّ اللَّهَ كَانَ عَلِيمًا حَكِيمًا
1਼ ਹੇ ਨਬੀ! (ਮੁਹੰਮਦ ਸ:) ਅੱਲਾਹ ਤੋਂ ਹੀ ਡਰਦੇ ਰਹੋ ਅਤੇ ਕਾਫ਼ਿਰਾਂ ਤੇ ਮੁਨਾਫ਼ਿਕਾਂ ਦੇ ਆਖੇ ਨਾ ਲੱਗੋ। ਬੇਸ਼ੱਕ ਅੱਲਾਹ ਵੱਡਾ ਜਾਣਨਹਾਰ ਤੇ ਹਿਕਮਤ ਵਾਲਾ (ਯੁਕਤੀਮਾਨ) ਹੈ।
2وَاتَّبِعْ مَا يُوحَىٰ إِلَيْكَ مِن رَّبِّكَ ۚ إِنَّ اللَّهَ كَانَ بِمَا تَعْمَلُونَ خَبِيرًا
2਼ ਅਤੇ ਉਸ ਵਹੀ (ਰੱਬੀ ਹਿਦਾਇਤ) ਦੀ ਪੈਰਵੀ ਕਰੋ ਜੋ ਤੁਹਾਡੇ ਰੱਬ ਵੱਲੋਂ ਤੁਹਾਡੇ ਉੱਤੇ ਨਾਜ਼ਿਲ ਕੀਤੀ ਜਾਂਦੀ ਹੈ, ਬੇਸ਼ੱਕ ਅੱਲਾਹ ਤੁਹਾਡੇ ਸਾਰੇ ਕੰਮਾਂ ਦੀ ਖ਼ਬਰ ਰੱਖਦਾ ਹੈ।
3وَتَوَكَّلْ عَلَى اللَّهِ ۚ وَكَفَىٰ بِاللَّهِ وَكِيلًا
3਼ ਤੁਸੀਂ ਅੱਲਾਹ ਉੱਤੇ ਹੀ ਭਰੋਸਾ ਰੱਖੋ ਅਤੇ ਕੰਮ ਸਵਾਰਨ ਲਈ ਅੱਲਾਹ ਹੀ ਬਥੇਰਾ ਹੈ।
ਅਲ-ਅਹਜ਼ਾਬਕੁਰਾਨ ਸੂਚੀ
73ਆਇਤ
MedinanRevelation
1ਆਇਤ

ਅਨੁਵਾਦ — ਅਲ-ਅਹਜ਼ਾਬ 1

ਸੂਰਾ ਅਲ-ਅਹਜ਼ਾਬ ਆਇਤ 1 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 1਼ ਹੇ ਨਬੀ! (ਮੁਹੰਮਦ ਸ:) ਅੱਲਾਹ ਤੋਂ ਹੀ ਡਰਦੇ ਰਹੋ…

ਸੂਰਾ ਆਇਤ 1/73 — ਸੂਰਾ ਅਲ-ਅਹਜ਼ਾਬ الأحزاب (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਹਜ਼ਾਬ ਸੁਣੋ, ਸੂਰਾ ਅਲ-ਅਹਜ਼ਾਬ ਅਨੁਵਾਦ, ਸੂਰਾ ਅਲ-ਅਹਜ਼ਾਬ mp3, ਸੂਰਾ ਅਲ-ਅਹਜ਼ਾਬ pdf. ਆਇਤ 1–3. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers