ਅਲ-ਅਹਜ਼ਾਬ · 65/73
ਅਨੁਵਾਦ ਉਚਾਰਨ — ਸੂਰਾ ਅਲ-ਅਹਜ਼ਾਬ
خَالِدِينَ فِيهَا أَبَدًا ۖ لَّا يَجِدُونَ وَلِيًّا وَلَا نَصِيرًا ۝٦٥
Khaalideena feehaaa abadaa, laa yajidoona waliyyanw wa laa naseeraa
📖 ਪੰਜਾਬੀ ਵਿੱਚ
65਼ ਉਹ ਇਸ (ਨਰਕ) ਵਿਚ ਸਦਾ ਲਈ ਰਹਿਣਗੇ, ਉੱਥੇ ਨਾ ਤਾਂ ਉਹਨਾਂ ਦਾ ਕੋਈ ਹਿਮਾਇਤੀ ਹੋਵੇਗਾ ਤੇ ਨਾ ਹੀ ਕੋਈ ਸਹਾਈ ਹੋਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 63-67 — ਸੂਰਾ ਅਲ-ਅਹਜ਼ਾਬ

63يَسْأَلُكَ النَّاسُ عَنِ السَّاعَةِ ۖ قُلْ إِنَّمَا عِلْمُهَا عِندَ اللَّهِ ۚ وَمَا يُدْرِيكَ لَعَلَّ السَّاعَةَ تَكُونُ قَرِيبًا
63਼ (ਹੇ ਨਬੀ!) ਲੋਕੀ ਤੁਹਾਥੋਂ ਕਿਆਮਤ ਬਾਰੇ ਪੁੱਛਦੇ ਹਨ, ਤੁਸੀਂ ਆਖੋ ਕਿ ਇਸ ਦਾ ਗਿਆਨ ਤਾਂ ਅੱਲਾਹ ਨੂੰ ਹੀ ਹੈ। ਤੁਹਾਨੂੰ ਕੀ ਪਤਾ ਹੈ ਕਿ ਉਹ ਨੇੜੇ ਹੀ ਹੋਵੇ ?
64إِنَّ اللَّهَ لَعَنَ الْكَافِرِينَ وَأَعَدَّ لَهُمْ سَعِيرًا
64਼ ਬੇਸ਼ੱਕ ਅੱਲਾਹ ਨੇ ਕਾਫ਼ਿਰਾਂ ’ਤੇ ਲਾਅਨਤਾਂ ਪਾਈਆਂ ਹਨ ਅਤੇ ਉਹਨਾਂ ਲਈ ਭੜਕਦੀ ਹੋਈ ਅੱਗ ਤਿਆਰ ਕਰ ਰੱਖੀ ਹੈ।
65خَالِدِينَ فِيهَا أَبَدًا ۖ لَّا يَجِدُونَ وَلِيًّا وَلَا نَصِيرًا
65਼ ਉਹ ਇਸ (ਨਰਕ) ਵਿਚ ਸਦਾ ਲਈ ਰਹਿਣਗੇ, ਉੱਥੇ ਨਾ ਤਾਂ ਉਹਨਾਂ ਦਾ ਕੋਈ ਹਿਮਾਇਤੀ ਹੋਵੇਗਾ ਤੇ ਨਾ ਹੀ ਕੋਈ ਸਹਾਈ ਹੋਵੇਗਾ।
66يَوْمَ تُقَلَّبُ وُجُوهُهُمْ فِي النَّارِ يَقُولُونَ يَا لَيْتَنَا أَطَعْنَا اللَّهَ وَأَطَعْنَا الرَّسُولَا
66਼ ਉਸ ਦਿਨ ਉਹਨਾਂ (ਕਾਫ਼ਿਰਾਂ) ਦੇ ਚਿਹਰੇ ਅੱਗ ਵਿਚ ਉਲਟਾਏ ਪਲਟਾਏ ਜਾਣਗੇ ਤਾਂ ਉਹ ਆਖਣਗੇ ਕਿ ਕਾਸ਼! ਅਸੀਂ ਅੱਲਾਹ ਅਤੇ ਉਸ ਦੇ ਰਸੂਲ (ਦੇ ਹੁਕਮਾਂ) ਦੀ ਪਾਲਣਾ ਕਰਦੇ।
67وَقَالُوا رَبَّنَا إِنَّا أَطَعْنَا سَادَتَنَا وَكُبَرَاءَنَا فَأَضَلُّونَا السَّبِيلَا
67਼ ਅਤੇ ਆਖਣਗੇ ਕਿ ਹੇ ਸਾਡੇ ਰੱਬਾ! ਅਸੀਂ ਤਾਂ ਆਪਣੇ ਸਰਦਾਰਾਂ ਤੇ ਵੱਡਿਆਂ ਦੀ ਹੀ ਪਾਲਣਾ ਕੀਤੀ ਅਤੇ ਉਨ੍ਹਾਂ ਨੇ ਹੀ ਸਾਨੂੰ ਸਿੱਧੇ ਰਾਹੋਂ ਭਟਕਾ ਦਿੱਤਾ।
ਅਲ-ਅਹਜ਼ਾਬਕੁਰਾਨ ਸੂਚੀ
73ਆਇਤ
MedinanRevelation
65ਆਇਤ

ਅਨੁਵਾਦ — ਅਲ-ਅਹਜ਼ਾਬ 65

ਸੂਰਾ ਅਲ-ਅਹਜ਼ਾਬ ਆਇਤ 65 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 65਼ ਉਹ ਇਸ (ਨਰਕ) ਵਿਚ ਸਦਾ ਲਈ ਰਹਿਣਗੇ, ਉੱਥੇ ਨਾ…

ਸੂਰਾ ਆਇਤ 65/73 — ਸੂਰਾ ਅਲ-ਅਹਜ਼ਾਬ الأحزاب (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਹਜ਼ਾਬ ਸੁਣੋ, ਸੂਰਾ ਅਲ-ਅਹਜ਼ਾਬ ਅਨੁਵਾਦ, ਸੂਰਾ ਅਲ-ਅਹਜ਼ਾਬ mp3, ਸੂਰਾ ਅਲ-ਅਹਜ਼ਾਬ pdf. ਆਇਤ 63–67. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers