ਅਲ-ਅਹਜ਼ਾਬ · 64/73
ਅਨੁਵਾਦ ਉਚਾਰਨ — ਸੂਰਾ ਅਲ-ਅਹਜ਼ਾਬ
إِنَّ اللَّهَ لَعَنَ الْكَافِرِينَ وَأَعَدَّ لَهُمْ سَعِيرًا ۝٦٤
Innal laaha la`anal kaafireena wa a`adda lahum sa`eeraa
📖 ਪੰਜਾਬੀ ਵਿੱਚ
64਼ ਬੇਸ਼ੱਕ ਅੱਲਾਹ ਨੇ ਕਾਫ਼ਿਰਾਂ ’ਤੇ ਲਾਅਨਤਾਂ ਪਾਈਆਂ ਹਨ ਅਤੇ ਉਹਨਾਂ ਲਈ ਭੜਕਦੀ ਹੋਈ ਅੱਗ ਤਿਆਰ ਕਰ ਰੱਖੀ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 62-66 — ਸੂਰਾ ਅਲ-ਅਹਜ਼ਾਬ

62سُنَّةَ اللَّهِ فِي الَّذِينَ خَلَوْا مِن قَبْلُ ۖ وَلَن تَجِدَ لِسُنَّةِ اللَّهِ تَبْدِيلًا
62਼ ਜਿਹੜੇ ਲੋਕ ਪਹਿਲਾਂ ਬੀਤ ਚੁੱਕੇ ਹਨ ਉਹਨਾਂ ਲਈ ਵੀ ਅੱਲਾਹ ਦਾ ਇਹੋ ਦਸਤੂਰ ਸੀ। ਤੁਸੀਂ ਰੱਬ ਦੇ ਦਸਤੂਰ ਵਿਚ ਕਦੇ ਕੋਈ ਅਦਲਾ ਬਦਲੀ ਨਹੀਂ ਵੇਖੋਗੇ।
63يَسْأَلُكَ النَّاسُ عَنِ السَّاعَةِ ۖ قُلْ إِنَّمَا عِلْمُهَا عِندَ اللَّهِ ۚ وَمَا يُدْرِيكَ لَعَلَّ السَّاعَةَ تَكُونُ قَرِيبًا
63਼ (ਹੇ ਨਬੀ!) ਲੋਕੀ ਤੁਹਾਥੋਂ ਕਿਆਮਤ ਬਾਰੇ ਪੁੱਛਦੇ ਹਨ, ਤੁਸੀਂ ਆਖੋ ਕਿ ਇਸ ਦਾ ਗਿਆਨ ਤਾਂ ਅੱਲਾਹ ਨੂੰ ਹੀ ਹੈ। ਤੁਹਾਨੂੰ ਕੀ ਪਤਾ ਹੈ ਕਿ ਉਹ ਨੇੜੇ ਹੀ ਹੋਵੇ ?
64إِنَّ اللَّهَ لَعَنَ الْكَافِرِينَ وَأَعَدَّ لَهُمْ سَعِيرًا
64਼ ਬੇਸ਼ੱਕ ਅੱਲਾਹ ਨੇ ਕਾਫ਼ਿਰਾਂ ’ਤੇ ਲਾਅਨਤਾਂ ਪਾਈਆਂ ਹਨ ਅਤੇ ਉਹਨਾਂ ਲਈ ਭੜਕਦੀ ਹੋਈ ਅੱਗ ਤਿਆਰ ਕਰ ਰੱਖੀ ਹੈ।
65خَالِدِينَ فِيهَا أَبَدًا ۖ لَّا يَجِدُونَ وَلِيًّا وَلَا نَصِيرًا
65਼ ਉਹ ਇਸ (ਨਰਕ) ਵਿਚ ਸਦਾ ਲਈ ਰਹਿਣਗੇ, ਉੱਥੇ ਨਾ ਤਾਂ ਉਹਨਾਂ ਦਾ ਕੋਈ ਹਿਮਾਇਤੀ ਹੋਵੇਗਾ ਤੇ ਨਾ ਹੀ ਕੋਈ ਸਹਾਈ ਹੋਵੇਗਾ।
66يَوْمَ تُقَلَّبُ وُجُوهُهُمْ فِي النَّارِ يَقُولُونَ يَا لَيْتَنَا أَطَعْنَا اللَّهَ وَأَطَعْنَا الرَّسُولَا
66਼ ਉਸ ਦਿਨ ਉਹਨਾਂ (ਕਾਫ਼ਿਰਾਂ) ਦੇ ਚਿਹਰੇ ਅੱਗ ਵਿਚ ਉਲਟਾਏ ਪਲਟਾਏ ਜਾਣਗੇ ਤਾਂ ਉਹ ਆਖਣਗੇ ਕਿ ਕਾਸ਼! ਅਸੀਂ ਅੱਲਾਹ ਅਤੇ ਉਸ ਦੇ ਰਸੂਲ (ਦੇ ਹੁਕਮਾਂ) ਦੀ ਪਾਲਣਾ ਕਰਦੇ।
ਅਲ-ਅਹਜ਼ਾਬਕੁਰਾਨ ਸੂਚੀ
73ਆਇਤ
MedinanRevelation
64ਆਇਤ

ਅਨੁਵਾਦ — ਅਲ-ਅਹਜ਼ਾਬ 64

ਸੂਰਾ ਅਲ-ਅਹਜ਼ਾਬ ਆਇਤ 64 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 64਼ ਬੇਸ਼ੱਕ ਅੱਲਾਹ ਨੇ ਕਾਫ਼ਿਰਾਂ ’ਤੇ ਲਾਅਨਤਾਂ ਪਾਈਆਂ ਹਨ ਅਤੇ…

ਸੂਰਾ ਆਇਤ 64/73 — ਸੂਰਾ ਅਲ-ਅਹਜ਼ਾਬ الأحزاب (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਹਜ਼ਾਬ ਸੁਣੋ, ਸੂਰਾ ਅਲ-ਅਹਜ਼ਾਬ ਅਨੁਵਾਦ, ਸੂਰਾ ਅਲ-ਅਹਜ਼ਾਬ mp3, ਸੂਰਾ ਅਲ-ਅਹਜ਼ਾਬ pdf. ਆਇਤ 62–66. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers