ਅਲ-ਅਹਜ਼ਾਬ · 12/73
ਅਨੁਵਾਦ ਉਚਾਰਨ — ਅਲ-ਅਹਜ਼ਾਬ
وَإِذْ يَقُولُ الْمُنَافِقُونَ وَالَّذِينَ فِي قُلُوبِهِم مَّرَضٌ مَّا وَعَدَنَا اللَّهُ وَرَسُولُهُ إِلَّا غُرُورًا ١٢
Transliteration
Wa iz yaqoolul munaafiqoona wallazeena fee quloobihim maradum maa wa`adanal laahu wa Rasooluhooo illaa ghurooraa
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
12਼ ਜਦੋਂ ਮੁਨਾਫ਼ਿਕ (ਦੋ ਗਲੇ) ਅਤੇ ਉਹ ਲੋਕ ਜਿਨ੍ਹਾਂ ਦੇ ਮਨਾਂ ਵਿਚ (ਕੁਫ਼ਰ ਦਾ) ਰੋਗ ਸੀ ਉਹ ਆਖ ਰਹੇ ਸਨ ਕਿ ਅੱਲਾਹ ਤੇ ਉਸ ਦੇ ਰਸੂਲ (ਮੁਹੰਮਦ ਸ:) ਨੇ ਤਾਂ ਸਾਡੇ ਨਾਲ ਛਲ-ਕਪਟ ਵਾਲੇ ਝੂਠੇ ਵਾਅਦੇ ਕੀਤੇ ਸੀ।
Additional reference in اردو
🎧 ਸੁਣੋ
📜 ਆਇਤ 10-14 — ਅਲ-ਅਹਜ਼ਾਬ
10إِذْ جَاءُوكُم مِّن فَوْقِكُمْ وَمِنْ أَسْفَلَ مِنكُمْ وَإِذْ زَاغَتِ الْأَبْصَارُ وَبَلَغَتِ الْقُلُوبُ الْحَنَاجِرَ وَتَظُنُّونَ بِاللَّهِ الظُّنُونَا
10਼ (ਯਾਦ ਕਰੋ) ਜਦੋਂ ਵੈਰੀ ਉਤਲੇ ਤੇ ਹੇਠਲੇ ਪਾਸਿਓਂ ਤੁਹਾਡੇ ’ਤੇ ਚੜ੍ਹ ਆਏ ਅਤੇ (ਭੈ-ਭੀਤ ਹੋ ਕੇ) ਤੁਹਾਡੀਆਂ ਅੱਖਾਂ ਪਥਰਾ ਗਈਆਂ, ਕਾਲਜੇ ਮੂੰਹ ਨੂੰ ਆਉਣ ਲੱਗ ਪਏ ਅਤੇ ਤੁਸੀਂ ਅੱਲਾਹ ਬਾਰੇ ਤਰ੍ਹਾਂ-ਤਰ੍ਹਾਂ ਦੇ (ਭੈੜੇ) ਗੁਮਾਨ ਕਰਨ ਲੱਗ ਪਏ ਸੀ।
11هُنَالِكَ ابْتُلِيَ الْمُؤْمِنُونَ وَزُلْزِلُوا زِلْزَالًا شَدِيدًا
11਼ ਉਸ ਵੇਲੇ ਮੋਮਿਨਾਂ ਦੀ ਪਰਖ ਹੋਈ ਸੀ ਅਤੇ ਉਹਨਾਂ ਨੂੰ ਬੁਰੀ ਤਰ੍ਹਾਂ ਹਲੂਣਿਆ ਗਿਆ।
12وَإِذْ يَقُولُ الْمُنَافِقُونَ وَالَّذِينَ فِي قُلُوبِهِم مَّرَضٌ مَّا وَعَدَنَا اللَّهُ وَرَسُولُهُ إِلَّا غُرُورًا
12਼ ਜਦੋਂ ਮੁਨਾਫ਼ਿਕ (ਦੋ ਗਲੇ) ਅਤੇ ਉਹ ਲੋਕ ਜਿਨ੍ਹਾਂ ਦੇ ਮਨਾਂ ਵਿਚ (ਕੁਫ਼ਰ ਦਾ) ਰੋਗ ਸੀ ਉਹ ਆਖ ਰਹੇ ਸਨ ਕਿ ਅੱਲਾਹ ਤੇ ਉਸ ਦੇ ਰਸੂਲ (ਮੁਹੰਮਦ ਸ:) ਨੇ ਤਾਂ ਸਾਡੇ ਨਾਲ ਛਲ-ਕਪਟ ਵਾਲੇ ਝੂਠੇ ਵਾਅਦੇ ਕੀਤੇ ਸੀ।
13وَإِذْ قَالَت طَّائِفَةٌ مِّنْهُمْ يَا أَهْلَ يَثْرِبَ لَا مُقَامَ لَكُمْ فَارْجِعُوا ۚ وَيَسْتَأْذِنُ فَرِيقٌ مِّنْهُمُ النَّبِيَّ يَقُولُونَ إِنَّ بُيُوتَنَا عَوْرَةٌ وَمَا هِيَ بِعَوْرَةٍ ۖ إِن يُرِيدُونَ إِلَّا فِرَارًا
13਼ ਜਦੋਂ ਉਹਨਾਂ (ਮੁਨਾਫ਼ਿਕਾਂ) ਦੇ ਇਕ ਧੜੇ ਨੇ ਆਖਿਆ ਕਿ ਹੇ ਯਸਰਬ (ਮਦੀਨਾ) ਵਾਲਿਓ! ਅੱਜ ਤੁਹਾਡੇ ਲਈ (ਮੱਕੇ ਦੀਆਂ ਫ਼ੌਜਾਂ ਦੇ ਸਾਮ੍ਹਣੇ) ਠਹਿਰਨ ਦਾ ਕੋਈ ਮੌਕਾ ਨਹੀਂ, ਪਿਛਾਂਹ ਪਰਤ ਚੱਲੋ। ਅਤੇ ਉਹਨਾਂ ਵਿੱਚੋਂ ਹੀ ਇਕ ਹੋਰ ਟੋਲੀ ਇਹ ਕਹਿ ਕੇ ਨਬੀ (ਸ:) ਤੋਂ ਛੁੱਟੀ ਮੰਗ ਰਹੀ ਸੀ ਕਿ ਸਾਡੇ ਘਰ ਸੁਰੱਖਿਅਤ ਨਹੀਂ ਹਨ ਜਦ ਕਿ ਉਹਨਾਂ ਨੂੰ ਕਿਸੇ ਤਰ੍ਹਾਂ ਦਾ ਕੋਈ ਖ਼ਤਰਾ ਨਹੀਂ ਸੀ। ਅਸਲ ਵਿਚ ਉਹ ਤਾਂ ਕੇਵਲ (ਜੰਗ ਤੋਂ) ਭੱਜਣਾ ਚਾਹੁੰਦੇ ਸਨ।
14وَلَوْ دُخِلَتْ عَلَيْهِم مِّنْ أَقْطَارِهَا ثُمَّ سُئِلُوا الْفِتْنَةَ لَآتَوْهَا وَمَا تَلَبَّثُوا بِهَا إِلَّا يَسِيرًا
14਼ ਜੇ ਕਿਤੇ ਇਸ (ਮਦੀਨੇ) ਦੇ ਕਿਨਾਰਿਆਂ ਤੋਂ ਉਹਨਾਂ (ਮੁਨਾਫ਼ਿਕਾਂ) ਉੱਤੇ (ਕਾਫ਼ਿਰਾਂ ਦੀਆਂ) ਫ਼ੌਜਾਂ ਅੰਦਰ ਆ ਵੜੀਆਂ ਹੁੰਦੀਆਂ ਅਤੇ ਫੇਰ ਉਹਨਾਂ ਨੂੰ ਉਪੱਦਰ ਮਚਾਉਣ ਲਈ ਸੱਦਾ ਦਿੱਤਾ ਜਾਂਦਾ ਤਾਂ ਇਹ ਉਸੇ ਵੇਲੇ ਉਸ ਨੂੰ ਪ੍ਰਵਾਨ ਕਰ ਲੈਂਦੇ ਅਤੇ ਉਹਨਾਂ ਨੂੰ ਇਸ (ਉਪੱਦਰ ਵਿਚ) ਰਲਣੋਂ ਸ਼ਾਇਦ ਹੀ ਕੋਈ ਸੰਕੋਚ ਹੋਣਾ ਸੀ।
ਅਲ-ਅਹਜ਼ਾਬਕੁਰਾਨ ਸੂਚੀ
73ਆਇਤ
MedinanRevelation
12ਆਇਤ
ਅਨੁਵਾਦ — ਅਲ-ਅਹਜ਼ਾਬ 12
ਸੂਰਾ ਅਲ-ਅਹਜ਼ਾਬ ਆਇਤ 12 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 12਼ ਜਦੋਂ ਮੁਨਾਫ਼ਿਕ (ਦੋ ਗਲੇ) ਅਤੇ ਉਹ ਲੋਕ ਜਿਨ੍ਹਾਂ ਦੇ…ਸੂਰਾ ਆਇਤ 12/73 — ਅਲ-ਅਹਜ਼ਾਬ الأحزاب (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਅਹਜ਼ਾਬ ਸੁਣੋ, ਅਲ-ਅਹਜ਼ਾਬ ਅਨੁਵਾਦ, ਅਲ-ਅਹਜ਼ਾਬ mp3, ਅਲ-ਅਹਜ਼ਾਬ pdf. ਆਇਤ 10–14. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers








