ਅਲ-ਅਹਜ਼ਾਬ · 57/73
ਅਨੁਵਾਦ ਉਚਾਰਨ — ਸੂਰਾ ਅਲ-ਅਹਜ਼ਾਬ
إِنَّ الَّذِينَ يُؤْذُونَ اللَّهَ وَرَسُولَهُ لَعَنَهُمُ اللَّهُ فِي الدُّنْيَا وَالْآخِرَةِ وَأَعَدَّ لَهُمْ عَذَابًا مُّهِينًا ۝٥٧
Innal lazeena yu`zoonal laaha wa Rasoolahoo la`anahumul laahu fid dunyaa wal Aakhirati wa a`adda lahum `azaabam muheenaa
📖 ਪੰਜਾਬੀ ਵਿੱਚ
57਼ ਨਿਰਸੰਦੇਹ, ਜਿਹੜੇ ਲੋਕ ਵੀ ਅੱਲਾਹ ਤੇ ਉਸ ਦੇ ਰਸੂਲ (ਮੁਹੰਮਦ ਸ:) ਨੂੰ ਕਿਸੇ ਵੀ ਤਰ੍ਹਾਂ ਦਾ ਦੁੱਖ ਦਿੰਦੇ ਹਨ ਉਹਨਾਂ ਉੱਤੇ ਲੋਕ ਤੇ ਪਰਲੋਕ ਵਿਚ ਅੱਲਾਹ ਦੀਆਂ ਫ਼ਿਟਕਾਰਾਂ ਹਨ ਅਤੇ ਉਹਨਾਂ ਲੋਕਾਂ ਲਈ ਜ਼ਲੀਲ ਕਰਨ ਵਾਲਾ ਅਜ਼ਾਬ ਤਿਆਰ ਕਰ ਛੱਡਿਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 55-59 — ਸੂਰਾ ਅਲ-ਅਹਜ਼ਾਬ

55لَّا جُنَاحَ عَلَيْهِنَّ فِي آبَائِهِنَّ وَلَا أَبْنَائِهِنَّ وَلَا إِخْوَانِهِنَّ وَلَا أَبْنَاءِ إِخْوَانِهِنَّ وَلَا أَبْنَاءِ أَخَوَاتِهِنَّ وَلَا نِسَائِهِنَّ وَلَا مَا مَلَكَتْ أَيْمَانُهُنَّ ۗ وَاتَّقِينَ اللَّهَ ۚ إِنَّ اللَّهَ كَانَ عَلَىٰ كُلِّ شَيْءٍ شَهِيدًا
55਼ ਉਹਨਾਂ (ਜ਼ਨਾਨੀਆਂ) ਲਈ ਆਪਣੇ ਪਿਓ (ਸਨੇ ਦਾਦਾ, ਨਾਨਾ, ਸੋਹਰਾ), ਪੁੱਤਰ, ਭਰਾ, ਭਤੀਜੇ, ਭਾਂਜੇ ਅਤੇ ਆਪਣੇ ਵਰਗੀਆਂ ਮੋਮਿਨ ਔੌਰਤਾਂ ਅਤੇ ਆਪਣੇ ਅਧੀਨ ਕੰਮ ਕਰਨ ਵਾਲੇ (ਨੌੌਕਰਾਂ) ਦੇ ਸਾਹਮਣੇ ਆਉਣ ਵਿਚ ਕੋਈ ਹਰਜ ਨਹੀਂ। (ਹੇ ਔੌਰਤੋ!) ਤੁਸੀਂ ਅੱਲਾਹ ਤੋਂ ਡਰਦੀਆਂ ਰਹੋ, ਬੇਸ਼ੱਕ ਅੱਲਾਹ ਤੁਹਾਡੇ ਹਰੇਕ ਕੰਮ ਦਾ ਗਵਾਹ ਹੈ।
56إِنَّ اللَّهَ وَمَلَائِكَتَهُ يُصَلُّونَ عَلَى النَّبِيِّ ۚ يَا أَيُّهَا الَّذِينَ آمَنُوا صَلُّوا عَلَيْهِ وَسَلِّمُوا تَسْلِيمًا
56਼ ਬੇਸ਼ੱਕ ਅੱਲਾਹ ਅਤੇ ਉਸ ਦੇ ਫ਼ਰਿਸ਼ਤੇ ਨਬੀ (ਮੁਹੰਮਦ ਸ:) ਉੱਤੇ ਰਹਿਮਤਾਂ ਭੇਜਦੇ ਹਨ, ਹੇ ਈਮਾਨ ਵਾਲਿਓ! ਤੁਸੀਂ ਵੀ ਉਹਨਾਂ ’ਤੇ ਦਰੂਦ ਤੇ ਸਲਾਮ ਭੇਜਦੇ ਰਿਹਾ ਕਰੋ।
57إِنَّ الَّذِينَ يُؤْذُونَ اللَّهَ وَرَسُولَهُ لَعَنَهُمُ اللَّهُ فِي الدُّنْيَا وَالْآخِرَةِ وَأَعَدَّ لَهُمْ عَذَابًا مُّهِينًا
57਼ ਨਿਰਸੰਦੇਹ, ਜਿਹੜੇ ਲੋਕ ਵੀ ਅੱਲਾਹ ਤੇ ਉਸ ਦੇ ਰਸੂਲ (ਮੁਹੰਮਦ ਸ:) ਨੂੰ ਕਿਸੇ ਵੀ ਤਰ੍ਹਾਂ ਦਾ ਦੁੱਖ ਦਿੰਦੇ ਹਨ ਉਹਨਾਂ ਉੱਤੇ ਲੋਕ ਤੇ ਪਰਲੋਕ ਵਿਚ ਅੱਲਾਹ ਦੀਆਂ ਫ਼ਿਟਕਾਰਾਂ ਹਨ ਅਤੇ ਉਹਨਾਂ ਲੋਕਾਂ ਲਈ ਜ਼ਲੀਲ ਕਰਨ ਵਾਲਾ ਅਜ਼ਾਬ ਤਿਆਰ ਕਰ ਛੱਡਿਆ ਹੈ।
58وَالَّذِينَ يُؤْذُونَ الْمُؤْمِنِينَ وَالْمُؤْمِنَاتِ بِغَيْرِ مَا اكْتَسَبُوا فَقَدِ احْتَمَلُوا بُهْتَانًا وَإِثْمًا مُّبِينًا
58਼ ਜਿਹੜੇ ਲੋਕੀ ਮੋਮਿਨ ਪੁਰਸ਼ਾਂ ਤੇ ਜ਼ਨਾਨੀਆਂ ਨੂੰ ਬਿਨਾਂ ਕਿਸੇ ਕਸੂਰ ਤੋਂ ਸਤਾਉਂਦੇ ਹਨ, ਨਿਰਸੰਦੇਹ, ਉਹ ਆਪਣੇ ਸਿਰਾਂ ਉੱਤੇ ਇਕ ਵਡਾ ਬਹੁਤਾਨ (ਊਜ) ਅਤੇ ਪ੍ਰਤੱਖ ਪਾਪਾਂ ਦਾ ਬੋਝ ਚੁੱਕੀ ਫਿਰਦੇ ਹਨ।
59يَا أَيُّهَا النَّبِيُّ قُل لِّأَزْوَاجِكَ وَبَنَاتِكَ وَنِسَاءِ الْمُؤْمِنِينَ يُدْنِينَ عَلَيْهِنَّ مِن جَلَابِيبِهِنَّ ۚ ذَٰلِكَ أَدْنَىٰ أَن يُعْرَفْنَ فَلَا يُؤْذَيْنَ ۗ وَكَانَ اللَّهُ غَفُورًا رَّحِيمًا
59਼ ਹੇ ਨਬੀ (ਸ:)! ਆਪਣੀਆਂ ਪਤਨੀਆਂ, ਧੀਆਂ ਤੇ ਮੋਮਿਨ ਔਰਤਾਂ ਨੂੰ ਆਖੋ ਕਿ (ਜਦੋਂ ਘਰੋਂ ਬਾਹਰ ਜਾਣ ਤਾਂ) ਉਹ ਆਪਣੇ ਉੱਤੇ ਇਕ ਵੱਡੀ ਚੱਦਰ ਲੈ ਲਿਆ ਕਰਨ, ਇੰਜ ਉਹਨਾਂ ਦੀ ਬੜੀ ਛੇਤੀ ਪਛਾਣ ਹੋ ਜਾਇਆ ਕਰੇਗੀ 1 (ਕਿ ਉਹ ਨੇਕ ਬੀਬੀਆਂ ਹਨ) ਫੇਰ ਉਹਨਾਂ ਨੂੰ ਕੋਈ ਤੰਗ ਨਹੀਂ ਕਰੇਗਾ। ਅੱਲਾਹ ਆਪਣੀਆਂ ਮਿਹਰਾਂ ਸਦਕੇ ਬਖ਼ਸ਼ਣਹਾਰ ਹੈ।
ਅਲ-ਅਹਜ਼ਾਬਕੁਰਾਨ ਸੂਚੀ
73ਆਇਤ
MedinanRevelation
57ਆਇਤ

ਅਨੁਵਾਦ — ਅਲ-ਅਹਜ਼ਾਬ 57

ਸੂਰਾ ਅਲ-ਅਹਜ਼ਾਬ ਆਇਤ 57 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 57਼ ਨਿਰਸੰਦੇਹ, ਜਿਹੜੇ ਲੋਕ ਵੀ ਅੱਲਾਹ ਤੇ ਉਸ ਦੇ ਰਸੂਲ…

ਸੂਰਾ ਆਇਤ 57/73 — ਸੂਰਾ ਅਲ-ਅਹਜ਼ਾਬ الأحزاب (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਹਜ਼ਾਬ ਸੁਣੋ, ਸੂਰਾ ਅਲ-ਅਹਜ਼ਾਬ ਅਨੁਵਾਦ, ਸੂਰਾ ਅਲ-ਅਹਜ਼ਾਬ mp3, ਸੂਰਾ ਅਲ-ਅਹਜ਼ਾਬ pdf. ਆਇਤ 55–59. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers