ਅਲ-ਅਹਜ਼ਾਬ · 61/73
ਅਨੁਵਾਦ ਉਚਾਰਨ — ਸੂਰਾ ਅਲ-ਅਹਜ਼ਾਬ
مَّلْعُونِينَ ۖ أَيْنَمَا ثُقِفُوا أُخِذُوا وَقُتِّلُوا تَقْتِيلًا ۝٦١
Mal`ooneena ainamaa suqifoo ukhizoo wa quttiloo taqteelaa
📖 ਪੰਜਾਬੀ ਵਿੱਚ
61਼ ਉਹ (ਹਰ ਪਾਸਿਓਂ) ਫਿਟਕਾਰੇ ਹੋਏ ਹਨ, ਜਿੱਥੇ ਵੀ ਉਹ ਵਿਖਾਈ ਦੇਣਗੇ ਫੜੇ ਜਾਣਗੇ ਅਤੇ ਬੁਰੀ ਤਰ੍ਹਾਂ ਮਾਰ ਦਿੱਤੇ ਜਾਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 59-63 — ਸੂਰਾ ਅਲ-ਅਹਜ਼ਾਬ

59يَا أَيُّهَا النَّبِيُّ قُل لِّأَزْوَاجِكَ وَبَنَاتِكَ وَنِسَاءِ الْمُؤْمِنِينَ يُدْنِينَ عَلَيْهِنَّ مِن جَلَابِيبِهِنَّ ۚ ذَٰلِكَ أَدْنَىٰ أَن يُعْرَفْنَ فَلَا يُؤْذَيْنَ ۗ وَكَانَ اللَّهُ غَفُورًا رَّحِيمًا
59਼ ਹੇ ਨਬੀ (ਸ:)! ਆਪਣੀਆਂ ਪਤਨੀਆਂ, ਧੀਆਂ ਤੇ ਮੋਮਿਨ ਔਰਤਾਂ ਨੂੰ ਆਖੋ ਕਿ (ਜਦੋਂ ਘਰੋਂ ਬਾਹਰ ਜਾਣ ਤਾਂ) ਉਹ ਆਪਣੇ ਉੱਤੇ ਇਕ ਵੱਡੀ ਚੱਦਰ ਲੈ ਲਿਆ ਕਰਨ, ਇੰਜ ਉਹਨਾਂ ਦੀ ਬੜੀ ਛੇਤੀ ਪਛਾਣ ਹੋ ਜਾਇਆ ਕਰੇਗੀ 1 (ਕਿ ਉਹ ਨੇਕ ਬੀਬੀਆਂ ਹਨ) ਫੇਰ ਉਹਨਾਂ ਨੂੰ ਕੋਈ ਤੰਗ ਨਹੀਂ ਕਰੇਗਾ। ਅੱਲਾਹ ਆਪਣੀਆਂ ਮਿਹਰਾਂ ਸਦਕੇ ਬਖ਼ਸ਼ਣਹਾਰ ਹੈ।
60۞ لَّئِن لَّمْ يَنتَهِ الْمُنَافِقُونَ وَالَّذِينَ فِي قُلُوبِهِم مَّرَضٌ وَالْمُرْجِفُونَ فِي الْمَدِينَةِ لَنُغْرِيَنَّكَ بِهِمْ ثُمَّ لَا يُجَاوِرُونَكَ فِيهَا إِلَّا قَلِيلًا
60਼ ਜੇ ਮੁਨਾਫ਼ਿਕ ਅਤੇ ਉਹ ਜਿਨ੍ਹਾਂ ਦੇ ਮਨਾਂ ਵਿਚ ਖੋਟ ਹੈ ਅਤੇ ਉਹ ਜਿਹੜੇ ਮਦੀਨੇ ਵਿਚ ਬੈਠਿਆਂ ਅਫ਼ਵਾਹਾਂ ਫੈਲਾਉਂਦੇ ਹਨ, ਜੇ ਉਹ ਆਪਣੀਆਂ ਹਰਕਤਾਂ ਤੋਂ ਬਾਜ਼ ਨਾ ਆਏ ਤਾਂ ਅਸੀਂ ਤੁਹਾਨੂੰ ਜ਼ਰੂਰ ਹੀ ਉਹਨਾਂ ਦੇ ਵਿਰੁੱਧ ਇਕ ਨਾ ਇਕ ਦਿਨ ਖੜਾ ਕਰਾਂਗੇ, ਫੇਰ ਤਾਂ ਉਹ ਤੁਹਾਡੇ ਨਾਲ (ਹੇ ਨਬੀ!) ਇਸ ਸ਼ਹਿਰ (ਮਦੀਨੇ) ਵਿਖੇ ਥੋੜ੍ਹੇ ਹੀ ਸਮੇਂ ਲਈ ਰਹਿ ਸਕਣਗੇ।
61مَّلْعُونِينَ ۖ أَيْنَمَا ثُقِفُوا أُخِذُوا وَقُتِّلُوا تَقْتِيلًا
61਼ ਉਹ (ਹਰ ਪਾਸਿਓਂ) ਫਿਟਕਾਰੇ ਹੋਏ ਹਨ, ਜਿੱਥੇ ਵੀ ਉਹ ਵਿਖਾਈ ਦੇਣਗੇ ਫੜੇ ਜਾਣਗੇ ਅਤੇ ਬੁਰੀ ਤਰ੍ਹਾਂ ਮਾਰ ਦਿੱਤੇ ਜਾਣਗੇ।
62سُنَّةَ اللَّهِ فِي الَّذِينَ خَلَوْا مِن قَبْلُ ۖ وَلَن تَجِدَ لِسُنَّةِ اللَّهِ تَبْدِيلًا
62਼ ਜਿਹੜੇ ਲੋਕ ਪਹਿਲਾਂ ਬੀਤ ਚੁੱਕੇ ਹਨ ਉਹਨਾਂ ਲਈ ਵੀ ਅੱਲਾਹ ਦਾ ਇਹੋ ਦਸਤੂਰ ਸੀ। ਤੁਸੀਂ ਰੱਬ ਦੇ ਦਸਤੂਰ ਵਿਚ ਕਦੇ ਕੋਈ ਅਦਲਾ ਬਦਲੀ ਨਹੀਂ ਵੇਖੋਗੇ।
63يَسْأَلُكَ النَّاسُ عَنِ السَّاعَةِ ۖ قُلْ إِنَّمَا عِلْمُهَا عِندَ اللَّهِ ۚ وَمَا يُدْرِيكَ لَعَلَّ السَّاعَةَ تَكُونُ قَرِيبًا
63਼ (ਹੇ ਨਬੀ!) ਲੋਕੀ ਤੁਹਾਥੋਂ ਕਿਆਮਤ ਬਾਰੇ ਪੁੱਛਦੇ ਹਨ, ਤੁਸੀਂ ਆਖੋ ਕਿ ਇਸ ਦਾ ਗਿਆਨ ਤਾਂ ਅੱਲਾਹ ਨੂੰ ਹੀ ਹੈ। ਤੁਹਾਨੂੰ ਕੀ ਪਤਾ ਹੈ ਕਿ ਉਹ ਨੇੜੇ ਹੀ ਹੋਵੇ ?
ਅਲ-ਅਹਜ਼ਾਬਕੁਰਾਨ ਸੂਚੀ
73ਆਇਤ
MedinanRevelation
61ਆਇਤ

ਅਨੁਵਾਦ — ਅਲ-ਅਹਜ਼ਾਬ 61

ਸੂਰਾ ਅਲ-ਅਹਜ਼ਾਬ ਆਇਤ 61 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 61਼ ਉਹ (ਹਰ ਪਾਸਿਓਂ) ਫਿਟਕਾਰੇ ਹੋਏ ਹਨ, ਜਿੱਥੇ ਵੀ ਉਹ…

ਸੂਰਾ ਆਇਤ 61/73 — ਸੂਰਾ ਅਲ-ਅਹਜ਼ਾਬ الأحزاب (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਹਜ਼ਾਬ ਸੁਣੋ, ਸੂਰਾ ਅਲ-ਅਹਜ਼ਾਬ ਅਨੁਵਾਦ, ਸੂਰਾ ਅਲ-ਅਹਜ਼ਾਬ mp3, ਸੂਰਾ ਅਲ-ਅਹਜ਼ਾਬ pdf. ਆਇਤ 59–63. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers