ਅਲ-ਅਹਜ਼ਾਬ · 44/73
ਅਨੁਵਾਦ ਉਚਾਰਨ — ਸੂਰਾ ਅਲ-ਅਹਜ਼ਾਬ
تَحِيَّتُهُمْ يَوْمَ يَلْقَوْنَهُ سَلَامٌ ۚ وَأَعَدَّ لَهُمْ أَجْرًا كَرِيمًا ۝٤٤
Tahiyyatuhum Yawma yalqawnahoo salaamunw wa a`adda lahum ajran kareemaa
📖 ਪੰਜਾਬੀ ਵਿੱਚ
44਼ ਜਿਸ ਦਿਨ ਉਹ (ਈਮਾਨ ਵਾਲੇ) ਅੱਲਾਹ ਨੂੰ ਮਿਲਣਗੇ ਤਾਂ ਉਹਨਾਂ ਲਈ ਦੁਆ ਹੋਵੇਗੀ (ਕਿ ਤੁਹਾਡੇ ’ਤੇ) ਸਲਾਮ ਹੋਵੇ, ਉਹਨਾਂ ਲਈ ਆਦਰ-ਮਾਨ ਵਾਲਾ ਬਦਲਾ (ਸਵਰਗ) ਤਿਆਰ ਕਰ ਛੱਡਿਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 42-46 — ਸੂਰਾ ਅਲ-ਅਹਜ਼ਾਬ

42وَسَبِّحُوهُ بُكْرَةً وَأَصِيلًا
42਼ ਸਵੇਰੇ ਵੀ ਤੇ ਸ਼ਾਮ ਨੂੰ ਵੀ (ਭਾਵ ਹਰ ਵੇਲੇ) ਉਸੇ (ਅੱਲਾਹ) ਦੀ ਤਸਬੀਹ ਕਰੋ।
43هُوَ الَّذِي يُصَلِّي عَلَيْكُمْ وَمَلَائِكَتُهُ لِيُخْرِجَكُم مِّنَ الظُّلُمَاتِ إِلَى النُّورِ ۚ وَكَانَ بِالْمُؤْمِنِينَ رَحِيمًا
43਼ ਉਹੀਓ ਹੈ ਜਿਹੜਾ ਤੁਹਾਡੇ ਉੱਤੇ ਆਪਣੀਆਂ ਮਿਹਰਾਂ ਭੇਜਦਾ ਹੈ ਅਤੇ ਉਸ ਦੇ ਫ਼ਰਿਸ਼ਤੇ ਵੀ (ਤੁਹਾਡੇ ਲਈ ਦੁਆਵਾਂ ਕਰਦੇ ਹਨ) ਤਾਂ ਜੋ ਉਹ (ਅੱਲਾਹ) ਤੁਹਾਨੂੰ (ਕੁਫ਼ਰ ਦੇ) ਹਨੇਰਿਆਂ ਵਿੱਚੋਂ ਕੱਢ ਕੇ (ਈਮਾਨ ਦੇ) ਚਾਨਣ ਵੱਲ ਲੈ ਆਵੇ ਅਤੇ ਅੱਲਾਹ ਈਮਾਨ ਵਾਲਿਆਂ ਲਈ ਬਹੁਤ ਹੀ ਮਿਹਰਬਾਨ ਹੈ।
44تَحِيَّتُهُمْ يَوْمَ يَلْقَوْنَهُ سَلَامٌ ۚ وَأَعَدَّ لَهُمْ أَجْرًا كَرِيمًا
44਼ ਜਿਸ ਦਿਨ ਉਹ (ਈਮਾਨ ਵਾਲੇ) ਅੱਲਾਹ ਨੂੰ ਮਿਲਣਗੇ ਤਾਂ ਉਹਨਾਂ ਲਈ ਦੁਆ ਹੋਵੇਗੀ (ਕਿ ਤੁਹਾਡੇ ’ਤੇ) ਸਲਾਮ ਹੋਵੇ, ਉਹਨਾਂ ਲਈ ਆਦਰ-ਮਾਨ ਵਾਲਾ ਬਦਲਾ (ਸਵਰਗ) ਤਿਆਰ ਕਰ ਛੱਡਿਆ ਹੈ।
45يَا أَيُّهَا النَّبِيُّ إِنَّا أَرْسَلْنَاكَ شَاهِدًا وَمُبَشِّرًا وَنَذِيرًا
45਼ ਹੇ ਨਬੀ! ਨਿਰਸੰਦੇਹ ਅਸੀਂ ਹੀ ਤੁਹਾਨੂੰ ਗਵਾਹੀ ਦੇਣ ਵਾਲਾ, (ਸਵਰਗਾਂ ਦੀਆਂ) ਖ਼ੁਸ਼ਖ਼ਬਰੀ ਸੁਣਾਉਣ ਵਾਲਾ ਅਤੇ (ਰੱਬ ਦੀ ਪਕੜ ਤੋਂ) ਡਰਾਉਣ ਵਾਲਾ (ਰਸੂਲ) ਬਣਾ ਕੇ ਭੇਜਿਆ ਹੈ।
46وَدَاعِيًا إِلَى اللَّهِ بِإِذْنِهِ وَسِرَاجًا مُّنِيرًا
46਼ ਅੱਲਾਹ ਦੀ ਆਗਿਆ ਨਾਲ (ਲੋਕਾਂ ਨੂੰ) ਉਸੇ (ਰੱਬ) ਵੱਲ ਬੁਲਾਉਣ ਵਾਲਾ ਅਤੇ (ਸਿੱਧਾ ਰਾਹ ਵਿਖਾਉਣ ਵਾਲਾ) ਇਕ ਰੌਸ਼ਨੀ ਦਾ ਚਰਾਗ਼1 (ਚਾਨਣ ਮੁਨਾਰਾ) ਬਣਾ ਕੇ ਭੇਜਿਆ ਹੈ।
ਅਲ-ਅਹਜ਼ਾਬਕੁਰਾਨ ਸੂਚੀ
73ਆਇਤ
MedinanRevelation
44ਆਇਤ

ਅਨੁਵਾਦ — ਅਲ-ਅਹਜ਼ਾਬ 44

ਸੂਰਾ ਅਲ-ਅਹਜ਼ਾਬ ਆਇਤ 44 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 44਼ ਜਿਸ ਦਿਨ ਉਹ (ਈਮਾਨ ਵਾਲੇ) ਅੱਲਾਹ ਨੂੰ ਮਿਲਣਗੇ ਤਾਂ…

ਸੂਰਾ ਆਇਤ 44/73 — ਸੂਰਾ ਅਲ-ਅਹਜ਼ਾਬ الأحزاب (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਹਜ਼ਾਬ ਸੁਣੋ, ਸੂਰਾ ਅਲ-ਅਹਜ਼ਾਬ ਅਨੁਵਾਦ, ਸੂਰਾ ਅਲ-ਅਹਜ਼ਾਬ mp3, ਸੂਰਾ ਅਲ-ਅਹਜ਼ਾਬ pdf. ਆਇਤ 42–46. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers