ਅਲ-ਅਹਜ਼ਾਬ · 42/73
ਅਨੁਵਾਦ ਉਚਾਰਨ — ਸੂਰਾ ਅਲ-ਅਹਜ਼ਾਬ
وَسَبِّحُوهُ بُكْرَةً وَأَصِيلًا ۝٤٢
Wa sabbihoohu bukratanw wa aseela
📖 ਪੰਜਾਬੀ ਵਿੱਚ
42਼ ਸਵੇਰੇ ਵੀ ਤੇ ਸ਼ਾਮ ਨੂੰ ਵੀ (ਭਾਵ ਹਰ ਵੇਲੇ) ਉਸੇ (ਅੱਲਾਹ) ਦੀ ਤਸਬੀਹ ਕਰੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 40-44 — ਸੂਰਾ ਅਲ-ਅਹਜ਼ਾਬ

40مَّا كَانَ مُحَمَّدٌ أَبَا أَحَدٍ مِّن رِّجَالِكُمْ وَلَٰكِن رَّسُولَ اللَّهِ وَخَاتَمَ النَّبِيِّينَ ۗ وَكَانَ اللَّهُ بِكُلِّ شَيْءٍ عَلِيمًا
40਼ (ਹੇ ਲੋਕੋ! ਸੁਣੋ ਕਿ) ਮੁਹੰਮਦ (ਸ:) ਤੁਹਾਡੇ ਲੋਕਾਂ ਵਿੱਚੋਂ ਕਿਸੇ ਦੇ ਵੀ ਪਿਤਾ ਨਹੀਂ ਪਰ ਉਹ ਅੱਲਾਹ ਦੇ ਰਸੂਲ ਅਤੇ ਸਾਰੇ ਨਬੀਆਂ ਦੇ ਸਮਾਪਕ ਹਨ1 (ਭਾਵ ਆਖ਼ਰੀ ਨਬੀ ਹਨ) ਅਤੇ ਅੱਲਾਹ (ਸਾਰੀਆਂ ਗੱਲਾਂ ਤੋਂ) ਚੰਗੀ ਤਰ੍ਹਾਂ ਜਾਣੂ ਹੈ।
41يَا أَيُّهَا الَّذِينَ آمَنُوا اذْكُرُوا اللَّهَ ذِكْرًا كَثِيرًا
41਼ ਹੇ ਈਮਾਨ ਵਾਲਿਓ! ਅੱਲਾਹ ਨੂੰ ਵੱਧ ਤੋਂ ਵੱਧ ਯਾਦ ਕਰਿਆ ਕਰੋ।
42وَسَبِّحُوهُ بُكْرَةً وَأَصِيلًا
42਼ ਸਵੇਰੇ ਵੀ ਤੇ ਸ਼ਾਮ ਨੂੰ ਵੀ (ਭਾਵ ਹਰ ਵੇਲੇ) ਉਸੇ (ਅੱਲਾਹ) ਦੀ ਤਸਬੀਹ ਕਰੋ।
43هُوَ الَّذِي يُصَلِّي عَلَيْكُمْ وَمَلَائِكَتُهُ لِيُخْرِجَكُم مِّنَ الظُّلُمَاتِ إِلَى النُّورِ ۚ وَكَانَ بِالْمُؤْمِنِينَ رَحِيمًا
43਼ ਉਹੀਓ ਹੈ ਜਿਹੜਾ ਤੁਹਾਡੇ ਉੱਤੇ ਆਪਣੀਆਂ ਮਿਹਰਾਂ ਭੇਜਦਾ ਹੈ ਅਤੇ ਉਸ ਦੇ ਫ਼ਰਿਸ਼ਤੇ ਵੀ (ਤੁਹਾਡੇ ਲਈ ਦੁਆਵਾਂ ਕਰਦੇ ਹਨ) ਤਾਂ ਜੋ ਉਹ (ਅੱਲਾਹ) ਤੁਹਾਨੂੰ (ਕੁਫ਼ਰ ਦੇ) ਹਨੇਰਿਆਂ ਵਿੱਚੋਂ ਕੱਢ ਕੇ (ਈਮਾਨ ਦੇ) ਚਾਨਣ ਵੱਲ ਲੈ ਆਵੇ ਅਤੇ ਅੱਲਾਹ ਈਮਾਨ ਵਾਲਿਆਂ ਲਈ ਬਹੁਤ ਹੀ ਮਿਹਰਬਾਨ ਹੈ।
44تَحِيَّتُهُمْ يَوْمَ يَلْقَوْنَهُ سَلَامٌ ۚ وَأَعَدَّ لَهُمْ أَجْرًا كَرِيمًا
44਼ ਜਿਸ ਦਿਨ ਉਹ (ਈਮਾਨ ਵਾਲੇ) ਅੱਲਾਹ ਨੂੰ ਮਿਲਣਗੇ ਤਾਂ ਉਹਨਾਂ ਲਈ ਦੁਆ ਹੋਵੇਗੀ (ਕਿ ਤੁਹਾਡੇ ’ਤੇ) ਸਲਾਮ ਹੋਵੇ, ਉਹਨਾਂ ਲਈ ਆਦਰ-ਮਾਨ ਵਾਲਾ ਬਦਲਾ (ਸਵਰਗ) ਤਿਆਰ ਕਰ ਛੱਡਿਆ ਹੈ।
ਅਲ-ਅਹਜ਼ਾਬਕੁਰਾਨ ਸੂਚੀ
73ਆਇਤ
MedinanRevelation
42ਆਇਤ

ਅਨੁਵਾਦ — ਅਲ-ਅਹਜ਼ਾਬ 42

ਸੂਰਾ ਅਲ-ਅਹਜ਼ਾਬ ਆਇਤ 42 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 42਼ ਸਵੇਰੇ ਵੀ ਤੇ ਸ਼ਾਮ ਨੂੰ ਵੀ (ਭਾਵ ਹਰ ਵੇਲੇ)…

ਸੂਰਾ ਆਇਤ 42/73 — ਸੂਰਾ ਅਲ-ਅਹਜ਼ਾਬ الأحزاب (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਹਜ਼ਾਬ ਸੁਣੋ, ਸੂਰਾ ਅਲ-ਅਹਜ਼ਾਬ ਅਨੁਵਾਦ, ਸੂਰਾ ਅਲ-ਅਹਜ਼ਾਬ mp3, ਸੂਰਾ ਅਲ-ਅਹਜ਼ਾਬ pdf. ਆਇਤ 40–44. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers