ਅਲ-ਅਹਜ਼ਾਬ · 63/73
ਅਨੁਵਾਦ ਉਚਾਰਨ — ਸੂਰਾ ਅਲ-ਅਹਜ਼ਾਬ
يَسْأَلُكَ النَّاسُ عَنِ السَّاعَةِ ۖ قُلْ إِنَّمَا عِلْمُهَا عِندَ اللَّهِ ۚ وَمَا يُدْرِيكَ لَعَلَّ السَّاعَةَ تَكُونُ قَرِيبًا ۝٦٣
Yas`alukan naasu `anis Saa`ati qul innamaa `ilmuhaa `indal laah; wa maa yudreeka la`allas Saa`ata takoonu qareebaa
📖 ਪੰਜਾਬੀ ਵਿੱਚ
63਼ (ਹੇ ਨਬੀ!) ਲੋਕੀ ਤੁਹਾਥੋਂ ਕਿਆਮਤ ਬਾਰੇ ਪੁੱਛਦੇ ਹਨ, ਤੁਸੀਂ ਆਖੋ ਕਿ ਇਸ ਦਾ ਗਿਆਨ ਤਾਂ ਅੱਲਾਹ ਨੂੰ ਹੀ ਹੈ। ਤੁਹਾਨੂੰ ਕੀ ਪਤਾ ਹੈ ਕਿ ਉਹ ਨੇੜੇ ਹੀ ਹੋਵੇ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 61-65 — ਸੂਰਾ ਅਲ-ਅਹਜ਼ਾਬ

61مَّلْعُونِينَ ۖ أَيْنَمَا ثُقِفُوا أُخِذُوا وَقُتِّلُوا تَقْتِيلًا
61਼ ਉਹ (ਹਰ ਪਾਸਿਓਂ) ਫਿਟਕਾਰੇ ਹੋਏ ਹਨ, ਜਿੱਥੇ ਵੀ ਉਹ ਵਿਖਾਈ ਦੇਣਗੇ ਫੜੇ ਜਾਣਗੇ ਅਤੇ ਬੁਰੀ ਤਰ੍ਹਾਂ ਮਾਰ ਦਿੱਤੇ ਜਾਣਗੇ।
62سُنَّةَ اللَّهِ فِي الَّذِينَ خَلَوْا مِن قَبْلُ ۖ وَلَن تَجِدَ لِسُنَّةِ اللَّهِ تَبْدِيلًا
62਼ ਜਿਹੜੇ ਲੋਕ ਪਹਿਲਾਂ ਬੀਤ ਚੁੱਕੇ ਹਨ ਉਹਨਾਂ ਲਈ ਵੀ ਅੱਲਾਹ ਦਾ ਇਹੋ ਦਸਤੂਰ ਸੀ। ਤੁਸੀਂ ਰੱਬ ਦੇ ਦਸਤੂਰ ਵਿਚ ਕਦੇ ਕੋਈ ਅਦਲਾ ਬਦਲੀ ਨਹੀਂ ਵੇਖੋਗੇ।
63يَسْأَلُكَ النَّاسُ عَنِ السَّاعَةِ ۖ قُلْ إِنَّمَا عِلْمُهَا عِندَ اللَّهِ ۚ وَمَا يُدْرِيكَ لَعَلَّ السَّاعَةَ تَكُونُ قَرِيبًا
63਼ (ਹੇ ਨਬੀ!) ਲੋਕੀ ਤੁਹਾਥੋਂ ਕਿਆਮਤ ਬਾਰੇ ਪੁੱਛਦੇ ਹਨ, ਤੁਸੀਂ ਆਖੋ ਕਿ ਇਸ ਦਾ ਗਿਆਨ ਤਾਂ ਅੱਲਾਹ ਨੂੰ ਹੀ ਹੈ। ਤੁਹਾਨੂੰ ਕੀ ਪਤਾ ਹੈ ਕਿ ਉਹ ਨੇੜੇ ਹੀ ਹੋਵੇ ?
64إِنَّ اللَّهَ لَعَنَ الْكَافِرِينَ وَأَعَدَّ لَهُمْ سَعِيرًا
64਼ ਬੇਸ਼ੱਕ ਅੱਲਾਹ ਨੇ ਕਾਫ਼ਿਰਾਂ ’ਤੇ ਲਾਅਨਤਾਂ ਪਾਈਆਂ ਹਨ ਅਤੇ ਉਹਨਾਂ ਲਈ ਭੜਕਦੀ ਹੋਈ ਅੱਗ ਤਿਆਰ ਕਰ ਰੱਖੀ ਹੈ।
65خَالِدِينَ فِيهَا أَبَدًا ۖ لَّا يَجِدُونَ وَلِيًّا وَلَا نَصِيرًا
65਼ ਉਹ ਇਸ (ਨਰਕ) ਵਿਚ ਸਦਾ ਲਈ ਰਹਿਣਗੇ, ਉੱਥੇ ਨਾ ਤਾਂ ਉਹਨਾਂ ਦਾ ਕੋਈ ਹਿਮਾਇਤੀ ਹੋਵੇਗਾ ਤੇ ਨਾ ਹੀ ਕੋਈ ਸਹਾਈ ਹੋਵੇਗਾ।
ਅਲ-ਅਹਜ਼ਾਬਕੁਰਾਨ ਸੂਚੀ
73ਆਇਤ
MedinanRevelation
63ਆਇਤ

ਅਨੁਵਾਦ — ਅਲ-ਅਹਜ਼ਾਬ 63

ਸੂਰਾ ਅਲ-ਅਹਜ਼ਾਬ ਆਇਤ 63 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 63਼ (ਹੇ ਨਬੀ!) ਲੋਕੀ ਤੁਹਾਥੋਂ ਕਿਆਮਤ ਬਾਰੇ ਪੁੱਛਦੇ ਹਨ, ਤੁਸੀਂ…

ਸੂਰਾ ਆਇਤ 63/73 — ਸੂਰਾ ਅਲ-ਅਹਜ਼ਾਬ الأحزاب (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਹਜ਼ਾਬ ਸੁਣੋ, ਸੂਰਾ ਅਲ-ਅਹਜ਼ਾਬ ਅਨੁਵਾਦ, ਸੂਰਾ ਅਲ-ਅਹਜ਼ਾਬ mp3, ਸੂਰਾ ਅਲ-ਅਹਜ਼ਾਬ pdf. ਆਇਤ 61–65. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers