ਅਲ-ਅਹਜ਼ਾਬ · 3/73
ਅਨੁਵਾਦ ਉਚਾਰਨ — ਸੂਰਾ ਅਲ-ਅਹਜ਼ਾਬ
وَتَوَكَّلْ عَلَى اللَّهِ ۚ وَكَفَىٰ بِاللَّهِ وَكِيلًا ۝٣
Wa tawakkal `alal laah; wa kafaa billaahi Wakeelaa
📖 ਪੰਜਾਬੀ ਵਿੱਚ
3਼ ਤੁਸੀਂ ਅੱਲਾਹ ਉੱਤੇ ਹੀ ਭਰੋਸਾ ਰੱਖੋ ਅਤੇ ਕੰਮ ਸਵਾਰਨ ਲਈ ਅੱਲਾਹ ਹੀ ਬਥੇਰਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-5 — ਸੂਰਾ ਅਲ-ਅਹਜ਼ਾਬ

1يَا أَيُّهَا النَّبِيُّ اتَّقِ اللَّهَ وَلَا تُطِعِ الْكَافِرِينَ وَالْمُنَافِقِينَ ۗ إِنَّ اللَّهَ كَانَ عَلِيمًا حَكِيمًا
1਼ ਹੇ ਨਬੀ! (ਮੁਹੰਮਦ ਸ:) ਅੱਲਾਹ ਤੋਂ ਹੀ ਡਰਦੇ ਰਹੋ ਅਤੇ ਕਾਫ਼ਿਰਾਂ ਤੇ ਮੁਨਾਫ਼ਿਕਾਂ ਦੇ ਆਖੇ ਨਾ ਲੱਗੋ। ਬੇਸ਼ੱਕ ਅੱਲਾਹ ਵੱਡਾ ਜਾਣਨਹਾਰ ਤੇ ਹਿਕਮਤ ਵਾਲਾ (ਯੁਕਤੀਮਾਨ) ਹੈ।
2وَاتَّبِعْ مَا يُوحَىٰ إِلَيْكَ مِن رَّبِّكَ ۚ إِنَّ اللَّهَ كَانَ بِمَا تَعْمَلُونَ خَبِيرًا
2਼ ਅਤੇ ਉਸ ਵਹੀ (ਰੱਬੀ ਹਿਦਾਇਤ) ਦੀ ਪੈਰਵੀ ਕਰੋ ਜੋ ਤੁਹਾਡੇ ਰੱਬ ਵੱਲੋਂ ਤੁਹਾਡੇ ਉੱਤੇ ਨਾਜ਼ਿਲ ਕੀਤੀ ਜਾਂਦੀ ਹੈ, ਬੇਸ਼ੱਕ ਅੱਲਾਹ ਤੁਹਾਡੇ ਸਾਰੇ ਕੰਮਾਂ ਦੀ ਖ਼ਬਰ ਰੱਖਦਾ ਹੈ।
3وَتَوَكَّلْ عَلَى اللَّهِ ۚ وَكَفَىٰ بِاللَّهِ وَكِيلًا
3਼ ਤੁਸੀਂ ਅੱਲਾਹ ਉੱਤੇ ਹੀ ਭਰੋਸਾ ਰੱਖੋ ਅਤੇ ਕੰਮ ਸਵਾਰਨ ਲਈ ਅੱਲਾਹ ਹੀ ਬਥੇਰਾ ਹੈ।
4مَّا جَعَلَ اللَّهُ لِرَجُلٍ مِّن قَلْبَيْنِ فِي جَوْفِهِ ۚ وَمَا جَعَلَ أَزْوَاجَكُمُ اللَّائِي تُظَاهِرُونَ مِنْهُنَّ أُمَّهَاتِكُمْ ۚ وَمَا جَعَلَ أَدْعِيَاءَكُمْ أَبْنَاءَكُمْ ۚ ذَٰلِكُمْ قَوْلُكُم بِأَفْوَاهِكُمْ ۖ وَاللَّهُ يَقُولُ الْحَقَّ وَهُوَ يَهْدِي السَّبِيلَ
4਼ ਅੱਲਾਹ ਨੇ ਕਿਸੇ ਵਿਅਕਤੀ ਦੇ ਸੀਨੇ ਵਿਚ ਦੋ ਦਿਲ ਨਹੀਂ ਰੱਖੇ। ਤੁਸੀਂ ਆਪਣੀਆਂ ਜਿਨ੍ਹਾਂ ਪਤਨੀਆਂ ਨੂੰ ਮਾਂ ਕਹਿ ਬੈਠਦੇ ਹੋ ਅੱਲਾਹ ਨੇ ਉਹਨਾਂ ਨੂੰ ਨਾ ਹੀ ਤੁਹਾਡੀ (ਸਕੀ) ਮਾਂ ਬਣਾਇਆ ਹੈ ਅਤੇ ਨਾ ਹੀ ਤੁਹਾਡੇ ਲਈ ਲੇ ਪਾਲਕਾਂ (ਮੂੰਹ-ਬੋਲੇ ਬੇਟੇ) ਨੂੰ ਤੁਹਾਡਾ (ਸਕਾ) ਪੁੱਤਰ ਬਣਾਇਆ ਹੈ। ਇਹ ਤਾਂ ਤੁਹਾਡੇ ਆਪਣੇ ਮੂੰਹਾਂ ਦੀਆਂ ਗੱਲਾਂ ਹਨ। ਜਦ ਕਿ ਅੱਲਾਹ ਤੁਹਾਨੂੰ ਹੱਕ-ਸੱਚ ਗੱਲ ਹੀ ਆਖਦਾ ਹੈ ਅਤੇ ਉਹੀਓ ਸਿੱਧੀ ਰਾਹ ਦਰਸਾਉਂਦਾ ਹੈ।
5ادْعُوهُمْ لِآبَائِهِمْ هُوَ أَقْسَطُ عِندَ اللَّهِ ۚ فَإِن لَّمْ تَعْلَمُوا آبَاءَهُمْ فَإِخْوَانُكُمْ فِي الدِّينِ وَمَوَالِيكُمْ ۚ وَلَيْسَ عَلَيْكُمْ جُنَاحٌ فِيمَا أَخْطَأْتُم بِهِ وَلَٰكِن مَّا تَعَمَّدَتْ قُلُوبُكُمْ ۚ وَكَانَ اللَّهُ غَفُورًا رَّحِيمًا
5਼ ਪਾਲਕਾਂ ਨੂੰ ਉਹਨਾਂ ਦੇ (ਅਸਲੀ) ਬਾਪਾਂ ਦੇ ਨਾਂ ਲੈ ਕੇ ਪੁਕਾਰੋ, ਅੱਲਾਹ ਦੀ ਨਜ਼ਰ ਵਿਚ ਇਹੋ ਇਨਸਾਫ਼ ਵਾਲੀ ਗੱਲ ਹੈ। ਫੇਰ ਜੇ ਤੁਹਾਨੂੰ ਉਹਨਾਂ ਦੇ ਅਸਲੀ ਪਿਓ ਦਾ ਪਤਾ ਹੀ ਨਾ ਹੋਵੇ (ਕਿ ੳਹਨਾਂ ਦਾ ਪਿਓ ਕੌਣ ਹੈ) ਤਾਂ ਉਹ ਤੁਹਾਡੇ ਧਰਮ-ਭਰਾ ਤੇ ਤਹਾਡੇ ਮਿੱਤਰ ਹਨ। ਜੇ ਇਸ ਮਾਮਲੇ ਵਿਚ ਤੁਹਾਥੋਂ ਕੋਈ ਭੁੱਲ-ਚੁੱਕ ਹੋ ਜਾਵੇ ਤਾਂ ਤੁਹਾਡੇ ਸਿਰ ਕੋਈ ਦੋਸ਼ ਨਹੀਂ, ਹਾਂ! ਦੋਸ਼ ਉਸ ਗੱਲ ਦਾ ਹੈ ਜਿਹੜਾ ਤੁਸੀਂ ਆਪਣੇ ਮਨੋ ਇਰਾਦਾ ਕਰਦੇ ਹੋ। ਅੱਲਾਹ ਵੱਡਾ ਬਖ਼ਸ਼ਨਹਾਰ ਤੇ ਮਿਹਰਾਂ ਵਾਲਾ ਹੈ।
ਅਲ-ਅਹਜ਼ਾਬਕੁਰਾਨ ਸੂਚੀ
73ਆਇਤ
MedinanRevelation
3ਆਇਤ

ਅਨੁਵਾਦ — ਅਲ-ਅਹਜ਼ਾਬ 3

ਸੂਰਾ ਅਲ-ਅਹਜ਼ਾਬ ਆਇਤ 3 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 3਼ ਤੁਸੀਂ ਅੱਲਾਹ ਉੱਤੇ ਹੀ ਭਰੋਸਾ ਰੱਖੋ ਅਤੇ ਕੰਮ ਸਵਾਰਨ…

ਸੂਰਾ ਆਇਤ 3/73 — ਸੂਰਾ ਅਲ-ਅਹਜ਼ਾਬ الأحزاب (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਹਜ਼ਾਬ ਸੁਣੋ, ਸੂਰਾ ਅਲ-ਅਹਜ਼ਾਬ ਅਨੁਵਾਦ, ਸੂਰਾ ਅਲ-ਅਹਜ਼ਾਬ mp3, ਸੂਰਾ ਅਲ-ਅਹਜ਼ਾਬ pdf. ਆਇਤ 1–5. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 11, 2026

Don't forget us in your sincere prayers