ਅਲ-ਅਹਜ਼ਾਬ · 56/73
ਅਨੁਵਾਦ ਉਚਾਰਨ — ਅਲ-ਅਹਜ਼ਾਬ
إِنَّ اللَّهَ وَمَلَائِكَتَهُ يُصَلُّونَ عَلَى النَّبِيِّ ۚ يَا أَيُّهَا الَّذِينَ آمَنُوا صَلُّوا عَلَيْهِ وَسَلِّمُوا تَسْلِيمًا ۝٥٦
Innal laaha wa malaaa`i katahoo yusalloona `alan Nabiyy; yaaa aiyuhal lazeena aamanoo salloo `alaihi wa sallimoo tasleemaa
📖 ਪੰਜਾਬੀ ਵਿੱਚ
56਼ ਬੇਸ਼ੱਕ ਅੱਲਾਹ ਅਤੇ ਉਸ ਦੇ ਫ਼ਰਿਸ਼ਤੇ ਨਬੀ (ਮੁਹੰਮਦ ਸ:) ਉੱਤੇ ਰਹਿਮਤਾਂ ਭੇਜਦੇ ਹਨ, ਹੇ ਈਮਾਨ ਵਾਲਿਓ! ਤੁਸੀਂ ਵੀ ਉਹਨਾਂ ’ਤੇ ਦਰੂਦ ਤੇ ਸਲਾਮ ਭੇਜਦੇ ਰਿਹਾ ਕਰੋ।
🎧 ਸੁਣੋ

📜 ਆਇਤ 54-58 — ਅਲ-ਅਹਜ਼ਾਬ

54إِن تُبْدُوا شَيْئًا أَوْ تُخْفُوهُ فَإِنَّ اللَّهَ كَانَ بِكُلِّ شَيْءٍ عَلِيمًا
54਼ ਤੁਸੀਂ ਕਿਸੇ ਗੱਲ ਨੂੰ ਪ੍ਰਗਟ ਕਰੋ ਜਾਂ ਛੁਪਾਓ ਅੱਲਾਹ ਹਰ ਗੱਲ ਤੋਂ ਜਾਣੂ ਹੈ।
55لَّا جُنَاحَ عَلَيْهِنَّ فِي آبَائِهِنَّ وَلَا أَبْنَائِهِنَّ وَلَا إِخْوَانِهِنَّ وَلَا أَبْنَاءِ إِخْوَانِهِنَّ وَلَا أَبْنَاءِ أَخَوَاتِهِنَّ وَلَا نِسَائِهِنَّ وَلَا مَا مَلَكَتْ أَيْمَانُهُنَّ ۗ وَاتَّقِينَ اللَّهَ ۚ إِنَّ اللَّهَ كَانَ عَلَىٰ كُلِّ شَيْءٍ شَهِيدًا
55਼ ਉਹਨਾਂ (ਜ਼ਨਾਨੀਆਂ) ਲਈ ਆਪਣੇ ਪਿਓ (ਸਨੇ ਦਾਦਾ, ਨਾਨਾ, ਸੋਹਰਾ), ਪੁੱਤਰ, ਭਰਾ, ਭਤੀਜੇ, ਭਾਂਜੇ ਅਤੇ ਆਪਣੇ ਵਰਗੀਆਂ ਮੋਮਿਨ ਔੌਰਤਾਂ ਅਤੇ ਆਪਣੇ ਅਧੀਨ ਕੰਮ ਕਰਨ ਵਾਲੇ (ਨੌੌਕਰਾਂ) ਦੇ ਸਾਹਮਣੇ ਆਉਣ ਵਿਚ ਕੋਈ ਹਰਜ ਨਹੀਂ। (ਹੇ ਔੌਰਤੋ!) ਤੁਸੀਂ ਅੱਲਾਹ ਤੋਂ ਡਰਦੀਆਂ ਰਹੋ, ਬੇਸ਼ੱਕ ਅੱਲਾਹ ਤੁਹਾਡੇ ਹਰੇਕ ਕੰਮ ਦਾ ਗਵਾਹ ਹੈ।
56إِنَّ اللَّهَ وَمَلَائِكَتَهُ يُصَلُّونَ عَلَى النَّبِيِّ ۚ يَا أَيُّهَا الَّذِينَ آمَنُوا صَلُّوا عَلَيْهِ وَسَلِّمُوا تَسْلِيمًا
56਼ ਬੇਸ਼ੱਕ ਅੱਲਾਹ ਅਤੇ ਉਸ ਦੇ ਫ਼ਰਿਸ਼ਤੇ ਨਬੀ (ਮੁਹੰਮਦ ਸ:) ਉੱਤੇ ਰਹਿਮਤਾਂ ਭੇਜਦੇ ਹਨ, ਹੇ ਈਮਾਨ ਵਾਲਿਓ! ਤੁਸੀਂ ਵੀ ਉਹਨਾਂ ’ਤੇ ਦਰੂਦ ਤੇ ਸਲਾਮ ਭੇਜਦੇ ਰਿਹਾ ਕਰੋ।
57إِنَّ الَّذِينَ يُؤْذُونَ اللَّهَ وَرَسُولَهُ لَعَنَهُمُ اللَّهُ فِي الدُّنْيَا وَالْآخِرَةِ وَأَعَدَّ لَهُمْ عَذَابًا مُّهِينًا
57਼ ਨਿਰਸੰਦੇਹ, ਜਿਹੜੇ ਲੋਕ ਵੀ ਅੱਲਾਹ ਤੇ ਉਸ ਦੇ ਰਸੂਲ (ਮੁਹੰਮਦ ਸ:) ਨੂੰ ਕਿਸੇ ਵੀ ਤਰ੍ਹਾਂ ਦਾ ਦੁੱਖ ਦਿੰਦੇ ਹਨ ਉਹਨਾਂ ਉੱਤੇ ਲੋਕ ਤੇ ਪਰਲੋਕ ਵਿਚ ਅੱਲਾਹ ਦੀਆਂ ਫ਼ਿਟਕਾਰਾਂ ਹਨ ਅਤੇ ਉਹਨਾਂ ਲੋਕਾਂ ਲਈ ਜ਼ਲੀਲ ਕਰਨ ਵਾਲਾ ਅਜ਼ਾਬ ਤਿਆਰ ਕਰ ਛੱਡਿਆ ਹੈ।
58وَالَّذِينَ يُؤْذُونَ الْمُؤْمِنِينَ وَالْمُؤْمِنَاتِ بِغَيْرِ مَا اكْتَسَبُوا فَقَدِ احْتَمَلُوا بُهْتَانًا وَإِثْمًا مُّبِينًا
58਼ ਜਿਹੜੇ ਲੋਕੀ ਮੋਮਿਨ ਪੁਰਸ਼ਾਂ ਤੇ ਜ਼ਨਾਨੀਆਂ ਨੂੰ ਬਿਨਾਂ ਕਿਸੇ ਕਸੂਰ ਤੋਂ ਸਤਾਉਂਦੇ ਹਨ, ਨਿਰਸੰਦੇਹ, ਉਹ ਆਪਣੇ ਸਿਰਾਂ ਉੱਤੇ ਇਕ ਵਡਾ ਬਹੁਤਾਨ (ਊਜ) ਅਤੇ ਪ੍ਰਤੱਖ ਪਾਪਾਂ ਦਾ ਬੋਝ ਚੁੱਕੀ ਫਿਰਦੇ ਹਨ।
ਅਲ-ਅਹਜ਼ਾਬਕੁਰਾਨ ਸੂਚੀ
73ਆਇਤ
MedinanRevelation
56ਆਇਤ

ਅਨੁਵਾਦ — ਅਲ-ਅਹਜ਼ਾਬ 56

ਸੂਰਾ ਅਲ-ਅਹਜ਼ਾਬ ਆਇਤ 56 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 56਼ ਬੇਸ਼ੱਕ ਅੱਲਾਹ ਅਤੇ ਉਸ ਦੇ ਫ਼ਰਿਸ਼ਤੇ ਨਬੀ (ਮੁਹੰਮਦ ਸ:)…

ਸੂਰਾ ਆਇਤ 56/73 — ਅਲ-ਅਹਜ਼ਾਬ الأحزاب (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਅਹਜ਼ਾਬ ਸੁਣੋ, ਅਲ-ਅਹਜ਼ਾਬ ਅਨੁਵਾਦ, ਅਲ-ਅਹਜ਼ਾਬ mp3, ਅਲ-ਅਹਜ਼ਾਬ pdf. ਆਇਤ 54–58. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers