ਅਲ-ਅਹਜ਼ਾਬ · 16/73
ਅਨੁਵਾਦ ਉਚਾਰਨ — ਸੂਰਾ ਅਲ-ਅਹਜ਼ਾਬ
قُل لَّن يَنفَعَكُمُ الْفِرَارُ إِن فَرَرْتُم مِّنَ الْمَوْتِ أَوِ الْقَتْلِ وَإِذًا لَّا تُمَتَّعُونَ إِلَّا قَلِيلًا ۝١٦
Qul lany y anfa`akumul firaaru in farartum minal mawti awil qatli wa izal laa tumatta`oona illaa qaleelaa
📖 ਪੰਜਾਬੀ ਵਿੱਚ
16਼ (ਹੇ ਨਬੀ!) ਆਖੋ ਕਿ ਤੁਸੀਂ ਮੌਤ ਤੋਂ ਜਾਂ ਕਤਲ ਹੋਣ ਦੇ ਡਰ ਤੋਂ ਭਾਵੇਂ ਕਿੰਨਾਂ ਹੀ ਨੱਸੋ, ਇਹ ਨੱਸਣਾ ਤੁਹਾਡੇ ਲਈ ਕੁੱਝ ਵੀ ਲਾਹੇਵੰਦ ਸਿੱਧ ਨਹੀਂ ਹੋਵੇਗਾ। (ਇਸ ਭੱਜਣ ਮਗਰੋਂ) ਤੁਸੀਂ ਆਪਣੇ ਜੀਵਨ ਦਾ ਬਹੁਤ ਹੀ ਘੱਟ ਲਾਭ ਉਠਾਓਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 14-18 — ਸੂਰਾ ਅਲ-ਅਹਜ਼ਾਬ

14وَلَوْ دُخِلَتْ عَلَيْهِم مِّنْ أَقْطَارِهَا ثُمَّ سُئِلُوا الْفِتْنَةَ لَآتَوْهَا وَمَا تَلَبَّثُوا بِهَا إِلَّا يَسِيرًا
14਼ ਜੇ ਕਿਤੇ ਇਸ (ਮਦੀਨੇ) ਦੇ ਕਿਨਾਰਿਆਂ ਤੋਂ ਉਹਨਾਂ (ਮੁਨਾਫ਼ਿਕਾਂ) ਉੱਤੇ (ਕਾਫ਼ਿਰਾਂ ਦੀਆਂ) ਫ਼ੌਜਾਂ ਅੰਦਰ ਆ ਵੜੀਆਂ ਹੁੰਦੀਆਂ ਅਤੇ ਫੇਰ ਉਹਨਾਂ ਨੂੰ ਉਪੱਦਰ ਮਚਾਉਣ ਲਈ ਸੱਦਾ ਦਿੱਤਾ ਜਾਂਦਾ ਤਾਂ ਇਹ ਉਸੇ ਵੇਲੇ ਉਸ ਨੂੰ ਪ੍ਰਵਾਨ ਕਰ ਲੈਂਦੇ ਅਤੇ ਉਹਨਾਂ ਨੂੰ ਇਸ (ਉਪੱਦਰ ਵਿਚ) ਰਲਣੋਂ ਸ਼ਾਇਦ ਹੀ ਕੋਈ ਸੰਕੋਚ ਹੋਣਾ ਸੀ।
15وَلَقَدْ كَانُوا عَاهَدُوا اللَّهَ مِن قَبْلُ لَا يُوَلُّونَ الْأَدْبَارَ ۚ وَكَانَ عَهْدُ اللَّهِ مَسْئُولًا
15਼ ਨਿਰਸੰਦੇਹ, ਇਸ ਤੋਂ ਪਹਿਲਾਂ ਇਹਨਾਂ (ਮੁਨਾਫ਼ਿਕਾਂ) ਨੇ ਅੱਲਾਹ ਨਾਲ ਪ੍ਰਣ ਕੀਤਾ ਸੀ ਕਿ ਉਹ (ਜੰਗ ਤੋਂ) ਪਿੱਠ ਨਹੀਂ ਫੇਰਨਗੇ। ਉਹਨਾਂ ਨੇ ਜਿਹੜਾ ਵਾਅਦਾ ਅੱਲਾਹ ਨਾਲ ਕੀਤਾ ਹੈ ਉਸ ਦੀ ਪੁੱਛ-ਗਿੱਛ ਤਾਂ ਹੋਵੇਗੀ।
16قُل لَّن يَنفَعَكُمُ الْفِرَارُ إِن فَرَرْتُم مِّنَ الْمَوْتِ أَوِ الْقَتْلِ وَإِذًا لَّا تُمَتَّعُونَ إِلَّا قَلِيلًا
16਼ (ਹੇ ਨਬੀ!) ਆਖੋ ਕਿ ਤੁਸੀਂ ਮੌਤ ਤੋਂ ਜਾਂ ਕਤਲ ਹੋਣ ਦੇ ਡਰ ਤੋਂ ਭਾਵੇਂ ਕਿੰਨਾਂ ਹੀ ਨੱਸੋ, ਇਹ ਨੱਸਣਾ ਤੁਹਾਡੇ ਲਈ ਕੁੱਝ ਵੀ ਲਾਹੇਵੰਦ ਸਿੱਧ ਨਹੀਂ ਹੋਵੇਗਾ। (ਇਸ ਭੱਜਣ ਮਗਰੋਂ) ਤੁਸੀਂ ਆਪਣੇ ਜੀਵਨ ਦਾ ਬਹੁਤ ਹੀ ਘੱਟ ਲਾਭ ਉਠਾਓਗੇ।
17قُلْ مَن ذَا الَّذِي يَعْصِمُكُم مِّنَ اللَّهِ إِنْ أَرَادَ بِكُمْ سُوءًا أَوْ أَرَادَ بِكُمْ رَحْمَةً ۚ وَلَا يَجِدُونَ لَهُم مِّن دُونِ اللَّهِ وَلِيًّا وَلَا نَصِيرًا
17਼ (ਹੇ ਨਬੀ!) ਉਹਨਾਂ (ਡਰਪੋਕ) ਲੋਕਾਂ ਨੂੰ ਪੁੱਛੋ ਕਿ ਕੌਣ ਹੈ ਜੋ ਤੁਹਾਨੂੰ ਅੱਲਾਹ (ਦੇ ਅਜ਼ਾਬ) ਤੋਂ ਬਚਾ ਸਕੇ ਜੇ ਉਹ ਤੁਹਾਨੂੰ ਕੋਈ ਹਾਨੀ ਪਹੁੰਚਾਉਣਾ ਚਾਹਵੇ ਜਾਂ ਤੁਹਾਡੇ ’ਤੇ ਕੋਈ ਮਿਹਰਬਾਨੀ ਕਰਨਾ ਚਾਹਵੇ ਤਾਂ ਕੌਣ ਰੋਕ ਸਕਦਾ ਹੈ ? ਅਤੇ ਉਹ ਲੋਕ ਛੁੱਟ ਅੱਲਾਹ ਤੋਂ ਆਪਣਾ ਕੋਈ ਵੀ ਸਹਾਈ ਤੇ ਹਿਮਾਇਤੀ ਨਹੀਂ ਪਾਉਣਗੇ।
18۞ قَدْ يَعْلَمُ اللَّهُ الْمُعَوِّقِينَ مِنكُمْ وَالْقَائِلِينَ لِإِخْوَانِهِمْ هَلُمَّ إِلَيْنَا ۖ وَلَا يَأْتُونَ الْبَأْسَ إِلَّا قَلِيلًا
18਼ ਬੇਸ਼ੱਕ ਅੱਲਾਹ ਤੁਹਾਡੇ ਵਿੱਚੋਂ ਉਹਨਾਂ ਸਭ ਨੂੰ ਜਾਣਦਾ ਹੈ ਜਿਹੜੇ ਜਿਹਾਦ ਵਿਚ ਅੜੀਕੇ ਲਾਉਂਦੇ ਹਨ ਅਤੇ ਉਹਨਾਂ ਨੂੰ ਵੀ (ਜਾਣਦਾ ਹੈ) ਜਿਹੜੇ ਆਪਣੇ ਭਰਾਵਾਂ ਨੂੰ ਕਹਿੰਦੇ ਹਨ ਕਿ ਸਾਡੇ ਕੋਲ ਆ ਜਾਓ (ਜਿਹਾਦ ਨਾ ਕਰੋ) ਅਤੇ ਉਹ ਆਪ ਵੀ ਜੰਗ ਵਿਚ ਬਹੁਤ ਹੀ ਘੱਟ ਹਿੱਸਾ ਲੈਂਦੇ ਹਨ।
ਅਲ-ਅਹਜ਼ਾਬਕੁਰਾਨ ਸੂਚੀ
73ਆਇਤ
MedinanRevelation
16ਆਇਤ

ਅਨੁਵਾਦ — ਅਲ-ਅਹਜ਼ਾਬ 16

ਸੂਰਾ ਅਲ-ਅਹਜ਼ਾਬ ਆਇਤ 16 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 16਼ (ਹੇ ਨਬੀ!) ਆਖੋ ਕਿ ਤੁਸੀਂ ਮੌਤ ਤੋਂ ਜਾਂ ਕਤਲ…

ਸੂਰਾ ਆਇਤ 16/73 — ਸੂਰਾ ਅਲ-ਅਹਜ਼ਾਬ الأحزاب (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਹਜ਼ਾਬ ਸੁਣੋ, ਸੂਰਾ ਅਲ-ਅਹਜ਼ਾਬ ਅਨੁਵਾਦ, ਸੂਰਾ ਅਲ-ਅਹਜ਼ਾਬ mp3, ਸੂਰਾ ਅਲ-ਅਹਜ਼ਾਬ pdf. ਆਇਤ 14–18. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers