ਅਲ-ਅਹਜ਼ਾਬ · 24/73
ਅਨੁਵਾਦ ਉਚਾਰਨ — ਸੂਰਾ ਅਲ-ਅਹਜ਼ਾਬ
لِّيَجْزِيَ اللَّهُ الصَّادِقِينَ بِصِدْقِهِمْ وَيُعَذِّبَ الْمُنَافِقِينَ إِن شَاءَ أَوْ يَتُوبَ عَلَيْهِمْ ۚ إِنَّ اللَّهَ كَانَ غَفُورًا رَّحِيمًا ۝٢٤
Li yajziyal aahus saadiqeena bisidqihim wa yu`azzibal munaafiqeena in shaaa`a aw yatooba `alaihim; innal laaha kaana Ghafoorar Raheemaa
📖 ਪੰਜਾਬੀ ਵਿੱਚ
24਼ (ਇਹ ਇਸ ਲਈ ਹੋਇਆ ਹੈ) ਤਾਂ ਜੋ ਅੱਲਾਹ ਸੱਚੇ ਲੋਕਾਂ ਨੂੰ ਉਹਨਾਂ ਦੀ ਸੱਚਾਈ ਦਾ ਬਦਲਾ ਦੇਵੇ ਅਤੇ ਜੇ ਚਾਹੇ ਤਾਂ ਮੁਨਾਫ਼ਿਕਾਂ ਨੂੰ ਸਜ਼ਾ ਦੇਵੇ ਜਾਂ ਉਹਨਾਂ ਦੀ ਤੌਬਾ ਨੂੰ ਕਬੂਲ ਕਰ ਲਵੇ। ਅੱਲਾਹ ਬਹੁਤ ਹੀ ਬਖ਼ਸ਼ਣਹਾਰ ਤੇ ਮਿਹਰਬਾਨ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 22-26 — ਸੂਰਾ ਅਲ-ਅਹਜ਼ਾਬ

22وَلَمَّا رَأَى الْمُؤْمِنُونَ الْأَحْزَابَ قَالُوا هَٰذَا مَا وَعَدَنَا اللَّهُ وَرَسُولُهُ وَصَدَقَ اللَّهُ وَرَسُولُهُ ۚ وَمَا زَادَهُمْ إِلَّا إِيمَانًا وَتَسْلِيمًا
22਼ (ਦੂਜੇ ਪਾਸੇ) ਜਦੋਂ ਈਮਾਨ ਵਾਲਿਆਂ ਨੇ (ਕਾਫ਼ਿਰਾਂ ਦੀਆਂ) ਫ਼ੌਜਾਂ ਨੂੰ ਵੇਖਿਆ ਤਾਂ ਬੋਲ ਪਏ ਕਿ ਇਹ ਉਹੀਓ ਚੀਜ਼ ਹੈ ਜਿਸ ਦਾ ਵਾਅਦਾ ਸਾਡੇ ਨਾਲ ਅੱਲਾਹ ਅਤੇ ਉਸ ਦੇ ਰਸੂਲ (ਮੁਹੰਮਦ ਸ:) ਨੇ ਕੀਤਾ ਸੀ ਅਤੇ ਅੱਲਾਹ ਤੇ ਉਸ ਦੇ ਰਸੂਲ ਦਾ ਆਖਣਾ ਸੱਚ ਸੀ। ਇਸ (ਘਟਨਾ) ਨੇ ਉਹਨਾਂ ਦੇ ਈਮਾਨ ਤੇ ਫ਼ਰਮਾਂਬਰਦਾਰੀ ਵਿਚ ਹੋਰ ਵਾਧਾ ਕਰ ਦਿੱਤਾ।
23مِّنَ الْمُؤْمِنِينَ رِجَالٌ صَدَقُوا مَا عَاهَدُوا اللَّهَ عَلَيْهِ ۖ فَمِنْهُم مَّن قَضَىٰ نَحْبَهُ وَمِنْهُم مَّن يَنتَظِرُ ۖ وَمَا بَدَّلُوا تَبْدِيلًا
23਼ ਮੋਮਿਨਾਂ ਵਿੱਚੋਂ ਕੁੱਝ ਅਜਿਹੇ ਲੋਕ ਵੀ ਹਨ ਜਿਨ੍ਹਾਂ ਨੇ ਜੋ ਵੀ ਅੱਲਾਹ ਨਾਲ ਪ੍ਰਣ ਕੀਤਾ ਸੀ, ਉਸ ਨੂੰ ਸੱਚ ਕਰ ਵਿਖਾਇਆ।1ਸੋ ਕੁੱਝ ਨੇ ਤਾਂ ਆਪਣੇ ਵਚਨਾਂ ਨੂੰ ਪੂਰਾ ਕਰ ਦਿੱਤਾ (ਭਾਵ ਸ਼ਹੀਦ ਹੋ ਗਏ) ਅਤੇ ਕੁੱਝ ਉਹਨਾਂ ਵਿੱਚੋਂ (ਸ਼ਹੀਦ ਹੋਣ ਦੀ) ਉਡੀਕ ਵਿਚ ਹਨ ਅਤੇ ਉਹਨਾਂ ਨੇ ਆਪਣੇ ਵਿਹਾਰ ਵਿਚ ਕੋਈ ਬਦਲਾਓ ਨਹੀਂ ਕੀਤਾ।
24لِّيَجْزِيَ اللَّهُ الصَّادِقِينَ بِصِدْقِهِمْ وَيُعَذِّبَ الْمُنَافِقِينَ إِن شَاءَ أَوْ يَتُوبَ عَلَيْهِمْ ۚ إِنَّ اللَّهَ كَانَ غَفُورًا رَّحِيمًا
24਼ (ਇਹ ਇਸ ਲਈ ਹੋਇਆ ਹੈ) ਤਾਂ ਜੋ ਅੱਲਾਹ ਸੱਚੇ ਲੋਕਾਂ ਨੂੰ ਉਹਨਾਂ ਦੀ ਸੱਚਾਈ ਦਾ ਬਦਲਾ ਦੇਵੇ ਅਤੇ ਜੇ ਚਾਹੇ ਤਾਂ ਮੁਨਾਫ਼ਿਕਾਂ ਨੂੰ ਸਜ਼ਾ ਦੇਵੇ ਜਾਂ ਉਹਨਾਂ ਦੀ ਤੌਬਾ ਨੂੰ ਕਬੂਲ ਕਰ ਲਵੇ। ਅੱਲਾਹ ਬਹੁਤ ਹੀ ਬਖ਼ਸ਼ਣਹਾਰ ਤੇ ਮਿਹਰਬਾਨ ਹੈ।
25وَرَدَّ اللَّهُ الَّذِينَ كَفَرُوا بِغَيْظِهِمْ لَمْ يَنَالُوا خَيْرًا ۚ وَكَفَى اللَّهُ الْمُؤْمِنِينَ الْقِتَالَ ۚ وَكَانَ اللَّهُ قَوِيًّا عَزِيزًا
25਼ (ਅਹਜ਼ਾਬ ਦੀ ਜੰਗ ਵਿਚ) ਅੱਲਾਹ ਨੇ ਕਾਫ਼ਿਰਾਂ ਨੂੰ (ਨਾ-ਮੁਰਾਦੀ ਦੇ) ਗੁੱਸੇ ਨਾਲ ਵਾਪਸ ਮੋੜ ਦਿੱਤਾ, ਉਹ (ਜੰਗ ਵਿਚ) ਕੁੱਝ ਵੀ ਲਾਭ ਪ੍ਰਾਪਤ ਨਹੀਂ ਕਰ ਸਕੇ ਅਤੇ ਇਸ ਲੜਾਈ ਵਿਚ ਮੋਮਿਨਾਂ ਲਈ ਅੱਲਾਹ ਹੀ ਬਥੇਰਾ ਹੋ ਗਿਆ। ਅੱਲਾਹ ਵੱਡਾ ਜ਼ੋਰਾਵਰ ਤੇ ਸ਼ਕਤੀਸ਼ਾਲੀ ਹੈ।
26وَأَنزَلَ الَّذِينَ ظَاهَرُوهُم مِّنْ أَهْلِ الْكِتَابِ مِن صَيَاصِيهِمْ وَقَذَفَ فِي قُلُوبِهِمُ الرُّعْبَ فَرِيقًا تَقْتُلُونَ وَتَأْسِرُونَ فَرِيقًا
26਼ ਅਤੇ ਅਹਲੇ ਕਿਤਾਬ (ਯਹੂਦੀਆਂ) ਵਿੱਚੋਂ ਜਿਨ੍ਹਾਂ ਨੇ ਕਾਫ਼ਿਰਾਂ ਦੀ ਮਦਦ ਕੀਤੀ ਸੀ ਅੱਲਾਹ ਉਹਨਾਂ ਦੀਆਂ ਗੜ੍ਹੀਆਂ ਤੋਂ ਉਹਨਾਂ ਨੂੰ ਕੱਢ ਲਿਆਇਆ। ਉਹਨਾਂ ਦੇ ਦਿਲਾਂ ਵਿਚ (ਮੁਸਲਮਾਨਾਂ ਦਾ) ਅਜਿਹਾ ਰੋਅਬ ਪਾ ਦਿੱਤਾ ਕਿ ਅੱਜ ਤੁਸੀਂ ਉਹਨਾਂ (ਬਨੂਕੁਰੇਜ਼ਾ ਦੇ ਮੁਨਾਫ਼ਿਕਾਂ) ਦੇ ਇਕ ਧੜੇ ਨੂੰ ਕਤਲ ਕਰ ਰਹੇ ਹੋ ਅਤੇ ਦੂਜੇ ਨੂੰ ਕੈਦੀ ਬਣਾ ਰਹੇ ਹੋ।
ਅਲ-ਅਹਜ਼ਾਬਕੁਰਾਨ ਸੂਚੀ
73ਆਇਤ
MedinanRevelation
24ਆਇਤ

ਅਨੁਵਾਦ — ਅਲ-ਅਹਜ਼ਾਬ 24

ਸੂਰਾ ਅਲ-ਅਹਜ਼ਾਬ ਆਇਤ 24 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 24਼ (ਇਹ ਇਸ ਲਈ ਹੋਇਆ ਹੈ) ਤਾਂ ਜੋ ਅੱਲਾਹ ਸੱਚੇ…

ਸੂਰਾ ਆਇਤ 24/73 — ਸੂਰਾ ਅਲ-ਅਹਜ਼ਾਬ الأحزاب (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਹਜ਼ਾਬ ਸੁਣੋ, ਸੂਰਾ ਅਲ-ਅਹਜ਼ਾਬ ਅਨੁਵਾਦ, ਸੂਰਾ ਅਲ-ਅਹਜ਼ਾਬ mp3, ਸੂਰਾ ਅਲ-ਅਹਜ਼ਾਬ pdf. ਆਇਤ 22–26. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers