ਅਲ-ਅਹਜ਼ਾਬ · 66/73
ਅਨੁਵਾਦ ਉਚਾਰਨ — ਸੂਰਾ ਅਲ-ਅਹਜ਼ਾਬ
يَوْمَ تُقَلَّبُ وُجُوهُهُمْ فِي النَّارِ يَقُولُونَ يَا لَيْتَنَا أَطَعْنَا اللَّهَ وَأَطَعْنَا الرَّسُولَا ۝٦٦
Yawma tuqallabu wujoohuhum fin Naari yaqooloona yaa laitanaaa ata`nal laaha wa ata`nar Rasoolaa
📖 ਪੰਜਾਬੀ ਵਿੱਚ
66਼ ਉਸ ਦਿਨ ਉਹਨਾਂ (ਕਾਫ਼ਿਰਾਂ) ਦੇ ਚਿਹਰੇ ਅੱਗ ਵਿਚ ਉਲਟਾਏ ਪਲਟਾਏ ਜਾਣਗੇ ਤਾਂ ਉਹ ਆਖਣਗੇ ਕਿ ਕਾਸ਼! ਅਸੀਂ ਅੱਲਾਹ ਅਤੇ ਉਸ ਦੇ ਰਸੂਲ (ਦੇ ਹੁਕਮਾਂ) ਦੀ ਪਾਲਣਾ ਕਰਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 64-68 — ਸੂਰਾ ਅਲ-ਅਹਜ਼ਾਬ

64إِنَّ اللَّهَ لَعَنَ الْكَافِرِينَ وَأَعَدَّ لَهُمْ سَعِيرًا
64਼ ਬੇਸ਼ੱਕ ਅੱਲਾਹ ਨੇ ਕਾਫ਼ਿਰਾਂ ’ਤੇ ਲਾਅਨਤਾਂ ਪਾਈਆਂ ਹਨ ਅਤੇ ਉਹਨਾਂ ਲਈ ਭੜਕਦੀ ਹੋਈ ਅੱਗ ਤਿਆਰ ਕਰ ਰੱਖੀ ਹੈ।
65خَالِدِينَ فِيهَا أَبَدًا ۖ لَّا يَجِدُونَ وَلِيًّا وَلَا نَصِيرًا
65਼ ਉਹ ਇਸ (ਨਰਕ) ਵਿਚ ਸਦਾ ਲਈ ਰਹਿਣਗੇ, ਉੱਥੇ ਨਾ ਤਾਂ ਉਹਨਾਂ ਦਾ ਕੋਈ ਹਿਮਾਇਤੀ ਹੋਵੇਗਾ ਤੇ ਨਾ ਹੀ ਕੋਈ ਸਹਾਈ ਹੋਵੇਗਾ।
66يَوْمَ تُقَلَّبُ وُجُوهُهُمْ فِي النَّارِ يَقُولُونَ يَا لَيْتَنَا أَطَعْنَا اللَّهَ وَأَطَعْنَا الرَّسُولَا
66਼ ਉਸ ਦਿਨ ਉਹਨਾਂ (ਕਾਫ਼ਿਰਾਂ) ਦੇ ਚਿਹਰੇ ਅੱਗ ਵਿਚ ਉਲਟਾਏ ਪਲਟਾਏ ਜਾਣਗੇ ਤਾਂ ਉਹ ਆਖਣਗੇ ਕਿ ਕਾਸ਼! ਅਸੀਂ ਅੱਲਾਹ ਅਤੇ ਉਸ ਦੇ ਰਸੂਲ (ਦੇ ਹੁਕਮਾਂ) ਦੀ ਪਾਲਣਾ ਕਰਦੇ।
67وَقَالُوا رَبَّنَا إِنَّا أَطَعْنَا سَادَتَنَا وَكُبَرَاءَنَا فَأَضَلُّونَا السَّبِيلَا
67਼ ਅਤੇ ਆਖਣਗੇ ਕਿ ਹੇ ਸਾਡੇ ਰੱਬਾ! ਅਸੀਂ ਤਾਂ ਆਪਣੇ ਸਰਦਾਰਾਂ ਤੇ ਵੱਡਿਆਂ ਦੀ ਹੀ ਪਾਲਣਾ ਕੀਤੀ ਅਤੇ ਉਨ੍ਹਾਂ ਨੇ ਹੀ ਸਾਨੂੰ ਸਿੱਧੇ ਰਾਹੋਂ ਭਟਕਾ ਦਿੱਤਾ।
68رَبَّنَا آتِهِمْ ضِعْفَيْنِ مِنَ الْعَذَابِ وَالْعَنْهُمْ لَعْنًا كَبِيرًا
68਼ (ਰੱਬ ਨੂੰ ਬੇਨਤੀ) ਕਰਦੇ ਹੋਏ ਉਹ (ਇਨਕਾਰੀ) ਆਖਣਗੇ ਕਿ ਸਾਡੇ ਰੱਬ ਤੂੰ ਸਾਡੇ ਉਹਨਾਂ (ਸਰਦਾਰਾਂ) ਨੂੰ ਦੁੱਗਣਾ ਅਜ਼ਾਬ ਦੇ ਅਤੇ ਉਹਨਾਂ ’ਤੇ ਵਧ ਤੋਂ ਵਧ ਲਾਅਨਤਾਂ ਭੇਜ।
ਅਲ-ਅਹਜ਼ਾਬਕੁਰਾਨ ਸੂਚੀ
73ਆਇਤ
MedinanRevelation
66ਆਇਤ

ਅਨੁਵਾਦ — ਅਲ-ਅਹਜ਼ਾਬ 66

ਸੂਰਾ ਅਲ-ਅਹਜ਼ਾਬ ਆਇਤ 66 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 66਼ ਉਸ ਦਿਨ ਉਹਨਾਂ (ਕਾਫ਼ਿਰਾਂ) ਦੇ ਚਿਹਰੇ ਅੱਗ ਵਿਚ ਉਲਟਾਏ…

ਸੂਰਾ ਆਇਤ 66/73 — ਸੂਰਾ ਅਲ-ਅਹਜ਼ਾਬ الأحزاب (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਹਜ਼ਾਬ ਸੁਣੋ, ਸੂਰਾ ਅਲ-ਅਹਜ਼ਾਬ ਅਨੁਵਾਦ, ਸੂਰਾ ਅਲ-ਅਹਜ਼ਾਬ mp3, ਸੂਰਾ ਅਲ-ਅਹਜ਼ਾਬ pdf. ਆਇਤ 64–68. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers