ਅਲ-ਅਹਜ਼ਾਬ · 43/73
ਅਨੁਵਾਦ ਉਚਾਰਨ — ਸੂਰਾ ਅਲ-ਅਹਜ਼ਾਬ
هُوَ الَّذِي يُصَلِّي عَلَيْكُمْ وَمَلَائِكَتُهُ لِيُخْرِجَكُم مِّنَ الظُّلُمَاتِ إِلَى النُّورِ ۚ وَكَانَ بِالْمُؤْمِنِينَ رَحِيمًا ۝٤٣
Huwal lazee yusallee `alaikum wa malaaa`ikatuhoo liyukhrijakum minazzulumaati ilan-noor wa kaana bilmu`mineena Raheemaa
📖 ਪੰਜਾਬੀ ਵਿੱਚ
43਼ ਉਹੀਓ ਹੈ ਜਿਹੜਾ ਤੁਹਾਡੇ ਉੱਤੇ ਆਪਣੀਆਂ ਮਿਹਰਾਂ ਭੇਜਦਾ ਹੈ ਅਤੇ ਉਸ ਦੇ ਫ਼ਰਿਸ਼ਤੇ ਵੀ (ਤੁਹਾਡੇ ਲਈ ਦੁਆਵਾਂ ਕਰਦੇ ਹਨ) ਤਾਂ ਜੋ ਉਹ (ਅੱਲਾਹ) ਤੁਹਾਨੂੰ (ਕੁਫ਼ਰ ਦੇ) ਹਨੇਰਿਆਂ ਵਿੱਚੋਂ ਕੱਢ ਕੇ (ਈਮਾਨ ਦੇ) ਚਾਨਣ ਵੱਲ ਲੈ ਆਵੇ ਅਤੇ ਅੱਲਾਹ ਈਮਾਨ ਵਾਲਿਆਂ ਲਈ ਬਹੁਤ ਹੀ ਮਿਹਰਬਾਨ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 41-45 — ਸੂਰਾ ਅਲ-ਅਹਜ਼ਾਬ

41يَا أَيُّهَا الَّذِينَ آمَنُوا اذْكُرُوا اللَّهَ ذِكْرًا كَثِيرًا
41਼ ਹੇ ਈਮਾਨ ਵਾਲਿਓ! ਅੱਲਾਹ ਨੂੰ ਵੱਧ ਤੋਂ ਵੱਧ ਯਾਦ ਕਰਿਆ ਕਰੋ।
42وَسَبِّحُوهُ بُكْرَةً وَأَصِيلًا
42਼ ਸਵੇਰੇ ਵੀ ਤੇ ਸ਼ਾਮ ਨੂੰ ਵੀ (ਭਾਵ ਹਰ ਵੇਲੇ) ਉਸੇ (ਅੱਲਾਹ) ਦੀ ਤਸਬੀਹ ਕਰੋ।
43هُوَ الَّذِي يُصَلِّي عَلَيْكُمْ وَمَلَائِكَتُهُ لِيُخْرِجَكُم مِّنَ الظُّلُمَاتِ إِلَى النُّورِ ۚ وَكَانَ بِالْمُؤْمِنِينَ رَحِيمًا
43਼ ਉਹੀਓ ਹੈ ਜਿਹੜਾ ਤੁਹਾਡੇ ਉੱਤੇ ਆਪਣੀਆਂ ਮਿਹਰਾਂ ਭੇਜਦਾ ਹੈ ਅਤੇ ਉਸ ਦੇ ਫ਼ਰਿਸ਼ਤੇ ਵੀ (ਤੁਹਾਡੇ ਲਈ ਦੁਆਵਾਂ ਕਰਦੇ ਹਨ) ਤਾਂ ਜੋ ਉਹ (ਅੱਲਾਹ) ਤੁਹਾਨੂੰ (ਕੁਫ਼ਰ ਦੇ) ਹਨੇਰਿਆਂ ਵਿੱਚੋਂ ਕੱਢ ਕੇ (ਈਮਾਨ ਦੇ) ਚਾਨਣ ਵੱਲ ਲੈ ਆਵੇ ਅਤੇ ਅੱਲਾਹ ਈਮਾਨ ਵਾਲਿਆਂ ਲਈ ਬਹੁਤ ਹੀ ਮਿਹਰਬਾਨ ਹੈ।
44تَحِيَّتُهُمْ يَوْمَ يَلْقَوْنَهُ سَلَامٌ ۚ وَأَعَدَّ لَهُمْ أَجْرًا كَرِيمًا
44਼ ਜਿਸ ਦਿਨ ਉਹ (ਈਮਾਨ ਵਾਲੇ) ਅੱਲਾਹ ਨੂੰ ਮਿਲਣਗੇ ਤਾਂ ਉਹਨਾਂ ਲਈ ਦੁਆ ਹੋਵੇਗੀ (ਕਿ ਤੁਹਾਡੇ ’ਤੇ) ਸਲਾਮ ਹੋਵੇ, ਉਹਨਾਂ ਲਈ ਆਦਰ-ਮਾਨ ਵਾਲਾ ਬਦਲਾ (ਸਵਰਗ) ਤਿਆਰ ਕਰ ਛੱਡਿਆ ਹੈ।
45يَا أَيُّهَا النَّبِيُّ إِنَّا أَرْسَلْنَاكَ شَاهِدًا وَمُبَشِّرًا وَنَذِيرًا
45਼ ਹੇ ਨਬੀ! ਨਿਰਸੰਦੇਹ ਅਸੀਂ ਹੀ ਤੁਹਾਨੂੰ ਗਵਾਹੀ ਦੇਣ ਵਾਲਾ, (ਸਵਰਗਾਂ ਦੀਆਂ) ਖ਼ੁਸ਼ਖ਼ਬਰੀ ਸੁਣਾਉਣ ਵਾਲਾ ਅਤੇ (ਰੱਬ ਦੀ ਪਕੜ ਤੋਂ) ਡਰਾਉਣ ਵਾਲਾ (ਰਸੂਲ) ਬਣਾ ਕੇ ਭੇਜਿਆ ਹੈ।
ਅਲ-ਅਹਜ਼ਾਬਕੁਰਾਨ ਸੂਚੀ
73ਆਇਤ
MedinanRevelation
43ਆਇਤ

ਅਨੁਵਾਦ — ਅਲ-ਅਹਜ਼ਾਬ 43

ਸੂਰਾ ਅਲ-ਅਹਜ਼ਾਬ ਆਇਤ 43 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 43਼ ਉਹੀਓ ਹੈ ਜਿਹੜਾ ਤੁਹਾਡੇ ਉੱਤੇ ਆਪਣੀਆਂ ਮਿਹਰਾਂ ਭੇਜਦਾ ਹੈ…

ਸੂਰਾ ਆਇਤ 43/73 — ਸੂਰਾ ਅਲ-ਅਹਜ਼ਾਬ الأحزاب (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਹਜ਼ਾਬ ਸੁਣੋ, ਸੂਰਾ ਅਲ-ਅਹਜ਼ਾਬ ਅਨੁਵਾਦ, ਸੂਰਾ ਅਲ-ਅਹਜ਼ਾਬ mp3, ਸੂਰਾ ਅਲ-ਅਹਜ਼ਾਬ pdf. ਆਇਤ 41–45. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers