ਅਲ-ਅਹਜ਼ਾਬ · 68/73
ਅਨੁਵਾਦ ਉਚਾਰਨ — ਸੂਰਾ ਅਲ-ਅਹਜ਼ਾਬ
رَبَّنَا آتِهِمْ ضِعْفَيْنِ مِنَ الْعَذَابِ وَالْعَنْهُمْ لَعْنًا كَبِيرًا ۝٦٨
Rabbanaaa aatihim di`fai ni minal `azaabi wal`anhum la nan kabeera
📖 ਪੰਜਾਬੀ ਵਿੱਚ
68਼ (ਰੱਬ ਨੂੰ ਬੇਨਤੀ) ਕਰਦੇ ਹੋਏ ਉਹ (ਇਨਕਾਰੀ) ਆਖਣਗੇ ਕਿ ਸਾਡੇ ਰੱਬ ਤੂੰ ਸਾਡੇ ਉਹਨਾਂ (ਸਰਦਾਰਾਂ) ਨੂੰ ਦੁੱਗਣਾ ਅਜ਼ਾਬ ਦੇ ਅਤੇ ਉਹਨਾਂ ’ਤੇ ਵਧ ਤੋਂ ਵਧ ਲਾਅਨਤਾਂ ਭੇਜ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 66-70 — ਸੂਰਾ ਅਲ-ਅਹਜ਼ਾਬ

66يَوْمَ تُقَلَّبُ وُجُوهُهُمْ فِي النَّارِ يَقُولُونَ يَا لَيْتَنَا أَطَعْنَا اللَّهَ وَأَطَعْنَا الرَّسُولَا
66਼ ਉਸ ਦਿਨ ਉਹਨਾਂ (ਕਾਫ਼ਿਰਾਂ) ਦੇ ਚਿਹਰੇ ਅੱਗ ਵਿਚ ਉਲਟਾਏ ਪਲਟਾਏ ਜਾਣਗੇ ਤਾਂ ਉਹ ਆਖਣਗੇ ਕਿ ਕਾਸ਼! ਅਸੀਂ ਅੱਲਾਹ ਅਤੇ ਉਸ ਦੇ ਰਸੂਲ (ਦੇ ਹੁਕਮਾਂ) ਦੀ ਪਾਲਣਾ ਕਰਦੇ।
67وَقَالُوا رَبَّنَا إِنَّا أَطَعْنَا سَادَتَنَا وَكُبَرَاءَنَا فَأَضَلُّونَا السَّبِيلَا
67਼ ਅਤੇ ਆਖਣਗੇ ਕਿ ਹੇ ਸਾਡੇ ਰੱਬਾ! ਅਸੀਂ ਤਾਂ ਆਪਣੇ ਸਰਦਾਰਾਂ ਤੇ ਵੱਡਿਆਂ ਦੀ ਹੀ ਪਾਲਣਾ ਕੀਤੀ ਅਤੇ ਉਨ੍ਹਾਂ ਨੇ ਹੀ ਸਾਨੂੰ ਸਿੱਧੇ ਰਾਹੋਂ ਭਟਕਾ ਦਿੱਤਾ।
68رَبَّنَا آتِهِمْ ضِعْفَيْنِ مِنَ الْعَذَابِ وَالْعَنْهُمْ لَعْنًا كَبِيرًا
68਼ (ਰੱਬ ਨੂੰ ਬੇਨਤੀ) ਕਰਦੇ ਹੋਏ ਉਹ (ਇਨਕਾਰੀ) ਆਖਣਗੇ ਕਿ ਸਾਡੇ ਰੱਬ ਤੂੰ ਸਾਡੇ ਉਹਨਾਂ (ਸਰਦਾਰਾਂ) ਨੂੰ ਦੁੱਗਣਾ ਅਜ਼ਾਬ ਦੇ ਅਤੇ ਉਹਨਾਂ ’ਤੇ ਵਧ ਤੋਂ ਵਧ ਲਾਅਨਤਾਂ ਭੇਜ।
69يَا أَيُّهَا الَّذِينَ آمَنُوا لَا تَكُونُوا كَالَّذِينَ آذَوْا مُوسَىٰ فَبَرَّأَهُ اللَّهُ مِمَّا قَالُوا ۚ وَكَانَ عِندَ اللَّهِ وَجِيهًا
69਼ ਹੇ ਈਮਾਨ ਵਾਲਿਓ! ਤੁਸੀਂ ਉਹਨਾਂ ਲੋਕਾਂ ਵਾਂਗ ਨਾ ਹੋ ਜਾਣਾ ਜਿਨ੍ਹਾਂ ਨੇ ਮੂਸਾ ਨੂੰ ਸਤਾਇਆ ਸੀ। ਜਿਹੜੀਆਂ ਗੱਲਾਂ ਉਹ (ਮੂਸਾ) ਬਾਰੇ ਕਰਦੇ ਸੀ ਅੱਲਾਹ ਨੇ ਉਹਨਾਂ ਸਭ ਤੋਂ (ਮੂਸਾ ਨੂੰ) ਬਰੀ ਕਰ ਦਿੱਤਾ। ਉਹ (ਮੂਸਾ) ਤਾਂ ਰੱਬ ਦੀਆਂ ਨਜ਼ਰਾਂ ਵਿਚ ਉੱਚੇ ਮਰਾਤਬੇ ਵਾਲਾ ਸੀ।
70يَا أَيُّهَا الَّذِينَ آمَنُوا اتَّقُوا اللَّهَ وَقُولُوا قَوْلًا سَدِيدًا
70਼ ਹੇ ਈਮਾਨ ਵਾਲਿਓ! ਤੁਸੀਂ (ਕੇਵਲ) ਅੱਲਾਹ ਤੋਂ ਹੀ ਡਰੋ ਅਤੇ ਸਿੱਧੀਆਂ ਤੇ ਸੱਚੀਆਂ ਗੱਲਾਂ ਕਰਿਆ ਕਰੋ।
ਅਲ-ਅਹਜ਼ਾਬਕੁਰਾਨ ਸੂਚੀ
73ਆਇਤ
MedinanRevelation
68ਆਇਤ

ਅਨੁਵਾਦ — ਅਲ-ਅਹਜ਼ਾਬ 68

ਸੂਰਾ ਅਲ-ਅਹਜ਼ਾਬ ਆਇਤ 68 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 68਼ (ਰੱਬ ਨੂੰ ਬੇਨਤੀ) ਕਰਦੇ ਹੋਏ ਉਹ (ਇਨਕਾਰੀ) ਆਖਣਗੇ ਕਿ…

ਸੂਰਾ ਆਇਤ 68/73 — ਸੂਰਾ ਅਲ-ਅਹਜ਼ਾਬ الأحزاب (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਹਜ਼ਾਬ ਸੁਣੋ, ਸੂਰਾ ਅਲ-ਅਹਜ਼ਾਬ ਅਨੁਵਾਦ, ਸੂਰਾ ਅਲ-ਅਹਜ਼ਾਬ mp3, ਸੂਰਾ ਅਲ-ਅਹਜ਼ਾਬ pdf. ਆਇਤ 66–70. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers