ਅਲ-ਅਹਜ਼ਾਬ · 47/73
ਅਨੁਵਾਦ ਉਚਾਰਨ — ਸੂਰਾ ਅਲ-ਅਹਜ਼ਾਬ
وَبَشِّرِ الْمُؤْمِنِينَ بِأَنَّ لَهُم مِّنَ اللَّهِ فَضْلًا كَبِيرًا ۝٤٧
Wa bashshiril mu`mineena bi annna lahum minal laahi fadlan kabeera
📖 ਪੰਜਾਬੀ ਵਿੱਚ
47਼ ਅਤੇ ਈਮਾਨ ਵਾਲਿਆਂ ਨੂੰ ਇਹ ਖ਼ੁਸ਼ਖ਼ਬਰੀ ਦੇ ਦਿਓ ਕਿ ਉਹਨਾਂ ਲਈ ਰੱਬ ਵੱਲੋਂ ਬਹੁਤ ਵੱਡੀ ਕ੍ਰਿਪਾਲਤਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 45-49 — ਸੂਰਾ ਅਲ-ਅਹਜ਼ਾਬ

45يَا أَيُّهَا النَّبِيُّ إِنَّا أَرْسَلْنَاكَ شَاهِدًا وَمُبَشِّرًا وَنَذِيرًا
45਼ ਹੇ ਨਬੀ! ਨਿਰਸੰਦੇਹ ਅਸੀਂ ਹੀ ਤੁਹਾਨੂੰ ਗਵਾਹੀ ਦੇਣ ਵਾਲਾ, (ਸਵਰਗਾਂ ਦੀਆਂ) ਖ਼ੁਸ਼ਖ਼ਬਰੀ ਸੁਣਾਉਣ ਵਾਲਾ ਅਤੇ (ਰੱਬ ਦੀ ਪਕੜ ਤੋਂ) ਡਰਾਉਣ ਵਾਲਾ (ਰਸੂਲ) ਬਣਾ ਕੇ ਭੇਜਿਆ ਹੈ।
46وَدَاعِيًا إِلَى اللَّهِ بِإِذْنِهِ وَسِرَاجًا مُّنِيرًا
46਼ ਅੱਲਾਹ ਦੀ ਆਗਿਆ ਨਾਲ (ਲੋਕਾਂ ਨੂੰ) ਉਸੇ (ਰੱਬ) ਵੱਲ ਬੁਲਾਉਣ ਵਾਲਾ ਅਤੇ (ਸਿੱਧਾ ਰਾਹ ਵਿਖਾਉਣ ਵਾਲਾ) ਇਕ ਰੌਸ਼ਨੀ ਦਾ ਚਰਾਗ਼1 (ਚਾਨਣ ਮੁਨਾਰਾ) ਬਣਾ ਕੇ ਭੇਜਿਆ ਹੈ।
47وَبَشِّرِ الْمُؤْمِنِينَ بِأَنَّ لَهُم مِّنَ اللَّهِ فَضْلًا كَبِيرًا
47਼ ਅਤੇ ਈਮਾਨ ਵਾਲਿਆਂ ਨੂੰ ਇਹ ਖ਼ੁਸ਼ਖ਼ਬਰੀ ਦੇ ਦਿਓ ਕਿ ਉਹਨਾਂ ਲਈ ਰੱਬ ਵੱਲੋਂ ਬਹੁਤ ਵੱਡੀ ਕ੍ਰਿਪਾਲਤਾ ਹੈ।
48وَلَا تُطِعِ الْكَافِرِينَ وَالْمُنَافِقِينَ وَدَعْ أَذَاهُمْ وَتَوَكَّلْ عَلَى اللَّهِ ۚ وَكَفَىٰ بِاللَّهِ وَكِيلًا
48਼ (ਹੇ ਨਬੀ!) ਕਾਫ਼ਿਰਾਂ ਤੇ ਮੁਨਾਫ਼ਿਕਾਂ ਦਾ ਉੱਕਾ ਹੀ ਕਹਿਣਾ ਨਾ ਮੰਨੋ, ਉਹਨਾਂ ਵੱਲੋਂ ਦਿੱਤੀ ਹੋਈ ਤਕਲੀਫ਼ ਦੀ ਪਰਵਾਹ ਨਾ ਕਰੋ। ਅੱਲਾਹ ’ਤੇ ਹੀ ਭਰੋਸਾ ਰੱਖੋ ਅਤੇ ਸਾਰੇ ਕੰਮ ਸਵਾਰਨ ਵਾਲਾ ਅੱਲਾਹ ਹੀ ਬਥੇਰਾ ਹੈ।
49يَا أَيُّهَا الَّذِينَ آمَنُوا إِذَا نَكَحْتُمُ الْمُؤْمِنَاتِ ثُمَّ طَلَّقْتُمُوهُنَّ مِن قَبْلِ أَن تَمَسُّوهُنَّ فَمَا لَكُمْ عَلَيْهِنَّ مِنْ عِدَّةٍ تَعْتَدُّونَهَا ۖ فَمَتِّعُوهُنَّ وَسَرِّحُوهُنَّ سَرَاحًا جَمِيلًا
49਼ (ਹੇ ਈਮਾਨ ਵਾਲਿਓ!) ਜਦੋਂ ਤੁਸੀਂ ਮੋਮਿਨ ਔਰਤਾਂ ਨਾਲ ਨਿਕਾਹ ਕਰੋ ਜੇ ਹੱਥ ਲਾਉਣ ਤੋਂ ਪਹਿਲਾਂ ਹੀ ਉਹਨਾਂ ਨੂੰ ਤਲਾਕ ਦੇ ਦਿਓ ਤਾਂ ਤੁਹਾਡੇ ਵੱਲੋਂ ਉਹਨਾਂ ’ਤੇ ਕੋਈ ਇੱਦਤ ਪੂਰੀ ਕਰਨਾ ਜ਼ਰੂਰੀ ਨਹੀਂ ਕਿ ਤੁਸੀਂ ਉਸ (ਇੱਦਤ) ਦੇ ਦਿਨਾਂ ਦੀ ਗਿਣਤੀ ਕਰੋ, ਸਗੋਂ ਤੁਸੀਂ ਉਹਨਾਂ ਨੂੰ ਕੁੱਝ ਨਾ ਕੁੱਝ (ਮਾਲ) ਦੇ ਕੇ ਸੋਹਣੇ ਢੰਗ ਨਾਲ ਵਿਦਾ ਕਰੋ।
ਅਲ-ਅਹਜ਼ਾਬਕੁਰਾਨ ਸੂਚੀ
73ਆਇਤ
MedinanRevelation
47ਆਇਤ

ਅਨੁਵਾਦ — ਅਲ-ਅਹਜ਼ਾਬ 47

ਸੂਰਾ ਅਲ-ਅਹਜ਼ਾਬ ਆਇਤ 47 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 47਼ ਅਤੇ ਈਮਾਨ ਵਾਲਿਆਂ ਨੂੰ ਇਹ ਖ਼ੁਸ਼ਖ਼ਬਰੀ ਦੇ ਦਿਓ ਕਿ…

ਸੂਰਾ ਆਇਤ 47/73 — ਸੂਰਾ ਅਲ-ਅਹਜ਼ਾਬ الأحزاب (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਹਜ਼ਾਬ ਸੁਣੋ, ਸੂਰਾ ਅਲ-ਅਹਜ਼ਾਬ ਅਨੁਵਾਦ, ਸੂਰਾ ਅਲ-ਅਹਜ਼ਾਬ mp3, ਸੂਰਾ ਅਲ-ਅਹਜ਼ਾਬ pdf. ਆਇਤ 45–49. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers