ਅਲ-ਅਹਜ਼ਾਬ · 46/73
ਅਨੁਵਾਦ ਉਚਾਰਨ — ਸੂਰਾ ਅਲ-ਅਹਜ਼ਾਬ
وَدَاعِيًا إِلَى اللَّهِ بِإِذْنِهِ وَسِرَاجًا مُّنِيرًا ۝٤٦
Wa daa`iyan ilal laahi bi iznihee wa siraajam muneeraa
📖 ਪੰਜਾਬੀ ਵਿੱਚ
46਼ ਅੱਲਾਹ ਦੀ ਆਗਿਆ ਨਾਲ (ਲੋਕਾਂ ਨੂੰ) ਉਸੇ (ਰੱਬ) ਵੱਲ ਬੁਲਾਉਣ ਵਾਲਾ ਅਤੇ (ਸਿੱਧਾ ਰਾਹ ਵਿਖਾਉਣ ਵਾਲਾ) ਇਕ ਰੌਸ਼ਨੀ ਦਾ ਚਰਾਗ਼1 (ਚਾਨਣ ਮੁਨਾਰਾ) ਬਣਾ ਕੇ ਭੇਜਿਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 44-48 — ਸੂਰਾ ਅਲ-ਅਹਜ਼ਾਬ

44تَحِيَّتُهُمْ يَوْمَ يَلْقَوْنَهُ سَلَامٌ ۚ وَأَعَدَّ لَهُمْ أَجْرًا كَرِيمًا
44਼ ਜਿਸ ਦਿਨ ਉਹ (ਈਮਾਨ ਵਾਲੇ) ਅੱਲਾਹ ਨੂੰ ਮਿਲਣਗੇ ਤਾਂ ਉਹਨਾਂ ਲਈ ਦੁਆ ਹੋਵੇਗੀ (ਕਿ ਤੁਹਾਡੇ ’ਤੇ) ਸਲਾਮ ਹੋਵੇ, ਉਹਨਾਂ ਲਈ ਆਦਰ-ਮਾਨ ਵਾਲਾ ਬਦਲਾ (ਸਵਰਗ) ਤਿਆਰ ਕਰ ਛੱਡਿਆ ਹੈ।
45يَا أَيُّهَا النَّبِيُّ إِنَّا أَرْسَلْنَاكَ شَاهِدًا وَمُبَشِّرًا وَنَذِيرًا
45਼ ਹੇ ਨਬੀ! ਨਿਰਸੰਦੇਹ ਅਸੀਂ ਹੀ ਤੁਹਾਨੂੰ ਗਵਾਹੀ ਦੇਣ ਵਾਲਾ, (ਸਵਰਗਾਂ ਦੀਆਂ) ਖ਼ੁਸ਼ਖ਼ਬਰੀ ਸੁਣਾਉਣ ਵਾਲਾ ਅਤੇ (ਰੱਬ ਦੀ ਪਕੜ ਤੋਂ) ਡਰਾਉਣ ਵਾਲਾ (ਰਸੂਲ) ਬਣਾ ਕੇ ਭੇਜਿਆ ਹੈ।
46وَدَاعِيًا إِلَى اللَّهِ بِإِذْنِهِ وَسِرَاجًا مُّنِيرًا
46਼ ਅੱਲਾਹ ਦੀ ਆਗਿਆ ਨਾਲ (ਲੋਕਾਂ ਨੂੰ) ਉਸੇ (ਰੱਬ) ਵੱਲ ਬੁਲਾਉਣ ਵਾਲਾ ਅਤੇ (ਸਿੱਧਾ ਰਾਹ ਵਿਖਾਉਣ ਵਾਲਾ) ਇਕ ਰੌਸ਼ਨੀ ਦਾ ਚਰਾਗ਼1 (ਚਾਨਣ ਮੁਨਾਰਾ) ਬਣਾ ਕੇ ਭੇਜਿਆ ਹੈ।
47وَبَشِّرِ الْمُؤْمِنِينَ بِأَنَّ لَهُم مِّنَ اللَّهِ فَضْلًا كَبِيرًا
47਼ ਅਤੇ ਈਮਾਨ ਵਾਲਿਆਂ ਨੂੰ ਇਹ ਖ਼ੁਸ਼ਖ਼ਬਰੀ ਦੇ ਦਿਓ ਕਿ ਉਹਨਾਂ ਲਈ ਰੱਬ ਵੱਲੋਂ ਬਹੁਤ ਵੱਡੀ ਕ੍ਰਿਪਾਲਤਾ ਹੈ।
48وَلَا تُطِعِ الْكَافِرِينَ وَالْمُنَافِقِينَ وَدَعْ أَذَاهُمْ وَتَوَكَّلْ عَلَى اللَّهِ ۚ وَكَفَىٰ بِاللَّهِ وَكِيلًا
48਼ (ਹੇ ਨਬੀ!) ਕਾਫ਼ਿਰਾਂ ਤੇ ਮੁਨਾਫ਼ਿਕਾਂ ਦਾ ਉੱਕਾ ਹੀ ਕਹਿਣਾ ਨਾ ਮੰਨੋ, ਉਹਨਾਂ ਵੱਲੋਂ ਦਿੱਤੀ ਹੋਈ ਤਕਲੀਫ਼ ਦੀ ਪਰਵਾਹ ਨਾ ਕਰੋ। ਅੱਲਾਹ ’ਤੇ ਹੀ ਭਰੋਸਾ ਰੱਖੋ ਅਤੇ ਸਾਰੇ ਕੰਮ ਸਵਾਰਨ ਵਾਲਾ ਅੱਲਾਹ ਹੀ ਬਥੇਰਾ ਹੈ।
ਅਲ-ਅਹਜ਼ਾਬਕੁਰਾਨ ਸੂਚੀ
73ਆਇਤ
MedinanRevelation
46ਆਇਤ

ਅਨੁਵਾਦ — ਅਲ-ਅਹਜ਼ਾਬ 46

ਸੂਰਾ ਅਲ-ਅਹਜ਼ਾਬ ਆਇਤ 46 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 46਼ ਅੱਲਾਹ ਦੀ ਆਗਿਆ ਨਾਲ (ਲੋਕਾਂ ਨੂੰ) ਉਸੇ (ਰੱਬ) ਵੱਲ…

ਸੂਰਾ ਆਇਤ 46/73 — ਸੂਰਾ ਅਲ-ਅਹਜ਼ਾਬ الأحزاب (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਹਜ਼ਾਬ ਸੁਣੋ, ਸੂਰਾ ਅਲ-ਅਹਜ਼ਾਬ ਅਨੁਵਾਦ, ਸੂਰਾ ਅਲ-ਅਹਜ਼ਾਬ mp3, ਸੂਰਾ ਅਲ-ਅਹਜ਼ਾਬ pdf. ਆਇਤ 44–48. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers