ਅਲ-ਅਹਜ਼ਾਬ · 58/73
ਅਨੁਵਾਦ ਉਚਾਰਨ — ਸੂਰਾ ਅਲ-ਅਹਜ਼ਾਬ
وَالَّذِينَ يُؤْذُونَ الْمُؤْمِنِينَ وَالْمُؤْمِنَاتِ بِغَيْرِ مَا اكْتَسَبُوا فَقَدِ احْتَمَلُوا بُهْتَانًا وَإِثْمًا مُّبِينًا ۝٥٨
Wallazeena yu`zoonal mu`mineena almu`manaati bighairi mak tasaboo faqadih tamaloo buhtaananw wa ismam mubeenaa
📖 ਪੰਜਾਬੀ ਵਿੱਚ
58਼ ਜਿਹੜੇ ਲੋਕੀ ਮੋਮਿਨ ਪੁਰਸ਼ਾਂ ਤੇ ਜ਼ਨਾਨੀਆਂ ਨੂੰ ਬਿਨਾਂ ਕਿਸੇ ਕਸੂਰ ਤੋਂ ਸਤਾਉਂਦੇ ਹਨ, ਨਿਰਸੰਦੇਹ, ਉਹ ਆਪਣੇ ਸਿਰਾਂ ਉੱਤੇ ਇਕ ਵਡਾ ਬਹੁਤਾਨ (ਊਜ) ਅਤੇ ਪ੍ਰਤੱਖ ਪਾਪਾਂ ਦਾ ਬੋਝ ਚੁੱਕੀ ਫਿਰਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 56-60 — ਸੂਰਾ ਅਲ-ਅਹਜ਼ਾਬ

56إِنَّ اللَّهَ وَمَلَائِكَتَهُ يُصَلُّونَ عَلَى النَّبِيِّ ۚ يَا أَيُّهَا الَّذِينَ آمَنُوا صَلُّوا عَلَيْهِ وَسَلِّمُوا تَسْلِيمًا
56਼ ਬੇਸ਼ੱਕ ਅੱਲਾਹ ਅਤੇ ਉਸ ਦੇ ਫ਼ਰਿਸ਼ਤੇ ਨਬੀ (ਮੁਹੰਮਦ ਸ:) ਉੱਤੇ ਰਹਿਮਤਾਂ ਭੇਜਦੇ ਹਨ, ਹੇ ਈਮਾਨ ਵਾਲਿਓ! ਤੁਸੀਂ ਵੀ ਉਹਨਾਂ ’ਤੇ ਦਰੂਦ ਤੇ ਸਲਾਮ ਭੇਜਦੇ ਰਿਹਾ ਕਰੋ।
57إِنَّ الَّذِينَ يُؤْذُونَ اللَّهَ وَرَسُولَهُ لَعَنَهُمُ اللَّهُ فِي الدُّنْيَا وَالْآخِرَةِ وَأَعَدَّ لَهُمْ عَذَابًا مُّهِينًا
57਼ ਨਿਰਸੰਦੇਹ, ਜਿਹੜੇ ਲੋਕ ਵੀ ਅੱਲਾਹ ਤੇ ਉਸ ਦੇ ਰਸੂਲ (ਮੁਹੰਮਦ ਸ:) ਨੂੰ ਕਿਸੇ ਵੀ ਤਰ੍ਹਾਂ ਦਾ ਦੁੱਖ ਦਿੰਦੇ ਹਨ ਉਹਨਾਂ ਉੱਤੇ ਲੋਕ ਤੇ ਪਰਲੋਕ ਵਿਚ ਅੱਲਾਹ ਦੀਆਂ ਫ਼ਿਟਕਾਰਾਂ ਹਨ ਅਤੇ ਉਹਨਾਂ ਲੋਕਾਂ ਲਈ ਜ਼ਲੀਲ ਕਰਨ ਵਾਲਾ ਅਜ਼ਾਬ ਤਿਆਰ ਕਰ ਛੱਡਿਆ ਹੈ।
58وَالَّذِينَ يُؤْذُونَ الْمُؤْمِنِينَ وَالْمُؤْمِنَاتِ بِغَيْرِ مَا اكْتَسَبُوا فَقَدِ احْتَمَلُوا بُهْتَانًا وَإِثْمًا مُّبِينًا
58਼ ਜਿਹੜੇ ਲੋਕੀ ਮੋਮਿਨ ਪੁਰਸ਼ਾਂ ਤੇ ਜ਼ਨਾਨੀਆਂ ਨੂੰ ਬਿਨਾਂ ਕਿਸੇ ਕਸੂਰ ਤੋਂ ਸਤਾਉਂਦੇ ਹਨ, ਨਿਰਸੰਦੇਹ, ਉਹ ਆਪਣੇ ਸਿਰਾਂ ਉੱਤੇ ਇਕ ਵਡਾ ਬਹੁਤਾਨ (ਊਜ) ਅਤੇ ਪ੍ਰਤੱਖ ਪਾਪਾਂ ਦਾ ਬੋਝ ਚੁੱਕੀ ਫਿਰਦੇ ਹਨ।
59يَا أَيُّهَا النَّبِيُّ قُل لِّأَزْوَاجِكَ وَبَنَاتِكَ وَنِسَاءِ الْمُؤْمِنِينَ يُدْنِينَ عَلَيْهِنَّ مِن جَلَابِيبِهِنَّ ۚ ذَٰلِكَ أَدْنَىٰ أَن يُعْرَفْنَ فَلَا يُؤْذَيْنَ ۗ وَكَانَ اللَّهُ غَفُورًا رَّحِيمًا
59਼ ਹੇ ਨਬੀ (ਸ:)! ਆਪਣੀਆਂ ਪਤਨੀਆਂ, ਧੀਆਂ ਤੇ ਮੋਮਿਨ ਔਰਤਾਂ ਨੂੰ ਆਖੋ ਕਿ (ਜਦੋਂ ਘਰੋਂ ਬਾਹਰ ਜਾਣ ਤਾਂ) ਉਹ ਆਪਣੇ ਉੱਤੇ ਇਕ ਵੱਡੀ ਚੱਦਰ ਲੈ ਲਿਆ ਕਰਨ, ਇੰਜ ਉਹਨਾਂ ਦੀ ਬੜੀ ਛੇਤੀ ਪਛਾਣ ਹੋ ਜਾਇਆ ਕਰੇਗੀ 1 (ਕਿ ਉਹ ਨੇਕ ਬੀਬੀਆਂ ਹਨ) ਫੇਰ ਉਹਨਾਂ ਨੂੰ ਕੋਈ ਤੰਗ ਨਹੀਂ ਕਰੇਗਾ। ਅੱਲਾਹ ਆਪਣੀਆਂ ਮਿਹਰਾਂ ਸਦਕੇ ਬਖ਼ਸ਼ਣਹਾਰ ਹੈ।
60۞ لَّئِن لَّمْ يَنتَهِ الْمُنَافِقُونَ وَالَّذِينَ فِي قُلُوبِهِم مَّرَضٌ وَالْمُرْجِفُونَ فِي الْمَدِينَةِ لَنُغْرِيَنَّكَ بِهِمْ ثُمَّ لَا يُجَاوِرُونَكَ فِيهَا إِلَّا قَلِيلًا
60਼ ਜੇ ਮੁਨਾਫ਼ਿਕ ਅਤੇ ਉਹ ਜਿਨ੍ਹਾਂ ਦੇ ਮਨਾਂ ਵਿਚ ਖੋਟ ਹੈ ਅਤੇ ਉਹ ਜਿਹੜੇ ਮਦੀਨੇ ਵਿਚ ਬੈਠਿਆਂ ਅਫ਼ਵਾਹਾਂ ਫੈਲਾਉਂਦੇ ਹਨ, ਜੇ ਉਹ ਆਪਣੀਆਂ ਹਰਕਤਾਂ ਤੋਂ ਬਾਜ਼ ਨਾ ਆਏ ਤਾਂ ਅਸੀਂ ਤੁਹਾਨੂੰ ਜ਼ਰੂਰ ਹੀ ਉਹਨਾਂ ਦੇ ਵਿਰੁੱਧ ਇਕ ਨਾ ਇਕ ਦਿਨ ਖੜਾ ਕਰਾਂਗੇ, ਫੇਰ ਤਾਂ ਉਹ ਤੁਹਾਡੇ ਨਾਲ (ਹੇ ਨਬੀ!) ਇਸ ਸ਼ਹਿਰ (ਮਦੀਨੇ) ਵਿਖੇ ਥੋੜ੍ਹੇ ਹੀ ਸਮੇਂ ਲਈ ਰਹਿ ਸਕਣਗੇ।
ਅਲ-ਅਹਜ਼ਾਬਕੁਰਾਨ ਸੂਚੀ
73ਆਇਤ
MedinanRevelation
58ਆਇਤ

ਅਨੁਵਾਦ — ਅਲ-ਅਹਜ਼ਾਬ 58

ਸੂਰਾ ਅਲ-ਅਹਜ਼ਾਬ ਆਇਤ 58 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 58਼ ਜਿਹੜੇ ਲੋਕੀ ਮੋਮਿਨ ਪੁਰਸ਼ਾਂ ਤੇ ਜ਼ਨਾਨੀਆਂ ਨੂੰ ਬਿਨਾਂ ਕਿਸੇ…

ਸੂਰਾ ਆਇਤ 58/73 — ਸੂਰਾ ਅਲ-ਅਹਜ਼ਾਬ الأحزاب (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਹਜ਼ਾਬ ਸੁਣੋ, ਸੂਰਾ ਅਲ-ਅਹਜ਼ਾਬ ਅਨੁਵਾਦ, ਸੂਰਾ ਅਲ-ਅਹਜ਼ਾਬ mp3, ਸੂਰਾ ਅਲ-ਅਹਜ਼ਾਬ pdf. ਆਇਤ 56–60. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers