ਅਲ-ਅਹਜ਼ਾਬ · 10/73
ਅਨੁਵਾਦ ਉਚਾਰਨ — ਅਲ-ਅਹਜ਼ਾਬ
إِذْ جَاءُوكُم مِّن فَوْقِكُمْ وَمِنْ أَسْفَلَ مِنكُمْ وَإِذْ زَاغَتِ الْأَبْصَارُ وَبَلَغَتِ الْقُلُوبُ الْحَنَاجِرَ وَتَظُنُّونَ بِاللَّهِ الظُّنُونَا ۝١٠
Iz jaaa`ookum min fawqikum wa min asfala minkum wa iz zaaghatil absaaru wa balaghatil quloobul hanaajira wa tazunnoona billaahiz zunoonaa
📖 ਪੰਜਾਬੀ ਵਿੱਚ
10਼ (ਯਾਦ ਕਰੋ) ਜਦੋਂ ਵੈਰੀ ਉਤਲੇ ਤੇ ਹੇਠਲੇ ਪਾਸਿਓਂ ਤੁਹਾਡੇ ’ਤੇ ਚੜ੍ਹ ਆਏ ਅਤੇ (ਭੈ-ਭੀਤ ਹੋ ਕੇ) ਤੁਹਾਡੀਆਂ ਅੱਖਾਂ ਪਥਰਾ ਗਈਆਂ, ਕਾਲਜੇ ਮੂੰਹ ਨੂੰ ਆਉਣ ਲੱਗ ਪਏ ਅਤੇ ਤੁਸੀਂ ਅੱਲਾਹ ਬਾਰੇ ਤਰ੍ਹਾਂ-ਤਰ੍ਹਾਂ ਦੇ (ਭੈੜੇ) ਗੁਮਾਨ ਕਰਨ ਲੱਗ ਪਏ ਸੀ।

🎧 ਸੁਣੋ


📜 ਆਇਤ 8-12 — ਅਲ-ਅਹਜ਼ਾਬ

8لِّيَسْأَلَ الصَّادِقِينَ عَن صِدْقِهِمْ ۚ وَأَعَدَّ لِلْكَافِرِينَ عَذَابًا أَلِيمًا
8਼ ਤਾਂ ਜੋ (ਅੱਲਾਹ) ਸੱਚੇ ਲੋਕਾਂ (ਪੈਗ਼ੰਬਰ) ਤੋਂ ਉਹਨਾਂ (ਲੋਕਾਂ ਦੇ ਪ੍ਰਣ) ਦੀ ਸੱਚਾਈ ਬਾਰੇ (ਕਿਆਮਤ ਦਿਹਾੜੇ) ਪੁੱਛ-ਗਿੱਛ ਕਰੇ। ਉਸ ਨੇ ਕਾਫ਼ਿਰਾਂ ਲਈ ਦੁਖਦਾਈ ਅਜ਼ਾਬ (ਨਰਕ ਦੀ ਅੱਗ ਆਦਿ) ਤਿਆਰ ਕਰ ਰੱਖਿਆ ਹੈ।
9يَا أَيُّهَا الَّذِينَ آمَنُوا اذْكُرُوا نِعْمَةَ اللَّهِ عَلَيْكُمْ إِذْ جَاءَتْكُمْ جُنُودٌ فَأَرْسَلْنَا عَلَيْهِمْ رِيحًا وَجُنُودًا لَّمْ تَرَوْهَا ۚ وَكَانَ اللَّهُ بِمَا تَعْمَلُونَ بَصِيرًا
9਼ (ਹੇ ਈਮਾਨ ਵਾਲਿਓ!) ਅੱਲਾਹ ਨੇ ਜੋ ਤੁਹਾਡੇ ’ਤੇ ਉਪਕਾਰ ਕੀਤਾ ਹੈ ਉਸ ਨੂੰ ਚੇਤੇ ਰੱਖੋ ਕਿ ਜਦੋਂ ਤੁਹਾਡੇ ਉੱਤੇ (ਕਾਫ਼ਿਰਾਂ ਦੀਆਂ) ਫ਼ੌਜਾਂ ਚੜ੍ਹਾਈ ਕਰ ਰਹੀਆਂ ਸਨ, ਫੇਰ ਅਸੀਂ ਉਹਨਾਂ (ਫ਼ੌਜਾਂ) ’ਤੇ ਇਕ ਹਨੇਰੀ ਭੇਜੀ ਤੇ (ਫ਼ਰਿਸ਼ਤਿਆਂ ਦੀਆਂ) ਅਜਿਹੀਆਂ ਫ਼ੌਜਾਂ ਭੇਜੀਆਂ ਜਿਨ੍ਹਾਂ ਨੂੰ ਤੁਸੀਂ ਵੇਖਿਆ ਵੀ ਨਹੀਂ। ਜੋ ਕੁੱਝ ਵੀ ਤੁਸੀਂ ਕਰਦੇ ਹੋ ਅੱਲਾਹ ਸਭ ਵੇਖਦਾ ਹੈ।
10إِذْ جَاءُوكُم مِّن فَوْقِكُمْ وَمِنْ أَسْفَلَ مِنكُمْ وَإِذْ زَاغَتِ الْأَبْصَارُ وَبَلَغَتِ الْقُلُوبُ الْحَنَاجِرَ وَتَظُنُّونَ بِاللَّهِ الظُّنُونَا
10਼ (ਯਾਦ ਕਰੋ) ਜਦੋਂ ਵੈਰੀ ਉਤਲੇ ਤੇ ਹੇਠਲੇ ਪਾਸਿਓਂ ਤੁਹਾਡੇ ’ਤੇ ਚੜ੍ਹ ਆਏ ਅਤੇ (ਭੈ-ਭੀਤ ਹੋ ਕੇ) ਤੁਹਾਡੀਆਂ ਅੱਖਾਂ ਪਥਰਾ ਗਈਆਂ, ਕਾਲਜੇ ਮੂੰਹ ਨੂੰ ਆਉਣ ਲੱਗ ਪਏ ਅਤੇ ਤੁਸੀਂ ਅੱਲਾਹ ਬਾਰੇ ਤਰ੍ਹਾਂ-ਤਰ੍ਹਾਂ ਦੇ (ਭੈੜੇ) ਗੁਮਾਨ ਕਰਨ ਲੱਗ ਪਏ ਸੀ।
11هُنَالِكَ ابْتُلِيَ الْمُؤْمِنُونَ وَزُلْزِلُوا زِلْزَالًا شَدِيدًا
11਼ ਉਸ ਵੇਲੇ ਮੋਮਿਨਾਂ ਦੀ ਪਰਖ ਹੋਈ ਸੀ ਅਤੇ ਉਹਨਾਂ ਨੂੰ ਬੁਰੀ ਤਰ੍ਹਾਂ ਹਲੂਣਿਆ ਗਿਆ।
12وَإِذْ يَقُولُ الْمُنَافِقُونَ وَالَّذِينَ فِي قُلُوبِهِم مَّرَضٌ مَّا وَعَدَنَا اللَّهُ وَرَسُولُهُ إِلَّا غُرُورًا
12਼ ਜਦੋਂ ਮੁਨਾਫ਼ਿਕ (ਦੋ ਗਲੇ) ਅਤੇ ਉਹ ਲੋਕ ਜਿਨ੍ਹਾਂ ਦੇ ਮਨਾਂ ਵਿਚ (ਕੁਫ਼ਰ ਦਾ) ਰੋਗ ਸੀ ਉਹ ਆਖ ਰਹੇ ਸਨ ਕਿ ਅੱਲਾਹ ਤੇ ਉਸ ਦੇ ਰਸੂਲ (ਮੁਹੰਮਦ ਸ:) ਨੇ ਤਾਂ ਸਾਡੇ ਨਾਲ ਛਲ-ਕਪਟ ਵਾਲੇ ਝੂਠੇ ਵਾਅਦੇ ਕੀਤੇ ਸੀ।
ਅਲ-ਅਹਜ਼ਾਬਕੁਰਾਨ ਸੂਚੀ
73ਆਇਤ
MedinanRevelation
10ਆਇਤ

ਅਨੁਵਾਦ — ਅਲ-ਅਹਜ਼ਾਬ 10

ਸੂਰਾ ਅਲ-ਅਹਜ਼ਾਬ ਆਇਤ 10 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 10਼ (ਯਾਦ ਕਰੋ) ਜਦੋਂ ਵੈਰੀ ਉਤਲੇ ਤੇ ਹੇਠਲੇ ਪਾਸਿਓਂ ਤੁਹਾਡੇ…

ਸੂਰਾ ਆਇਤ 10/73 — ਅਲ-ਅਹਜ਼ਾਬ الأحزاب (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਅਹਜ਼ਾਬ ਸੁਣੋ, ਅਲ-ਅਹਜ਼ਾਬ ਅਨੁਵਾਦ, ਅਲ-ਅਹਜ਼ਾਬ mp3, ਅਲ-ਅਹਜ਼ਾਬ pdf. ਆਇਤ 8–12. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers