ਅਲ-ਅਹਜ਼ਾਬ · 45/73
ਅਨੁਵਾਦ ਉਚਾਰਨ — ਸੂਰਾ ਅਲ-ਅਹਜ਼ਾਬ
يَا أَيُّهَا النَّبِيُّ إِنَّا أَرْسَلْنَاكَ شَاهِدًا وَمُبَشِّرًا وَنَذِيرًا ۝٤٥
Yaaa aiyuhan Nabiyyu innaaa arsalnaaka shaahidanw wa mubashshiranw wa nazeeraa
📖 ਪੰਜਾਬੀ ਵਿੱਚ
45਼ ਹੇ ਨਬੀ! ਨਿਰਸੰਦੇਹ ਅਸੀਂ ਹੀ ਤੁਹਾਨੂੰ ਗਵਾਹੀ ਦੇਣ ਵਾਲਾ, (ਸਵਰਗਾਂ ਦੀਆਂ) ਖ਼ੁਸ਼ਖ਼ਬਰੀ ਸੁਣਾਉਣ ਵਾਲਾ ਅਤੇ (ਰੱਬ ਦੀ ਪਕੜ ਤੋਂ) ਡਰਾਉਣ ਵਾਲਾ (ਰਸੂਲ) ਬਣਾ ਕੇ ਭੇਜਿਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 43-47 — ਸੂਰਾ ਅਲ-ਅਹਜ਼ਾਬ

43هُوَ الَّذِي يُصَلِّي عَلَيْكُمْ وَمَلَائِكَتُهُ لِيُخْرِجَكُم مِّنَ الظُّلُمَاتِ إِلَى النُّورِ ۚ وَكَانَ بِالْمُؤْمِنِينَ رَحِيمًا
43਼ ਉਹੀਓ ਹੈ ਜਿਹੜਾ ਤੁਹਾਡੇ ਉੱਤੇ ਆਪਣੀਆਂ ਮਿਹਰਾਂ ਭੇਜਦਾ ਹੈ ਅਤੇ ਉਸ ਦੇ ਫ਼ਰਿਸ਼ਤੇ ਵੀ (ਤੁਹਾਡੇ ਲਈ ਦੁਆਵਾਂ ਕਰਦੇ ਹਨ) ਤਾਂ ਜੋ ਉਹ (ਅੱਲਾਹ) ਤੁਹਾਨੂੰ (ਕੁਫ਼ਰ ਦੇ) ਹਨੇਰਿਆਂ ਵਿੱਚੋਂ ਕੱਢ ਕੇ (ਈਮਾਨ ਦੇ) ਚਾਨਣ ਵੱਲ ਲੈ ਆਵੇ ਅਤੇ ਅੱਲਾਹ ਈਮਾਨ ਵਾਲਿਆਂ ਲਈ ਬਹੁਤ ਹੀ ਮਿਹਰਬਾਨ ਹੈ।
44تَحِيَّتُهُمْ يَوْمَ يَلْقَوْنَهُ سَلَامٌ ۚ وَأَعَدَّ لَهُمْ أَجْرًا كَرِيمًا
44਼ ਜਿਸ ਦਿਨ ਉਹ (ਈਮਾਨ ਵਾਲੇ) ਅੱਲਾਹ ਨੂੰ ਮਿਲਣਗੇ ਤਾਂ ਉਹਨਾਂ ਲਈ ਦੁਆ ਹੋਵੇਗੀ (ਕਿ ਤੁਹਾਡੇ ’ਤੇ) ਸਲਾਮ ਹੋਵੇ, ਉਹਨਾਂ ਲਈ ਆਦਰ-ਮਾਨ ਵਾਲਾ ਬਦਲਾ (ਸਵਰਗ) ਤਿਆਰ ਕਰ ਛੱਡਿਆ ਹੈ।
45يَا أَيُّهَا النَّبِيُّ إِنَّا أَرْسَلْنَاكَ شَاهِدًا وَمُبَشِّرًا وَنَذِيرًا
45਼ ਹੇ ਨਬੀ! ਨਿਰਸੰਦੇਹ ਅਸੀਂ ਹੀ ਤੁਹਾਨੂੰ ਗਵਾਹੀ ਦੇਣ ਵਾਲਾ, (ਸਵਰਗਾਂ ਦੀਆਂ) ਖ਼ੁਸ਼ਖ਼ਬਰੀ ਸੁਣਾਉਣ ਵਾਲਾ ਅਤੇ (ਰੱਬ ਦੀ ਪਕੜ ਤੋਂ) ਡਰਾਉਣ ਵਾਲਾ (ਰਸੂਲ) ਬਣਾ ਕੇ ਭੇਜਿਆ ਹੈ।
46وَدَاعِيًا إِلَى اللَّهِ بِإِذْنِهِ وَسِرَاجًا مُّنِيرًا
46਼ ਅੱਲਾਹ ਦੀ ਆਗਿਆ ਨਾਲ (ਲੋਕਾਂ ਨੂੰ) ਉਸੇ (ਰੱਬ) ਵੱਲ ਬੁਲਾਉਣ ਵਾਲਾ ਅਤੇ (ਸਿੱਧਾ ਰਾਹ ਵਿਖਾਉਣ ਵਾਲਾ) ਇਕ ਰੌਸ਼ਨੀ ਦਾ ਚਰਾਗ਼1 (ਚਾਨਣ ਮੁਨਾਰਾ) ਬਣਾ ਕੇ ਭੇਜਿਆ ਹੈ।
47وَبَشِّرِ الْمُؤْمِنِينَ بِأَنَّ لَهُم مِّنَ اللَّهِ فَضْلًا كَبِيرًا
47਼ ਅਤੇ ਈਮਾਨ ਵਾਲਿਆਂ ਨੂੰ ਇਹ ਖ਼ੁਸ਼ਖ਼ਬਰੀ ਦੇ ਦਿਓ ਕਿ ਉਹਨਾਂ ਲਈ ਰੱਬ ਵੱਲੋਂ ਬਹੁਤ ਵੱਡੀ ਕ੍ਰਿਪਾਲਤਾ ਹੈ।
ਅਲ-ਅਹਜ਼ਾਬਕੁਰਾਨ ਸੂਚੀ
73ਆਇਤ
MedinanRevelation
45ਆਇਤ

ਅਨੁਵਾਦ — ਅਲ-ਅਹਜ਼ਾਬ 45

ਸੂਰਾ ਅਲ-ਅਹਜ਼ਾਬ ਆਇਤ 45 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 45਼ ਹੇ ਨਬੀ! ਨਿਰਸੰਦੇਹ ਅਸੀਂ ਹੀ ਤੁਹਾਨੂੰ ਗਵਾਹੀ ਦੇਣ ਵਾਲਾ,…

ਸੂਰਾ ਆਇਤ 45/73 — ਸੂਰਾ ਅਲ-ਅਹਜ਼ਾਬ الأحزاب (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਹਜ਼ਾਬ ਸੁਣੋ, ਸੂਰਾ ਅਲ-ਅਹਜ਼ਾਬ ਅਨੁਵਾਦ, ਸੂਰਾ ਅਲ-ਅਹਜ਼ਾਬ mp3, ਸੂਰਾ ਅਲ-ਅਹਜ਼ਾਬ pdf. ਆਇਤ 43–47. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers