ਅਲ-ਅਹਜ਼ਾਬ · 26/73
ਅਨੁਵਾਦ ਉਚਾਰਨ — ਸੂਰਾ ਅਲ-ਅਹਜ਼ਾਬ
وَأَنزَلَ الَّذِينَ ظَاهَرُوهُم مِّنْ أَهْلِ الْكِتَابِ مِن صَيَاصِيهِمْ وَقَذَفَ فِي قُلُوبِهِمُ الرُّعْبَ فَرِيقًا تَقْتُلُونَ وَتَأْسِرُونَ فَرِيقًا ۝٢٦
Wa anzalal lazeena zaaha roohum min Ahlil Kitaabi min sa yaaseehim wa qazafa fee quloobihimm mur ru`ba freeqan taqtuloona wa taasiroona fareeqaaa
📖 ਪੰਜਾਬੀ ਵਿੱਚ
26਼ ਅਤੇ ਅਹਲੇ ਕਿਤਾਬ (ਯਹੂਦੀਆਂ) ਵਿੱਚੋਂ ਜਿਨ੍ਹਾਂ ਨੇ ਕਾਫ਼ਿਰਾਂ ਦੀ ਮਦਦ ਕੀਤੀ ਸੀ ਅੱਲਾਹ ਉਹਨਾਂ ਦੀਆਂ ਗੜ੍ਹੀਆਂ ਤੋਂ ਉਹਨਾਂ ਨੂੰ ਕੱਢ ਲਿਆਇਆ। ਉਹਨਾਂ ਦੇ ਦਿਲਾਂ ਵਿਚ (ਮੁਸਲਮਾਨਾਂ ਦਾ) ਅਜਿਹਾ ਰੋਅਬ ਪਾ ਦਿੱਤਾ ਕਿ ਅੱਜ ਤੁਸੀਂ ਉਹਨਾਂ (ਬਨੂਕੁਰੇਜ਼ਾ ਦੇ ਮੁਨਾਫ਼ਿਕਾਂ) ਦੇ ਇਕ ਧੜੇ ਨੂੰ ਕਤਲ ਕਰ ਰਹੇ ਹੋ ਅਤੇ ਦੂਜੇ ਨੂੰ ਕੈਦੀ ਬਣਾ ਰਹੇ ਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 24-28 — ਸੂਰਾ ਅਲ-ਅਹਜ਼ਾਬ

24لِّيَجْزِيَ اللَّهُ الصَّادِقِينَ بِصِدْقِهِمْ وَيُعَذِّبَ الْمُنَافِقِينَ إِن شَاءَ أَوْ يَتُوبَ عَلَيْهِمْ ۚ إِنَّ اللَّهَ كَانَ غَفُورًا رَّحِيمًا
24਼ (ਇਹ ਇਸ ਲਈ ਹੋਇਆ ਹੈ) ਤਾਂ ਜੋ ਅੱਲਾਹ ਸੱਚੇ ਲੋਕਾਂ ਨੂੰ ਉਹਨਾਂ ਦੀ ਸੱਚਾਈ ਦਾ ਬਦਲਾ ਦੇਵੇ ਅਤੇ ਜੇ ਚਾਹੇ ਤਾਂ ਮੁਨਾਫ਼ਿਕਾਂ ਨੂੰ ਸਜ਼ਾ ਦੇਵੇ ਜਾਂ ਉਹਨਾਂ ਦੀ ਤੌਬਾ ਨੂੰ ਕਬੂਲ ਕਰ ਲਵੇ। ਅੱਲਾਹ ਬਹੁਤ ਹੀ ਬਖ਼ਸ਼ਣਹਾਰ ਤੇ ਮਿਹਰਬਾਨ ਹੈ।
25وَرَدَّ اللَّهُ الَّذِينَ كَفَرُوا بِغَيْظِهِمْ لَمْ يَنَالُوا خَيْرًا ۚ وَكَفَى اللَّهُ الْمُؤْمِنِينَ الْقِتَالَ ۚ وَكَانَ اللَّهُ قَوِيًّا عَزِيزًا
25਼ (ਅਹਜ਼ਾਬ ਦੀ ਜੰਗ ਵਿਚ) ਅੱਲਾਹ ਨੇ ਕਾਫ਼ਿਰਾਂ ਨੂੰ (ਨਾ-ਮੁਰਾਦੀ ਦੇ) ਗੁੱਸੇ ਨਾਲ ਵਾਪਸ ਮੋੜ ਦਿੱਤਾ, ਉਹ (ਜੰਗ ਵਿਚ) ਕੁੱਝ ਵੀ ਲਾਭ ਪ੍ਰਾਪਤ ਨਹੀਂ ਕਰ ਸਕੇ ਅਤੇ ਇਸ ਲੜਾਈ ਵਿਚ ਮੋਮਿਨਾਂ ਲਈ ਅੱਲਾਹ ਹੀ ਬਥੇਰਾ ਹੋ ਗਿਆ। ਅੱਲਾਹ ਵੱਡਾ ਜ਼ੋਰਾਵਰ ਤੇ ਸ਼ਕਤੀਸ਼ਾਲੀ ਹੈ।
26وَأَنزَلَ الَّذِينَ ظَاهَرُوهُم مِّنْ أَهْلِ الْكِتَابِ مِن صَيَاصِيهِمْ وَقَذَفَ فِي قُلُوبِهِمُ الرُّعْبَ فَرِيقًا تَقْتُلُونَ وَتَأْسِرُونَ فَرِيقًا
26਼ ਅਤੇ ਅਹਲੇ ਕਿਤਾਬ (ਯਹੂਦੀਆਂ) ਵਿੱਚੋਂ ਜਿਨ੍ਹਾਂ ਨੇ ਕਾਫ਼ਿਰਾਂ ਦੀ ਮਦਦ ਕੀਤੀ ਸੀ ਅੱਲਾਹ ਉਹਨਾਂ ਦੀਆਂ ਗੜ੍ਹੀਆਂ ਤੋਂ ਉਹਨਾਂ ਨੂੰ ਕੱਢ ਲਿਆਇਆ। ਉਹਨਾਂ ਦੇ ਦਿਲਾਂ ਵਿਚ (ਮੁਸਲਮਾਨਾਂ ਦਾ) ਅਜਿਹਾ ਰੋਅਬ ਪਾ ਦਿੱਤਾ ਕਿ ਅੱਜ ਤੁਸੀਂ ਉਹਨਾਂ (ਬਨੂਕੁਰੇਜ਼ਾ ਦੇ ਮੁਨਾਫ਼ਿਕਾਂ) ਦੇ ਇਕ ਧੜੇ ਨੂੰ ਕਤਲ ਕਰ ਰਹੇ ਹੋ ਅਤੇ ਦੂਜੇ ਨੂੰ ਕੈਦੀ ਬਣਾ ਰਹੇ ਹੋ।
27وَأَوْرَثَكُمْ أَرْضَهُمْ وَدِيَارَهُمْ وَأَمْوَالَهُمْ وَأَرْضًا لَّمْ تَطَئُوهَا ۚ وَكَانَ اللَّهُ عَلَىٰ كُلِّ شَيْءٍ قَدِيرًا
27਼ ਅਤੇ ਇੰਜ ਅੱਲਾਹ ਨੇ ਤੁਹਾਨੂੰ ਉਹਨਾਂ ਦੀ ਧਰਤੀ, ਘਰਾਂ ਅਤੇ ਮਾਲਾਂ ਦਾ ਵਾਰਸ ਬਣਾ ਦਿੱਤਾ ਅਤੇ ਉਸ ਧਰਤੀ ਦਾ ਵੀ (ਵਾਰਸ ਬਣਾਇਆ) ਜਿਸ ਨੂੰ ਤੁਸੀਂ ਆਪਣੇ ਪੈਰਾ ਹੇਠ ਲਤਾੜ੍ਹਿਆ ਵੀ ਨਹੀਂ (ਭਾਵ ਜਿੱਥੇ ਅਜੇ ਤੁਸੀਂ ਗਏ ਵੀ ਨਹੀਂ) ਅੱਲਾਹ ਤਾਂ ਹਰੇਕ ਕੰਮ ਕਰਨ ਦੀ ਸਮਰਥਾ ਰੱਖਦਾ ਹੈ।
28يَا أَيُّهَا النَّبِيُّ قُل لِّأَزْوَاجِكَ إِن كُنتُنَّ تُرِدْنَ الْحَيَاةَ الدُّنْيَا وَزِينَتَهَا فَتَعَالَيْنَ أُمَتِّعْكُنَّ وَأُسَرِّحْكُنَّ سَرَاحًا جَمِيلًا
28਼ ਹੇ ਨਬੀ! ਆਪਣੀਆਂ ਪਤਨੀਆਂ ਨੂੰ ਆਖ ਦਿਓ ਕਿ ਜੇ ਤੁਸੀਂ ਸੰਸਾਰਿਕ ਜੀਵਨ ਅਤੇ ਉਸ ਦੀ ਸ਼ੋਭਾ ਚਾਹੁੰਦੀਆਂ ਹੋ ਤਾਂ ਆਓ! ਮੈਂ ਤੁਹਾਨੂੰ ਕੁੱਝ ਦੇ ਦੁਆ ਦੇ ਸੋਹਣੇ ਢੰਗ ਨਾਲ ਤੌਰ ਦਿਆਂ1 (ਭਾਵ ਤੁਹਾਨੂੰ ਤਲਾਕ ਦੇ ਦਿਆਂ)।
ਅਲ-ਅਹਜ਼ਾਬਕੁਰਾਨ ਸੂਚੀ
73ਆਇਤ
MedinanRevelation
26ਆਇਤ

ਅਨੁਵਾਦ — ਅਲ-ਅਹਜ਼ਾਬ 26

ਸੂਰਾ ਅਲ-ਅਹਜ਼ਾਬ ਆਇਤ 26 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 26਼ ਅਤੇ ਅਹਲੇ ਕਿਤਾਬ (ਯਹੂਦੀਆਂ) ਵਿੱਚੋਂ ਜਿਨ੍ਹਾਂ ਨੇ ਕਾਫ਼ਿਰਾਂ ਦੀ…

ਸੂਰਾ ਆਇਤ 26/73 — ਸੂਰਾ ਅਲ-ਅਹਜ਼ਾਬ الأحزاب (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਹਜ਼ਾਬ ਸੁਣੋ, ਸੂਰਾ ਅਲ-ਅਹਜ਼ਾਬ ਅਨੁਵਾਦ, ਸੂਰਾ ਅਲ-ਅਹਜ਼ਾਬ mp3, ਸੂਰਾ ਅਲ-ਅਹਜ਼ਾਬ pdf. ਆਇਤ 24–28. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers